ਪੜਚੋਲ ਕਰੋ

ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਅਲਰਟ ਜਾਰੀ, ਲੋਕਾਂ 'ਚ ਸਹਿਮ

ਚੰਡੀਗੜ੍ਹ: ਪੁਲਵਾਮਾ ਹਮਲੇ ਬਾਅਦ ਅੱਜ ਸਵੇਰੇ ਭਾਰਤੀ ਏਅਰਫੋਰਸ ਵੱਲੋਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ’ਤੇ ਏਅਰ ਸਰਜੀਕਲ ਸਟ੍ਰਾਈਕ ਕੀਤੀ ਗਈ। ਇਸ ਮਗਰੋਂ ਭਾਰਤ-ਪਾਕਿ ਸਰਹੱਦ ਤੇ ਜੰਮੂ-ਕਸ਼ਮੀਰ ਨਾਲ ਲੱਗਦੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਮਿਆਲ ਦੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਨਾਕਿਆਂ ’ਤੇ ਵੀ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਇਲਾਵਾ ਹਰ ਨਾਕੇ ’ਤੇ ਭਾਰਤੀ ਫੌਜ ਦੀ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦਾ ਅਨਸਰ ਪਠਾਨਕੋਟ ਦੇ ਰਾਹ ਪੰਜਾਬ ਵਿੱਚ ਦਾਖ਼ਲ ਨਾ ਹੋ ਸਕੇ। ਇਹ ਜਾਣਕਾਰੀ ਰਾਵੀ ਦਰਿਆ ਨਾਲ ਲੱਗਦੇ ਨਾਕੇ ਦੇ ਇੰਚਾਰਜ ਨੇ ਦਿੱਤੀ। ਫਿਰੋਜ਼ਪੁਰ: ਸਰਹੱਦ ’ਤੇ ਵਧ ਰਹੇ ਤਣਾਓ ਕਰਕੇ ਪ੍ਰਸ਼ਾਸਨ ਨੇ ਚੌਕਸ ਹੁੰਦਿਆਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਹਾਲਾਤ ਨਾਲ ਨਜਿੱਠਣ ਲਈ ਸਿਵਲ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉੱਧਰ ਫ਼ੌਜ ਨੇ ਵੀ 11 ਕੋਰ ਦੀ ਸਥਾਪਨਾ ਦੇ ਜਸ਼ਨ ਸਬੰਧੀ ਕੱਢੀ ਜਾ ਰਹੀ ਸਾਈਕਲ ਯਾਤਰਾ ਰੱਦ ਕਰ ਦਿੱਤੀ ਹੈ। ਖੇਮਕਰਨ: ਭਾਰਤ ਵੱਲੋਂ ਅੱਜ ਕੰਟਰੋਲ ਰੇਖਾ ਪਾਰ ਕਰਕੇ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ) ਵਿੱਚ ਅੱਤਵਾਦੀ ਕੈਂਪਾਂ 'ਤੇ ਕੀਤੇ ਗਈ ਕਾਰਵਾਈ ਮਗਰੋਂ ਭਾਰਤ ਦੇ ਸਰਹੱਦੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਸਾਰੇ ਕੰਮ-ਕਾਜ ਛੱਡ ਕੇ ਆਪਣੇ ਟੀਵੀ ਦੇ ਸਾਹਮਣੇ ਬੈਠੇ ਹੋਏ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget