ਪੜਚੋਲ ਕਰੋ

ਕੇਂਦਰੀ ਕੈਬਨਿਟ ਸਕੱਤਰ ਲੌਕਡਾਊਨ 4.0 ਤੇ ਵਿਚਾਰ ਵਟਾਂਦਰਾ ਕਰਨਗੇ ਅੱਜ, ਰਾਤ 9 ਵਜੇ ਹੋਵਗੀ ਬੈਠਕ

ਲੌਕਡਾਊਨ ਦੇ ਚੌਥੇ ਫੇਜ਼ ਬਾਰੇ ਕੇਂਦਰੀ ਕੈਬਨਿਟ ਸਕੱਤਰ ਅੱਜ ਰਾਤ ਨੌਂ ਵਜੇ ਸਾਰੇ ਰਾਜਾਂ ਦੇ ਮੁੱਖ ਸਕੱਤਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕੌਨਫਰੈਂਸ ਰਾਹੀਂ ਗੱਲਬਾਤ ਕਰਨਗੇ।

ਨਵੀਂ ਦਿੱਲੀ: ਲੌਕਡਾਊਨ 4.0 ਦੇ ਦਿਸ਼ਾ-ਨਿਰਦੇਸ਼ ਥੋੜੇ ਸਮੇਂ ਵਿੱਚ ਆ ਸਕਦੇ ਹਨ। ਬਹੁਤ ਸਾਰੀਆਂ ਚੀਜ਼ਾਂ 'ਚ ਛੋਟਾਂ ਦੀ ਉਮੀਦ ਕੀਤੀ ਜਾ ਰਹੀ ਹੈ। ਪੰਜਾਬ, ਮਹਾਰਾਸ਼ਟਰ ਅਤੇ ਤਾਮਿਲਨਾਡੂ ਨੇ ਲੌਕਡਾਊਨ ਨੂੰ 31 ਮਈ ਤੱਕ ਪਹਿਲਾਂ ਹੀ ਵਧਾ ਦਿੱਤਾ ਹੈ। ਲੌਕਡਾਊਨ ਦਾ ਪਹਿਲ ਫੇਜ਼ 25 ਮਾਰਚ ਤੋਂ 14 ਅਪ੍ਰੈਲ ਤੱਕ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਦੂਜੇ ਫੇਜ਼ ਲਈ ਲੌਕਡਾਊਨ ਨੂੰ 15 ਅਪ੍ਰੈਲ ਤੋਂ ਵਧਾ ਕੇ 3 ਮਈ ਕਰ ਦਿੱਤਾ ਗਿਆ।ਲੌਕਡਾਊਨ ਦੇ ਤੀਜੇ ਫੇਜ਼ ਲਈ 4 ਮਈ ਤੋਂ 17 ਮਈ ਤੱਕ ਦਾ ਸਮਾਂ ਤੈਅ ਕੀਤਾ ਗਿਆ। ਅੱਜ ਤੀਜੇ ਫੇਜ਼ ਦਾ ਮੀਆਦ ਦਾ ਅੰਤ ਹੋ ਗਿਆ ਹੈ। ਪੰਜਾਬ 'ਚ ਕਰਫਿਊ ਕੱਲ੍ਹ ਤੋਂ ਹੱਟ ਜਾਵੇਗਾ ਅਤੇ ਲੌਕਡਾਊਨ ਦਾ ਚੌਥਾ ਫੇਜ਼ ਸ਼ੁਰੂ ਹੋ ਜਾਵੇਗਾ।ਲੌਕਡਾਊਨ ਦੇ ਚੌਥੇ ਫੇਜ਼ ਬਾਰੇ ਕੇਂਦਰੀ ਕੈਬਨਿਟ ਸਕੱਤਰ ਅੱਜ ਰਾਤ ਨੌਂ ਵਜੇ ਸਾਰੇ ਰਾਜਾਂ ਦੇ ਮੁੱਖ ਸਕੱਤਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕੌਨਫਰੈਂਸ ਰਾਹੀਂ ਗੱਲਬਾਤ ਕਰਨਗੇ। ਜਿਸ ਦੌਰਾਨ ਲੌਕਡਾਊਨ 4.0 ਦੇ ਦਿਸ਼ਾ ਨਿਰਦੇਸ਼ਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਕੇਂਦਰੀ ਕੈਬਨਿਟ ਸਕੱਤਰ ਦੇਸ਼ਭਰ ਦੇ ਸਾਰੇ ਅਫਸਰਾਂ ਨਾਲ ਗੱਲਬਾਤ ਕਰਕੇ ਲੌਕਡਾਊਨ 4.0 ਨੂੰ ਅਮਲ 'ਚ ਲੈ ਕਿ ਆਉਣਗੇ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਕਰਫਿਊ ਖੁੱਲ੍ਹਣ ਮਗਰੋਂ ਵੀ ਇਨ੍ਹਾਂ ਇਲਾਕਿਆਂ ‘ਚ ਨਹੀਂ ਮਿਲੇਗੀ ਢਿੱਲ, ਕੈਪਟਨ ਨੇ ਕੀਤਾ ਸਪਸ਼ਟ ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Embed widget