Lockdown in Delhi: ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਦੌਰਾਨ ਰਾਜਧਾਨੀ ਦਿੱਲੀ ਵਿੱਚ ਲੌਕਡਾਊਨ ਦੀ ਮਿਆਦ ਇੱਕ ਹਫ਼ਤੇ ਲਈ ਹੋਰ ਵਧਾ ਦਿੱਤੀ ਗਈ ਹੈ।

ਹੁਣ ਲੌਕਡਾਊਨ 31 ਮਈ ਸਵੇਰੇ ਪੰਜ ਵਜੇ ਤੱਕ ਰਾਜਧਾਨੀ ਦਿੱਲੀ ਵਿੱਚ ਜਾਰੀ ਰਹੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਖ਼ੁਦ ਇਸਦਾ ਐਲਾਨ ਕੀਤਾ ਹੈ।

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋIphone ਲਈ ਕਲਿਕ ਕਰੋ