ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਬਾਰੇ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਦੇ ਮੁਤਾਬਕ ਦਿੱਲੀ 'ਚ ਲੌਕਡਾਊਨ ਦੀ ਮਿਆਦ 7 ਜੂਨ ਸਵੇਰ 5 ਵਜੇ ਤਕ ਵਧਾ ਦਿੱਤੀ ਗਈ ਹੈ। ਹਾਲਾਂਕਿ ਅਨਲੌਕ ਦੀ ਪ੍ਰਕਿਰਿਆ ਦੀ ਸ਼ੁਰੂਆਤ ਤਹਿਤ 31 ਮਈ ਤੋਂ ਦੋ ਤਰ੍ਹਾਂ ਦੀ ਛੋਟ ਦਿੱਤੀ ਗਈ ਹੈ।


ਪਹਿਲਾਂ ਤੋਂ ਹੀ ਜ਼ਰੂਰੀ ਸੇਵਾਵਾਂ ਸਮੇਤ ਜੋ ਚੀਜ਼ਾਂ ਨੂੰ ਛੋਟ ਦਿੱਤੀ ਗਈ ਹੈ ਉਨ੍ਹਾਂ ਦੇ ਨਾਲ ਹੁਣ ਫੈਕਟਰੀਆਂ ਤੇ ਕੰਸਟ੍ਰਕਸ਼ਨ ਸਾਈਟ ਨੂੰ ਵੀ ਛੋਟ ਦਿੱਤੀ ਗਈ ਹੈ।


ਹੁਕਮਾਂ ਮੁਤਾਬਕ ਅਨਲੌਕ 'ਚ ਇ੍ਹਨ੍ਹਾਂ ਨੂੰ ਮਿਲੀ ਛੋਟ


1. ਮਨਜੂਰਸ਼ੁਦਾ ਇੰਡਸਟਰੀਅਲ ਏਰੀਆ 'ਚ ਬੰਦ ਏਰੀਏ 'ਚ ਮੈਨੂਫੈਕਚਰਿੰਗ ਤੇ ਪ੍ਰੋਡਕਸ਼ਨ ਯੂਨਿਟ ਚਲਾਏ ਜਾ ਸਕਣਗੇ।


2. ਜਿਹੜੇ ਕੰਸਟ੍ਰਕਸ਼ਨ ਸਾਈਟ ਤੇ ਵਰਕਰਸ ਬਾਊਂਡਰੀ ਦੇ ਅੰਦਰ ਕੰਮ ਕਰ ਰਹੇ ਹਨ ਉੱਥੇ ਨਿਰਮਾਣ ਕਾਰਜ ਦੀ ਇਜਾਜ਼ਤ ਹੋਵੇਗੀ।


ਇਨ੍ਹਾਂ ਦੋ ਤਰ੍ਹਾਂ ਦੇ ਕੰਮਾਂ ਨੂੰ ਛੋਟ ਦਿੱਤੀ ਗਈ ਹੈ ਪਰ ਨਿਯਮ ਤੇ ਸ਼ਰਤਾਂ ਵੀ ਰੱਖੀਆਂ ਗਈਆਂ ਗਈਆਂ ਹਨ।


ਇਹ ਵੀ ਪੜ੍ਹੋPulwama 'ਚ ਸ਼ਹੀਦ ਹੋਏ ਮੇਜਰ Vibhuti Dhoundiyal ਦੀ ਪਤਨੀ Nikita ਬਣੀ ਆਰਮੀ ਲੈਫਟੀਨੈਂਟ


ਇਹ ਵੀ ਪੜ੍ਹੋਬੇਟੇ ਦੀ ਮੌਤ ਦਾ ਬਦਲਾ ਲੈਣ ਲਈ ਮਾਂ ਨੇ ਕਰਵਾਇਆ ਪਿੰਡ ਦੇ ਸਰਪੰਚ ਦਾ ਕਤਲ, ਹੈਰਾਨ ਕਰ ਦਵੇਗੀ ਵਜ੍ਹਾ


ਇਹ ਵੀ ਪੜ੍ਹੋ: ਕੋਰੋਨਾ ਅਤੇ ਬਲੈਕ ਫੰਗਸ ਦੇ ਡਰ ਤੋਂ ਬਜ਼ੁਰਗ ਕੀਤੀ ਖੁਦਕੁਸ਼ੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ


ਇਹ ਵੀ ਪੜ੍ਹੋDelhi Weather Update: ਦਿੱਲੀ ਵਿਚ ਬੀਤੇ ਹਰ ਮਹੀਨੇ ਦੇ ਮੌਸਮ ਨੇ ਤੋੜਿਆ ਰਿਕਾਰਡ, ਜਾਣੋ ਕਿਵੇਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904