ਪੜਚੋਲ ਕਰੋ

ਪੰਜਾਬ 'ਚ 2 ਹਫ਼ਤੇ ਹੋਰ ਜਾਰੀ ਰਹੇਗਾ ਲੌਕਡਾਉਨ

ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਉਨ 'ਚ ਦੋ ਹਫ਼ਤੇ ਲਈ ਹੋਰ ਵਧ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਐਲਾਨ ਕੀਤਾ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਉਨ 'ਚ ਦੋ ਹਫ਼ਤੇ ਲਈ ਹੋਰ ਵਧ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਐਲਾਨ ਕੀਤਾ ਹੈ। ਹਾਲਾਂਕਿ ਰਾਹਤ ਵਾਲੀ ਗੱਲ ਇਹ ਹੈ ਕਿ 7 ਵਜੇ ਤੋਂ 11 ਵਜੇ ਢਿੱਲ ਮਿਲੇਗੀ। ਦੁਕਾਨਾਂ ਖੁੱਲ੍ਹਣਗੀਆਂ ਤੇ ਲੋਕ ਇਸ ਢਿੱਲ ਦੌਰਾਨ ਆਪਣੇ ਜ਼ਰੂਰੀ ਕੰਮ ਕਰ ਸਕਦੇ ਹਨ। ਹਾਲਾਂਕਿ ਰੈੱਡ ਜ਼ੋਨ ਇਲਾਕਿਆਂ 'ਚ ਇਹ ਢਿੱਲ ਮਿਲੇਗੀ ਜਾਂ ਨਹੀਂ ਇਸ ਬਾਰੇ ਹਾਲੇ ਜਾਣਕਾਰੀ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਈ ਹੈ।ਕਿਸ ਕਿਸ ਜ਼ਿਲ੍ਹੇ 'ਚ ਕਹਿੜੀਆਂ ਦੁਕਾਨਾਂ ਖੁਲਣਗੀਆਂ ਇਸ ਬਾਰੇ ਹੋਰ ਵਿਸਥਾਰ ਨਾਲ ਜਾਣਕਾਰੀ ਕੱਲ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮਿਲੇਗੀ। ਕੈਪਟਨ ਨੇ ਕਿਹਾ ਕਿ ਅਸੀਂ ਦੋ ਹਫ਼ਤੇ ਬਾਅਦ  ਫਿਰ ਹਾਲਾਤਾਂ ਦੀ ਸਮੀਖਿਆ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਤੁਸੀਂ ਆਪਣੇ ਘਰੋਂ ਤੋਂ ਬਾਹਰ ਆ ਸਕਦੇ ਹੋ। ਪਰ ਆਪਣੇ ਮਾਸਕ ਪਹਿਨਣਾ ਅਤੇ ਦੂਰੀ ਬਣਾਈ ਰੱਖਣ ਲਾਜ਼ਮੀ ਹੈ।ਫਿਲਹਾਲ ਇਹ ਢਿੱਲ ਕਦੋਂ ਤੋਂ ਲਾਗੂ ਹੋਵੇਗੀ ਇਸ ਬਾਰੇ ਵੀ ਕੈਬਨਿਟ ਮੀਟਿੰਗ ਤੋਂ ਬਾਅਦ ਸਾਫ ਹੋਵੇਗਾ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List

Political News: ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਤੋਂ ਪਹਿਲਾਂ ਖਾਸ ਤੋਹਫ਼ਾ, ਹੁਣ 15 ਤੋਂ 30 ਫੀਸਦੀ ਏਰੀਅਰ ਦਾ ਹੋਏਗਾ ਭੁਗਤਾਨ; CM ਸੁੱਖੂ ਵੱਲੋਂ ਵੱਡਾ ਐਲਾਨ...
ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਤੋਂ ਪਹਿਲਾਂ ਖਾਸ ਤੋਹਫ਼ਾ, ਹੁਣ 15 ਤੋਂ 30 ਫੀਸਦੀ ਏਰੀਅਰ ਦਾ ਹੋਏਗਾ ਭੁਗਤਾਨ; CM ਸੁੱਖੂ ਵੱਲੋਂ ਵੱਡਾ ਐਲਾਨ...
Political News: ਸਾਬਕਾ ਬੁਲਾਰੇ ਨੇ ਕਿਉਂ ਛੱਡਿਆ 'ਭਾਰਤੀ ਜਨਤਾ ਪਾਰਟੀ' ਦਾ ਸਾਥ? ਹੁਣ ਸਾਹਮਣੇ ਆਈ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ

ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026

300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ

ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ

ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ

Embed widget