ਪੜਚੋਲ ਕਰੋ

ਕੋਰੋਨਾ 'ਤੇ ਜਿੱਤ! 10 ਜ਼ਿਲ੍ਹਿਆਂ 'ਚ ਚੱਲੀਆਂ ਰੋਡਵੇਜ਼ ਦੀਆਂ ਬੱਸਾਂ

ਸ਼ੁੱਕਰਵਾਰ ਤੋਂ ਹਰਿਆਣਾ ਵਿੱਚ ਰੋਡਵੇਜ਼ ਦੀਆਂ ਬੱਸਾਂ ਚੱਲਣ ਲੱਗ ਗਈਆਂ ਹਨ। ਉਨ੍ਹਾਂ ਦੀਆਂ ਟਿਕਟਾਂ ਆਨਲਾਈਨ ਪ੍ਰਕਿਰਿਆ ਰਾਹੀਂ ਵੀ ਬੁੱਕ ਕੀਤੀਆਂ ਜਾ ਸਕਦੀਆਂ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਦੇਸ਼ ‘ਚ ਕੋਰੋਨਾਵਾਇਰਸ (Coronavirus) ਮਹਾਮਾਰੀ ਨੂੰ ਰੋਕਣ ਲਈ ਮਾਰਚ ਵਿੱਚ ਲਾਗੂ ਕੀਤੇ ਗਏ ਲੌਕਡਾਊਨ (Lockdown) ਤੋਂ ਬਾਅਦ ਪਹਿਲੀ ਵਾਰ ਹਰਿਆਣਾ ਰੋਡ (haryana roadways) ਟਰਾਂਸਪੋਰਟ ਦੀਆਂ ਬੱਸਾਂ ਨੇ ਕੁਝ ਰੂਟਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਬੱਸਾਂ ਵਿੱਚ ਸਮਾਜਕ ਦੂਰੀ (Social Distancing) ਦਾ ਪਾਲਣ ਕਰਨਾ ਲਾਜ਼ਮੀ ਹੈ ਤੇ ਇੱਕ ਬੱਸ ਵਿੱਚ 30 ਤੋਂ ਵੱਧ ਯਾਤਰੀਆਂ ਨੂੰ ਥਾਂ ਨਹੀਂ ਦਿੱਤੀ ਜਾਏਗੀ। ਸ਼ੁੱਕਰਵਾਰ ਸਵੇਰ ਤੋਂ ਚੋਣਵੀਆਂ ਰੂਟਾਂ ‘ਤੇ ਬੱਸ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਸ਼ੁਰੂਆਤ ‘ਚ ਬੱਸਾਂ 10 ਡਿਪੂਆਂ ਅੰਬਾਲਾ, ਭਿਵਾਨੀ, ਹਿਸਾਰ, ਕੈਥਲ, ਕਰਨਾਲ, ਨਾਰਨੌਲ, ਪੰਚਕੁਲਾ, ਰੇਵਾੜੀ, ਰੋਹਤਕ ਤੇ ਸਿਰਸਾ ਤੋਂ 29 ਰੂਟਾਂ ‘ਤੇ ਚੱਲਣਗੀਆਂ। ਸੂਬੇ ‘ਚ ਰੋਡਵੇਜ਼ ਦੀਆਂ ਬੱਸਾਂ ਦੇ 23 ਡਿਪੂ ਹਨ ਤੇ ਕੁੱਲ 4,000 ਬੱਸਾਂ ਹਨ। ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਰਾਹੀਂ ਯਾਤਰੀਆਂ ਲਈ ਮਾਸਕ ਪਹਿਨਣਾ ਤੇ ਟਿਕਟਾਂ ਟਿਕਟਾਂ ਬੁੱਕ ਕਰਨਾ ਲਾਜ਼ਮੀ ਹੈ। ਦੇਸ਼ ਵਿੱਚ 24 ਮਾਰਚ ਤੋਂ ਸ਼ੁਰੂ ਹੋਏ ਰਾਸ਼ਟਰੀ ਲੌਕਡਾਊਨ ਤੋਂ ਇੱਕ ਦਿਨ ਪਹਿਲਾਂ 23 ਮਾਰਚ ਨੂੰ ਸੂਬੇ ਵਿੱਚ ਬੰਦ ਦਾ ਐਲਾਨ ਕੀਤਾ ਗਿਆ ਸੀ। ਪੰਚਕੂਲਾ ਡਿਪੂ ਤੋਂ ਪਹਿਲੀ ਬੱਸ ਸ਼ੁੱਕਰਵਾਰ ਸਵੇਰੇ ਸਿਰਸਾ ਲਈ ਰਵਾਨਾ ਹੋਈ। ਸਿਰਸਾ ਦੀ ਯਾਤਰਾ ਕਰਨ ਵਾਲੇ ਇੱਕ ਨੌਜਵਾਨ ਨੇ ਕਿਹਾ, ਬੱਸਾਂ ਦੀ ਸੇਵਾ ਬਹਾਲ ਕਰਕੇ ਸਰਕਾਰ ਨੇ ਇਕ ਚੰਗਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੱਸ ‘ਚ ਸਿਰਫ 15 ਲੋਕਾਂ ਨੇ ਟਿਕਟ ਬੁੱਕ ਕੀਤੀ ਸੀ। ਬੱਸ ਟਰਮੀਨਲ ‘ਤੇ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਗਈ। ਉਨ੍ਹਾਂ ਨੂੰ ਹੱਥਾਂ ਵਿਚ ਸੈਨੀਟਾਈਜ਼ਰ ਦਿੱਤੇ ਗਏ ਅਤੇ ਅਧਿਕਾਰੀਆਂ ਨੇ ਇਹ ਯਕੀਨੀ ਕੀਤਾ ਕਿ ਯਾਤਰੀ ਬੱਸ ਵਿੱਚ ਸਫ਼ਰ ਕਰਦੇ ਸਮੇਂ ਮਾਸਕ ਪਹਿਨ ਰਹੇ ਸੀ। ਬੱਸ ਟਰਮੀਨਲ ਵੀ ਸੰਕਰਮਣ ਮੁਕਤ ਕੀਤੇ ਗਏ ਹਨ ਤੇ ਨਾਨ-ਏਸੀ ਬੱਸਾਂ ਦਾ ਸੰਚਾਲਨ ਸ਼ੁਰੂ ਹੋ ਗਿਆ ਹੈ। ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਲਈ, ਸਿਰਫ 30 ਮੁਸਾਫਰਾਂ ਨੂੰ 52 ਸੀਟ ਬੱਸਾਂ ਵਿਚ ਚੜ੍ਹਨ ਦੀ ਇਜਾਜ਼ਤ ਹੈ। ਜਦਕਿ, ਕੁਝ ਬੱਸਾਂ ਨੇ ਸੇਵਾ ਦੇ ਪਹਿਲੇ ਦਿਨ ਸਿਰਫ 12-15 ਯਾਤਰੀ ਵੇਖੇ ਗਏ। ਸਰਕਾਰੀ ਬੁਲਾਰੇ ਨੇ ਕਿਹਾ ਕਿ ਬੱਸਾਂ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਨਹੀਂ ਚੱਲਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget