ਪੜਚੋਲ ਕਰੋ

ਲੌਕਡਾਉਨ, ਹੌਟਸਪੌਟ ਤੇ ਸੀਲ, ਜਾਣੋ ਇਨ੍ਹਾਂ 'ਚ ਅੰਤਰ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਪ੍ਰੈਲ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਹੋਇਆ ਹੈ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਬਹੁਤ ਤੇਜ਼ੀ ਨਾਲ ਨਾ ਫੈਲ ਜਾਵੇ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਪ੍ਰੈਲ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਹੋਇਆ ਹੈ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਬਹੁਤ ਤੇਜ਼ੀ ਨਾਲ ਨਾ ਫੈਲ ਜਾਵੇ। ਕਈ ਰਾਜਾਂ ਦੇ ਮੁੱਖ ਮੰਤਰੀ ਆਪਣੇ ਰਾਜ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਬਹੁਤ ਸਾਰੇ ਮੁੱਖ ਮੰਤਰੀਆਂ ਨੇ ਕੋਰੋਨਾ ਸੰਕਰਮਿਤ ਇਲਾਕਿਆਂ ਦੀ ਪਛਾਣ ਕੀਤੀ ਹੈ ਤੇ ਉਨ੍ਹਾਂ ਨੂੰ ਹੌਟਸਪੌਟ ਐਲਾਨਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 20 ਥਾਵਾਂ ਨੂੰ ਹੌਟਸਪੌਟਸ ਵਜੋਂ ਪਛਾਣਿਆ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 15 ਜ਼ਿਲ੍ਹਿਆਂ ਦੇ ਬਹੁਤ ਸਾਰੇ ਸਥਾਨਾਂ ਦੀ ਪਛਾਣ ਕੋਰੋਨਾ ਹੌਟਸਪੌਟਸ ਵਜੋਂ ਕੀਤੀ ਹੈ। ਮੁੱਖ ਮੰਤਰੀਆਂ ਦੇ ਇਸ ਕਦਮ ਤੋਂ ਬਾਅਦ ਲੋਕਾਂ ਵਿੱਚ ‘ਲਾਕਡਾਊਨ’ ਤੇ ‘ਹੌਟਸਪੌਟ’ ਬਾਰੇ ਭੰਬਲਭੁਸਾ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ‘ਲਾਕਡਾਉਨ’ ਤੇ ‘ਹੌਟਸਪੌਟ’ ਵਿੱਚ ਕੀ ਅੰਤਰ ਦਾ ਪਤਾ ਹੋਣਾ ਲਾਜ਼ਮੀ ਹੈ। ਲੌਕਡਾਉਨ (ਤਾਲਾਬੰਦੀ) ਕੀ ਹੈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਪ੍ਰੈਲ ਤੱਕ ਦੇਸ਼ ਵਿੱਚ ਲੌਕਡਾਉਨ (ਤਾਲਾਬੰਦੀ) ਦਾ ਐਲਾਨ ਕੀਤਾ ਹੈ। ਮੋਦੀ ਦੇ ਇਸ ਐਲਾਨ ਤੋਂ ਬਾਅਦ, ਸਾਰੀਆਂ ਰੇਲਵੇ, ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾ, ਬੱਸਾਂ, ਸਕੂਲ, ਕਾਲਜਾਂ ਸਮੇਤ ਸਾਰੇ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਲੌਕਡਾਉਨ, ਹੌਟਸਪੌਟ ਤੇ ਸੀਲ, ਜਾਣੋ ਇਨ੍ਹਾਂ 'ਚ ਅੰਤਰ? ਸਰਕਾਰ ਦੇ ਆਦੇਸ਼ਾਂ ਅਨੁਸਾਰ ਹਸਪਤਾਲਾਂ, ਰਾਸ਼ਨ ਦੀਆਂ ਦੁਕਾਨਾਂ, ਦੁੱਧ ਦੇ ਬੂਥ, ਪੁਲਿਸ ਤੇ ਮੀਡੀਆ ਤੋਂ ਇਲਾਵਾ, ਜ਼ਰੂਰੀ ਦੁਕਾਨਾਂ ਨੂੰ (ਭਾਵ ਜ਼ਰੂਰੀ ਸੇਵਾ) ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਹੌਟਸਪੌਟ ਕੀ ਹੈ? ਮੁੱਖ ਮੰਤਰੀਆਂ ਨੇ ਬਹੁਤ ਸਾਰੇ ਰਾਜਾਂ ਵਿੱਚ ਬਹੁਤ ਸਾਰੇ ਖੇਤਰਾਂ ਨੂੰ ਹੌਟਸਪੌਟਸ ਵਜੋਂ ਪਛਾਣਿਆ ਹੈ। ਸਰਕਾਰ ਦੇ ਅਨੁਸਾਰ, ਹੌਟਸਪੌਟਸ ਦਾ ਮਤਲਬ ਇਹ ਹੈ ਕਿ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧੀ ਹੈ ਜਾਂ ਉਥੇ ਮਰੀਜ਼ਾਂ ਦੀ ਗਿਣਤੀ ਵਧੇਰੇ ਹੈ। ਲੌਕਡਾਉਨ, ਹੌਟਸਪੌਟ ਤੇ ਸੀਲ, ਜਾਣੋ ਇਨ੍ਹਾਂ 'ਚ ਅੰਤਰ? 'ਲੌਕਡਾਉਨ' ਤੇ 'ਸੀਲ' ਵਿੱਚ ਕੀ ਅੰਤਰ ਹੈ? ਸਾਫ਼ ਸਮਝਣਾ ਹੋਵੇ ਤਾਂ ਲੌਕਡਾਉਨ ਦਾ ਅਰਥ ਹੈ ਜ਼ਰੂਰੀ ਸੇਵਾਵਾਂ ਨੂੰ ਖੋਲ੍ਹਣ ਦੀ ਆਗਿਆ। ਲੋਕ ਜ਼ਰੂਰੀ ਚੀਜ਼ਾਂ ਖਰੀਦਣ ਲਈ ਆਪਣੇ ਘਰਾਂ ਤੋਂ ਬਾਹਰ ਜਾ ਸਕਦੇ ਹਨ, ਪਰ ਸਮਾਜਕ ਦੂਰੀਆਂ ਦਾ ਧਿਆਨ ਰੱਖਦੇ ਹੋਏ। ਉਸੇ ਸਮੇਂ, ਸਰਕਾਰ ਦੁਆਰਾ ਹੌਟਸਪੌਟਸ ਵਜੋਂ ਪਛਾਣੇ ਗਏ ਖੇਤਰਾਂ ਦੇ ਜ਼ਰੂਰੀ ਸੇਵਾ ਅਧੀਨ ਆਉਣ ਵਾਲੀਆਂ ਦੁਕਾਨਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਜ਼ਰੂਰੀ ਸਾਮਾਨ ਖਰੀਦਣ ਲਈ ਆਪਣੇ ਘਰਾਂ ਤੋਂ ਬਾਹਰ ਨਾ ਆਉਣ। ਸੀਲਬੰਦ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਸਹਾਇਤਾ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਜ਼ਰੂਰੀ ਚੀਜ਼ਾਂ ਦੀ ਘਰੇਲੂ ਸਪੁਰਦਗੀ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਕਰਮਚਾਰੀ ਦਰਵਾਜ਼ੇ ਤੱਕ ਪਹੁੰਚ ਕੇ ਲੋੜੀਂਦਾ ਸਮਾਨ ਦੇ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget