ਪੜਚੋਲ ਕਰੋ

ਦੇਸ਼ 'ਚ ਮੁੜ ਲੱਗੇਗਾ ਲੌਕਡਾਊਨ? ਕਈ ਸੂਬਿਆਂ ਨੇ ਲਏ ਸਖਤ ਫੈਸਲੇ

ਭਾਰਤ ਵਿੱਚ ਕੋਰੋਨਾ ਸੰਕਟ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਸੰਕਰਮਣ ਦੀ ਕੁਲ ਗਿਣਤੀ ਹੁਣ 90 ਲੱਖ ਤੋਂ ਪਾਰ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ, 45,882 ਨਵੇਂ ਸੰਕਰਮਿਤ ਮਰੀਜ਼ ਆ ਚੁੱਕੇ ਹਨ। ਉਧਰ 584 ਲੋਕ ਕੋਰੋਨਾ ਤੋਂ ਜ਼ਿੰਦਗੀ ਦੀ ਲੜਾਈ ਹਾਰ ਗਏ।

ਨਵੀਂ ਦਿੱਲੀ: ਭਾਰਤ ’ਚ ਕੋਰੋਨਾ ਮਰੀਜ਼ਾਂ (Corona Patients in India) ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਕਈ ਸ਼ਹਿਰਾਂ ਵਿੱਚ ‘ਲਿਮਟਿਡ ਲੌਕਡਾਊਨ’ (Limited Lockdown) ਲਾਉਣ ਦੀ ਗੱਲ ਚੱਲ ਰਹੀ ਹੈ। ਦਿੱਲੀ, ਮਹਾਰਾਸ਼ਟਰ, ਗੁਜਰਾਤ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ’ਚ ਕੋਰੋਨਾ ਦੇ ਨਵੇਂ ਮਰੀਜ਼ ਤੇਜ਼ੀ ਨਾਲ ਵਧਣ ਲੱਗ ਪਏ ਹਨ। ਪੰਜਾਬ ‘ਚ ਯੂਰੀਆ ਸੰਕਟ, ਕਿਸਾਨਾਂ ਦਾ ਹਰਿਆਣਾ ਵੱਲ ਰੁਖ਼ ਮੱਧ ਪ੍ਰਦੇਸ਼ ਸਰਕਾਰ ਨੇ ਇਸੇ ਮਾਮਲੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੁਪਹਿਰ ਤਿੰਨ ਵਜੇ ਮੀਟਿੰਗ ਸੱਦੀ ਹੈ। ਸਮਝਿਆ ਜਾ ਰਿਹਾ ਹੈ ਕਿ ਕੋਰੋਨਾ ਦੇ ਵਧੇਰੇ ਮਾਮਲਿਆਂ ਵਾਲੇ ਇਲਾਕਿਆਂ ’ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਮੁੰਬਈ ਵਿੱਚ 31 ਦਸੰਬਰ ਤੱਕ ਸਕੂਲ ਬੰਦ (School Closed) ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਗੁਜਰਾਤ ਵਿੱਚ ਵੀ 23 ਨਵੰਬਰ ਤੋਂ ਸਕੂਲ ਨਹੀਂ ਖੁੱਲ੍ਹਣਗੇ। ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ’ਚ ਅੱਜ ਤੋਂ ਦੋ ਦਿਨਾਂ ਲਈ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਕਰਫ਼ਿਊ ਭਾਵੇਂ ਸਿਰਫ਼ ਦੋ ਰਾਤਾਂ ਲਈ ਹੀ ਹੈ ਪਰ ਫਿਰ ਲੋਕਾਂ ’ਚ ਹੁਣ ਅਜਿਹਾ ਡਰ ਪੈਦਾ ਹੋ ਰਿਹਾ ਹੈ ਕਿ ਕਿਤੇ ਇਹ ਕਰਫ਼ਿਊ ਅੱਗੇ ਨਾ ਵਧਾ ਦਿੱਤਾ ਜਾਵੇ। ਇਸੇ ਲਈ ਅੱਜ ਅਹਿਮਦਾਬਾਦ ਦੇ ਬਾਜ਼ਾਰਾਂ ’ਚ ਕਾਫ਼ੀ ਭੀੜ ਵੇਖਣ ਨੂੰ ਮਿਲੀ। ਕੈਪਟਨ ਈਡੀ ਦੀ ਕਾਰਵਾਈ ਤੋਂ ਘਬਰਾਏ, ਹੁਣ ਮੋਦੀ ਨੂੰ ਖੁਸ਼ ਕਰਨ ਦੀ ਕੋਸ਼ਿਸ਼, ਕਿਸਾਨ ਲੀਡਰ ਦਾ ਦਾਅਵਾ ਭਾਰਤ ਦੀ ਰਾਜਧਾਨੀ ਦਿੱਲੀ ਦੀ ਸਰਕਾਰ ਵੀ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਣ ਕੁਝ ਫ਼ਿਕਰਮੰਦ ਹੈ। ਇਸੇ ਲਈ ਦਿੱਲੀ ਸਰਕਾਰ ਨੇ ਮਾਸਕ ਨਾ ਪਹਿਨਣ ਵਾਲਿਆਂ ਉੱਤੇ ਜੁਰਮਾਨੇ ਦੀ ਰਕਮ ਨੂੰ ਚਾਰ ਗੁਣਾ ਵਧਾ ਕੇ 2,000 ਰੁਪਏ ਕਰ ਦਿੱਤਾ ਹੈ। ਪਹਿਲਾਂ ਇਹ ਜੁਰਮਾਨਾ 500 ਰੁਪਏ ਸੀ। ਇਹ ਫ਼ੈਸਲਾ ਕੱਲ੍ਹ ਵੀਰਵਾਰ ਤੋਂ ਲਾਗੂ ਹੋ ਗਿਆ ਹੈ। ਲੋੜਵੰਦਾਂ ਨੂੰ ਮਾਸਕ ਵੰਡੇ ਜਾ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
Embed widget