ਪੜਚੋਲ ਕਰੋ

ਅੱਜ ਤੋਂ ਲੌਕਡਾਉਨ 'ਚ ਢਿੱਲ, ਇਨ੍ਹਾਂ ਸੇਵਾਵਾਂ 'ਚ ਮਿਲੇਗੀ ਰਾਹਤ

ਦਿੱਲੀ ਵਿੱਚ ਕੋਰੋਨਾ ਦੇ ਵਧਦੇ ਮਾਮਲਿਆ ਦੇ ਵਿਚਕਾਰ, ਦਿੱਲੀ ਸਰਕਾਰ ਨੇ ਲੌਕਡਾਊਨ 'ਚ ਕੁਝ ਸਹੂਲਤਾਂ ਦੇਣ ਦਾ ਆਦੇਸ਼ ਜਾਰੀ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਦੇ ਵਧਦੇ ਮਾਮਲਿਆ ਦੇ ਵਿਚਕਾਰ, ਦਿੱਲੀ ਸਰਕਾਰ ਨੇ ਲੌਕਡਾਊਨ 'ਚ ਕੁਝ ਸਹੂਲਤਾਂ ਦੇਣ ਦਾ ਆਦੇਸ਼ ਜਾਰੀ ਕੀਤਾ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਵੱਲੋਂ ਜਾਰੀ ਕੀਤੇ ਗਏ ਇਸ ਆਦੇਸ਼ ਵਿੱਚ ਵੈਟਰਨਰੀਅਨ, ਪਲੰਬਰ, ਇਲੈਕਟ੍ਰਿਸ਼ੀਅਨ, ਵਾਟਰ ਪਿਊਰੀਫਾਇਰ ਮਕੈਨਿਕ ਤੇ ਲੈਬ ਟੈਕਨੀਸ਼ੀਅਨ ਨੂੰ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਦਿਅਕ ਕਿਤਾਬਾਂ ਦੀ ਦੁਕਾਨ ਤੇ ਪੱਖੇ ਆਦਿ ਦੀ ਦੁਕਾਨ ਖੋਲ੍ਹਣ ਦੀ ਆਗਿਆ ਵੀ ਦਿੱਤੀ ਗਈ ਹੈ। ਇਹ ਸਾਰੀਆਂ ਰਿਆਇਤਾਂ ਅੱਜ ਤੋਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਸੁਵਿਧਾਵਾਂ 'ਚ ਮਿਲੇਗੀ ਛੋਟ- - ਵੈਟਰਨਰੀ ਹਸਪਤਾਲ, ਡਿਸਪੈਂਸਰੀਆਂ, ਕਲੀਨਿਕ, ਪੈਥੋਲੋਜੀ ਲੈਬ, ਦਵਾਈਆਂ ਤੇ ਟੀਕਿਆਂ ਦੀ ਵਿਕਰੀ ਤੇ ਸਪਲਾਈ - ਮੈਡੀਕਲ ਤੇ ਵੈਟਰਨਰੀ ਸਟਾਫ, ਸਾਇੰਟਿਸਟ, ਨਰਸ, ਪੈਰਾ ਮੈਡੀਕਲ ਸਟਾਫ, ਲੈਬ ਟੈਕਨੀਸ਼ੀਅਨ, ਦਾਈ, ਹਸਪਤਾਲ ਸਹਾਇਤਾ ਸੇਵਕ, ਐਂਬੂਲੈਂਸ, ਇਨ੍ਹਾਂ ਸਾਰਿਆਂ ਨੂੰ ਅੰਤਰ ਰਾਜ ਯਾਤਰਾ ਦੀ ਆਗਿਆ ਹੈ। - ਬੱਚਿਆਂ, ਅਪਾਹਜਾਂ, ਬਜ਼ੁਰਗ ਨਾਗਰਿਕਾਂ, ਬੇਘਰਾਂ, ਔਰਤਾਂ, ਵਿਧਵਾਵਾਂ ਲਈ ਆਸ਼ਰਮ। - ਇਲੈਕਟ੍ਰੀਸ਼ੀਅਨ, ਪਲੰਬਰ ਤੇ ਵਾਟਰ ਪਿਊਰੀਫਾਇਰ ਮਕੈਨਿਕ। - ਵਿਦਿਅਕ ਬੁੱਕ ਸਟੋਰ (Book Stores) -ਪੱਖਿਆਂ ਦੀਆਂ ਦੁਕਾਨਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਆਪਣੇ ਆਦੇਸ਼ ਵਿੱਚ ਇਹ ਸਾਰੀਆਂ ਸਹੂਲਤਾਂ ਛੋਟ ਦੇ ਦਾਇਰੇ ਵਿੱਚ ਰੱਖੀਆਂ ਹਨ। ਹੁਣ ਦਿੱਲੀ ਸਰਕਾਰ ਨੇ ਵੀ ਇਸ ਨੂੰ ਲਾਗੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਾਲਾਬੰਦੀ ਵਿੱਚ ਕੋਈ ਰਿਆਇਤ ਨਾ ਦੇਣ ਦਾ ਐਲਾਨ ਕੀਤਾ ਸੀ। ਸਮੀਖਿਆ ਦੇ ਇੱਕ ਹਫ਼ਤੇ ਬਾਅਦ, ਅਗਲਾ ਫੈਸਲਾ ਲੈਣ ਦੀ ਗੱਲ ਕਹੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ

ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

Embed widget