ਪੜਚੋਲ ਕਰੋ
Advertisement
ਬੀਜੇਪੀ ਨੇ ਐਲਾਨੇ 39 ਹੋਰ ਉਮੀਦਵਾਰ, ਵੇਖੋ ਲਿਸਟ
ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ 39 ਹੌਰ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਇਸ ਵਾਰ ਬੀਜੇਪੀ ਨੇ ਉੱਤਰ ਪ੍ਰਦੇਸ਼ ਵਿੱਚ ਮੇਨਿਕਾ ਗਾਂਧਾ ਤੇ ਉਨ੍ਹਾਂ ਦੇ ਪੁੱਤਰ ਵਰੁਣ ਗਾਂਧੀ ਦੀਆਂ ਸੀਟਾਂ ਦੀ ਅਦਲਾ-ਬਦਲੀ ਕਰ ਦਿੱਤੀ ਹੈ।
ਬੀਜੇਪੀ ਨੇ ਮੇਨਿਕਾ ਗਾਂਧੀ ਨੂੰ ਸੁਲਤਾਨਪੁਰ ਤੇ ਵਰੁਣ ਗਾਂਧੀ ਨੂੰ ਪੀਲੀਭੀਤ ਤੋਂ ਟਿਕਟ ਦਿੱਤੀ ਹੈ। ਹਾਲੇ ਮੇਨਿਕਾ ਪੀਲੀਭੀਤ ਤੇ ਵਰੁਣ ਸੁਲਤਾਨਪੁਰ ਤੋਂ ਸਾਂਸਦ ਹਨ। ਇਸ ਲਿਸਟ ਵਿੱਚ ਵੱਡੀ ਗੱਲ ਇਹ ਹੈ ਕਿ ਬੀਜੇਪੀ ਨੇ ਕਾਨਪੁਰ ਤੋਂ ਸੀਨੀਅਰ ਲੀਡਰ ਮੁਰਲੀ ਮਨੋਹਰ ਜੋਸ਼ੀ ਦੀ ਟਿਕਟ ਕੱਟ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਨੇ ਗਾਂਧੀਨਗਰ ਤੋਂ ਸੀਨੀਅਰ ਲੀਡਰ ਲਾਲ ਕ੍ਰਿਸ਼ਣ ਅਡਵਾਨੀ ਦੀ ਵੀ ਟਿਕਟ ਕੱਟ ਦਿੱਤੀ ਹੈ। ਗੁਜਰਾਤ ਦੇ ਗਾਂਧੀਨਗਰ ਤੋਂ ਇਸ ਵਾਰ ਬੀਜੇਪੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਚੋਣ ਲੜਨਗੇ। ਵੇਖੋ ਹੋਰ ਐਲਾਨੇ ਗਏ 39 ਉਮੀਦਵਾਰਾਂ ਦੀ ਲਿਸਟ-BJP releases list of 29 candidates for Uttar Pradesh & 10 candidates for West Bengal for #LokSabhaElections2019 pic.twitter.com/GePR3s4tQs
— ANI (@ANI) March 26, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement