ਪੜਚੋਲ ਕਰੋ

ਭਾਰਤੀ ਲੈ ਸਕਦਾ ਦੋ ਦੇਸ਼ਾਂ ਦੀ ਨਾਗਰਿਕਤਾ? ਜਾਣੋ ਕੀ ਕਹਿੰਦਾ ਨਾਗਰਿਕਤਾ ਬਾਰੇ ਕਾਨੂੰਨ

ਬੀਜੇਪੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਸਾਂਸਦ ਸੁਬਰਮਣੀਅਮ ਸਵਾਮੀ ਨੇ ਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਵਿਵਾਦ ਬਾਰੇ ਗ੍ਰਹਿ ਮੰਤਰੀ ਨੂੰ ਸ਼ਿਕਾਇਤ ਕਰ ਦਿੱਤੀ ਹੈ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਰਾਹੁਲ ਨੂੰ ਨੋਟਿਸ ਵੀ ਭੇਜਿਆ ਹੈ। ਰਾਹੁਲ ਨੂੰ 15 ਦਿਨਾਂ ਅੰਦਰ ਇਸ ਦਾ ਜਵਾਬ ਦੇਣਾ ਹੈ। ਹੁਣ ਸਵਾਲ ਇਹ ਹੈ ਕਿ ਕੀ ਇੱਕ ਭਾਰਤੀ ਦੋ ਦੇਸ਼ਾਂ ਦੀ ਨਾਗਰਿਕਤਾ ਲੈ ਸਕਦਾ ਹੈ? ਅੱਜ ਤੁਹਾਨੂੰ ਨਾਗਰਿਕਤਾ ਦੇ ਕਾਨੂੰਨ ਦੀ ਸਾਰੀ ਜਾਣਕਾਰੀ ਦਵਾਂਗੇ।

ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਵਿਚਾਲੇ ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਸਵਾਲ ਉੱਠ ਰਹੇ ਹਨ। ਬੀਜੇਪੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਸਾਂਸਦ ਸੁਬਰਮਣੀਅਮ ਸਵਾਮੀ ਨੇ ਇਸ ਵਿਵਾਦ ਬਾਰੇ ਗ੍ਰਹਿ ਮੰਤਰੀ ਨੂੰ ਸ਼ਿਕਾਇਤ ਕਰ ਦਿੱਤੀ ਹੈ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਰਾਹੁਲ ਨੂੰ ਨੋਟਿਸ ਵੀ ਭੇਜਿਆ ਹੈ। ਰਾਹੁਲ ਨੂੰ 15 ਦਿਨਾਂ ਅੰਦਰ ਇਸ ਦਾ ਜਵਾਬ ਦੇਣਾ ਹੈ। ਹੁਣ ਸਵਾਲ ਇਹ ਹੈ ਕਿ ਕੀ ਇੱਕ ਭਾਰਤੀ ਦੋ ਦੇਸ਼ਾਂ ਦੀ ਨਾਗਰਿਕਤਾ ਲੈ ਸਕਦਾ ਹੈ? ਅੱਜ ਤੁਹਾਨੂੰ ਨਾਗਰਿਕਤਾ ਦੇ ਕਾਨੂੰਨ ਦੀ ਸਾਰੀ ਜਾਣਕਾਰੀ ਦਵਾਂਗੇ। ਸੋਧ ਵਾਲੇ ਨਾਗਰਿਕਤਾ ਐਕਟ 1955 ਅਨੁਸਾਰ ਕੋਈ ਵੀ ਭਾਰਤੀ ਨਾਗਰਿਕ ਦੋ ਦੇਸ਼ਾਂ ਦਾ ਨਾਗਰਿਕ ਨਹੀਂ ਹੋ ਸਕਦਾ। ਜੇ ਉਹ ਅਜਿਹਾ ਕਰਦਾ ਹੈ ਤਾਂ ਐਕਟ ਦੀ ਧਾਰਾ 9 ਤਹਿਤ ਉਸ ਦੀ ਨਾਗਰਿਕਤਾ ਖ਼ਤਮ ਹੋ ਜਾਂਦੀ ਹੈ। ਕਾਨੂੰਨ ਅਨੁਸਾਰ ਜੇ ਭਾਰਤ ਦਾ ਕੋਈ ਵੀ ਨਾਗਰਿਕ ਰਹਿਣ ਜਾਂ ਕਿਸੇ ਹੋਰ ਕਾਰਨ ਕਰਕੇ ਦੂਜੇ ਦੇਸ਼ ਦੀ ਨਾਗਰਿਕਤਾ ਲੈਂਦਾ ਹੈ ਤਾਂ ਉਸ ਦੀ ਪਹਿਲੇ ਦੇਸ਼ ਦੀ ਨਾਗਰਿਕਤਾ ਰੱਦ ਹੋ ਜਾਂਦੀ ਹੈ। ਭਾਰਤ ਵਿੱਚ ਕਿਸ ਨੂੰ ਨਾਗਰਿਕਤਾ ਮਿਲਦੀ ਹੈ?
  • ਸੰਵਿਧਾਨ ਲਾਗੂ ਹੋਣ ਤੋਂ ਬਾਅਦ ਯਾਨੀ, 26 ਜਨਵਰੀ 1950 ਜਾਂ ਉਸ ਦੇ ਬਾਅਦ ਭਾਰਤ ਵਿੱਚ ਜਨਮ ਲੈਣ ਵਾਲਾ ਬੱਚਾ ਭਾਰਤ ਦਾ ਨਾਗਰਿਕ ਹੈ। ਇਸ ਵਿੱਚ ਵਿਦੇਸ਼ੀਆਂ ਦੇ ਬੱਚੇ ਸ਼ਾਮਲ ਨਹੀਂ।
  • ਸੰਵਿਧਾਨ ਲਾਗੂ ਹੋਣ ਤੋਂ ਬਾਅਦ ਭਾਰਤ ਦੇ ਬਾਹਰ ਕਿਸੇ ਹੋਰ ਦੇਸ਼ ਵਿੱਚ ਜਨਮਿਆ ਬੱਚਾ ਵੀ ਭਾਰਤ ਦਾ ਨਾਗਰਿਕ ਹੋਏਗਾ ਜੇ ਉਸ ਦੇ ਮਾਪਿਆਂ ਵਿੱਚੋਂ ਕੋਈ ਇੱਕ ਜਣਾ ਭਾਰਤੀ ਹੋਏ।
  • ਇਸ ਤੋਂ ਇਲਾਵਾ ਪੰਜੀਕਰਨ ਰਾਹੀਂ ਨਾਗਰਿਕਤਾ ਲਈ ਜਾ ਸਕਦੀ ਹੈ। ਪੰਜੀਕਰਨ ਲਈ ਉਹ ਵਿਅਕਤੀ ਅਪਲਾਈ ਕਰ ਸਕਦਾ ਹੈ ਜੋ ਅਪਲਾਈ ਕਰਨ ਵਾਲੀ ਤਾਰੀਖ਼ ਤੋਂ ਪੰਜ ਸਾਲ ਪਹਿਲਾਂ ਭਾਰਤ ਵਿੱਚ ਰਹਿ ਰਿਹਾ ਹੋਏ।
  • ਭਾਰਤ ਵਿੱਚ ਵਿਆਹ ਕਰ ਚੁੱਕੀਆਂ ਜਾਂ ਕਰਵਾਉਣ ਵਾਲੀਆਂ ਮਹਿਲਾਵਾਂ ਨੂੰ ਵੀ ਨਾਗਰਿਕਤਾ ਮਿਲੇਗੀ।
ਭਾਰਤ ਵਿੱਚ ਦੋਹਰੀ ਨਾਗਰਿਕਤਾ ਦਾ ਕਾਨੂੰਨ ਜੋ ਵਿਅਕਤੀ ਸੁਤੰਤਰਤਾ ਦੇ ਬਾਅਦ ਜਾਂ ਪਹਿਲਾਂ ਭਾਰਤ ਤੋਂ ਜਾ ਕੇ ਕਿਸੇ ਹੋਰ ਦੇਸ਼ਾਂ ਵੱਸ ਗਏ, ਉਨ੍ਹਾਂ ਲਈ ਭਾਰਤ ਸਰਕਾਰ ਨੇ ਓਵਰਸੀਜ਼ ਸਿਟੀਜ਼ਨਸ਼ਿਪ ਆਫ ਇੰਡੀਆ (OIC) ਵਿੱਚ ਦੋਹਰੀ ਨਾਗਰਿਕਤਾ ਦਾ ਪ੍ਰਬੰਧ ਕੀਤਾ ਹੈ। OIC ਕਾਰਡ ਵਾਲੇ ਭਾਰਤੀ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੁੰਦਾ ਤੇ ਨਾ ਹੀ ਉਹ ਖਤੀਬਾੜੀ ਸਬੰਧੀ ਸੰਪੱਤੀ ਖ਼ਰੀਦ ਕਰ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Embed widget