ਪੜਚੋਲ ਕਰੋ

ਚੋਣਾਂ ’ਚ ਸਿਰਫ ਇੰਨਾ ਖਰਚ ਕਰ ਸਕਦਾ ਹਰ ਉਮੀਦਵਾਰ

ਨਵੀਂ ਦਿੱਲੀ: ਆਗਾਮੀ ਚੋਣਾਂ ਨੂੰ ਧਨ ਬਲ ਦੇ ਪ੍ਰਭਾਵ ਤੋਂ ਰੋਕਣ ਲਈ ਚੋਣ ਕਮਿਸ਼ਨ ਨੇ ਸਖ਼ਤ ਨਿਯਮ ਬਣਾ ਦਿੱਤੇ ਹਨ। ਨਿਯਮਾਂ ਮੁਤਾਬਕ ਇਹ ਤੈਅ ਕੀਤਾ ਗਿਆ ਹੈ ਕਿ ਚੋਣ ਪ੍ਰਚਾਰ ਦੌਰਾਨ ਇੱਕ ਉਮੀਦਵਾਰ ਕਿੰਨਾ ਪੈਸਾ ਖਰਚ ਕਰ ਸਕਦਾ ਹੈ। ਅਮਰੀਕਾ ਦੇ ਇੱਕ ਚੋਣ ਮਾਹਰ ਨੇ ਕਿਹਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗੀਆਂ ਚੋਣਾਂ ਹੋਣਗੀਆਂ। ਅੱਜ ਤੁਹਾਨੂੰ ਦੱਸਾਂਗੇ ਕਿ ਇੱਕ ਉਮੀਦਵਾਰ ਕਿੰਨਾ ਖ਼ਰਚ ਕਰ ਸਕਦਾ ਹੈ ਤੇ ਜੇ ਉਹ ਨਿਯਮ ਤੋੜਦਾ ਹੈ ਤਾਂ ਉਸ ਨੂੰ ਦੀ ਸਜ਼ਾ ਮਿਲ ਸਕਦੀ ਹੈ। ਕਿੰਨਾ ਖ਼ਰਚ ਕਰ ਸਕਦਾ ਹੈ ਇੱਕ ਉਮੀਦਵਾਰ? ਨਿਯਮਾਂ ਮੁਤਾਬਕ ਇੱਕ ਉਮੀਦਵਾਰ ਲੋਕ ਸਭਾ ਚੋਣਾਂ ਵਿੱਚ 50 ਤੋਂ 70 ਲੱਖ ਰੁਪਏ ਤਕ ਦਾ ਖ਼ਰਚਾ ਕਰ ਸਕਦਾ ਹੈ। ਖ਼ਰਚਾ ਉਸ ਸੂਬੇ ’ਤੇ ਵੀ ਨਿਰਭਰ ਕਰਦਾ ਹੈ ਜਿੱਥੋਂ ਉਮੀਦਵਾਰ ਨੇ ਚੋਣ ਲੜਣੀ ਹੈ। ਅਰੁਣਾਂਚਲ ਪ੍ਰਦੇਸ਼, ਗੋਆ ਤੇ ਸਿੱਕਮ ਨੂੰ ਛੱਡ ਕੇ ਸਾਰੇ ਸੂਬਿਆਂ ਵਿੱਚ ਇੱਕ ਉਮੀਦਵਾਰ ਵੱਧ ਤੋਂ ਵੱਧ 70 ਲੱਖ ਰੁਪਏ ਖਰਚ ਕਰ ਸਕਦਾ ਹੈ। ਅਰੁਣਾਂਚਲ ਪ੍ਰਦੇਸ਼, ਗੋਆ ਤੇ ਸਿੱਕਮ ਵਿੱਚ ਉਮੀਦਵਾਰ ਸਿਰਫ 54 ਲੱਖ ਰੁਪਏ ਹੀ ਖ਼ਰਚ ਸਕਦੇ ਹਨ। ਦਿੱਲੀ ਲਈ ਇਹ ਰਕਮ 70 ਲੱਖ ਤੇ ਹੋਰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ 54 ਲੱਖ ਰੁਪਏ ਹੈ। ਵਿਧਾਨ ਸਭਾ ਚੋਣਾਂ ਲਈ ਇਹ ਰਕਮ 20 ਤੋਂ 28 ਲੱਖ ਰੁਪਏ ਵਿਚਾਲੇ ਹੁੰਦੀ ਹੈ। ਇਸ ਖ਼ਰਚੇ ਵਿੱਚ ਇੱਕ ਸਿਆਸੀ ਪਾਰਟੀ ਵੱਲੋਂ ਖ਼ਰਚ ਕੀਤਾ ਗਿਆ ਧਨ ਜਾਂ ਉਮੀਦਵਾਰ ਦੀ ਮੁਹਿੰਮ ਲਈ ਸਮਰਥਕਾਂ ਵੱਲੋਂ ਖ਼ਰਚ ਕੀਤੀ ਰਕਮ ਸ਼ਾਮਲ ਹੁੰਦੀ ਹੈ ਪਰ ਇਸ ਵਿੱਚ ਪਾਰਟੀ ਦੇ ਪ੍ਰੋਗਰਾਮ ਦੇ ਪ੍ਰਚਾਰ ਲਈ ਕਿਸੇ ਪਾਰਟੀ ਜਾਂ ਪਾਰਟੀ ਦੇ ਲੀਡਰ ਵੱਲੋਂ ਕੀਤਾ ਗਿਆ ਖ਼ਰਚਾ ਕਵਰ ਨਹੀਂ ਕੀਤਾ ਜਾਂਦਾ। ਵੱਧ ਖ਼ਰਚਾ ਹੋਣ ’ਤੇ ਹੀ ਹੁੰਦਾ ਹੈ? ਦੱਸ ਦੇਈਏ ਕਿ ਉਮੀਦਵਾਰਾਂ ਨੂੰ ਇੱਕ ਵੱਖਰਾ ਖਾਤਾ ਰੱਖਣਾ ਹੁੰਦਾ ਹੈ। ਕਾਨੂੰਨ ਮੁਤਾਬਕ ਇਸ ਖਾਤੇ ਵਿੱਚ ਚੋਣ ਖਰਚੇ ਦਰਜ ਕੀਤੇ ਜਾਂਦੇ ਹਨ। ਖ਼ਰਚ ਦੀ ਗਲਤ ਜਾਣਕਾਰੀ ਤੇ ਹੱਦੋਂ ਵੱਧ ਖ਼ਰਚਾ ਕਰਨਾ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 10-ਏ ਦੇ ਤਹਿਤ ਤਿੰਨ ਸਾਲ ਲਈ ਅਯੋਗਤਾ ਦਾ ਕਾਰਨ ਬਣ ਸਕਦਾ ਹੈ। ਲੋਕ ਸਭਾ ਚੋਣਾਂ ’ਤੇ ਕਿੰਨਾ ਹੁੰਦਾ ਹੈ ਖ਼ਰਚ? ਪਹਿਲਾਂ ਤਿੰਨ ਆਮ ਚੋਣਾਂ ਵਿੱਚ 10 ਕਰੋੜ ਰੁਪਏ ਦੇ ਬਰਾਬਰ ਜਾਂ ਉਸ ਤੋਂ ਘੱਟ ਖ਼ਰਚ ਹੋਇਆ ਸੀ ਪਰ 1984-85 ਵਿੱਚ ਅੱਠਵੀਆਂ ਆਮ ਚੋਣਾਂ ਤਕ ਇਹ ਖ਼ਰਚ 100 ਕਰੋੜ ਰੁਪਏ ਤੋਂ ਘੱਟ ਸੀ। 1996 ਦੀ 11ਵੀਆਂ ਆਮ ਚੋਣਾਂ ਦੌਰਾਨ ਇਹ ਪਹਿਲੀ ਵਾਰ 500 ਕਰੋੜ ਰੁਪਏ ਦੇ ਪਾਰ ਕਰ ਗਿਆ ਤੇ 2004 ਦੀਆਂ 14ਵੀਂ ਆਮ ਚੋਣਾਂ ਦੌਰਾਨ 1000 ਕਰੋੜ ਰੁਪਏ ਤੋਂ ਵੀ ਵੱਧ ਹੋ ਗਿਆ। ਇਸ ਪਿੱਛੋਂ 2014 ਦੀਆਂ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਇਹ ਅੰਕੜਾ 3,870 ਕਰੋੜ ਰੁਪਏ ਤਕ ਪਹੁੰਚ ਗਿਆ ਜੋ ਕਿ 2009 ਵਿੱਚ 15ਵੀਆਂ ਆਮ ਚੋਣਾਂ ਦੇ ਖਰਚਿਆਂ ਨਾਲੋਂ ਤਿੰਨ ਗੁਣਾ ਵੱਧ ਸੀ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget