ਪੜਚੋਲ ਕਰੋ

ਜੇ ਪਾਕਿਸਤਾਨ ਨੇ ਸਾਡੇ 'ਤੇ ਇੱਟ ਸੁੱਟੀ ਤਾਂ ਅਸੀਂ ਮੋਰਟਾਰ ਦਾਗਾਂਗੇ: ਅਮਿਤ ਸ਼ਾਹ

ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਦੇਸ਼ ਧ੍ਰੋਹ ਕਾਨੂੰਨ ਖ਼ਤਮ ਕਰਨ ਦੀ ਵਕਾਲਤ ਕਰਨ ਲਈ ਸ਼ਨੀਵਾਰ ਨੂੰ ਵਿਰੋਧੀ ਦਲਾਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਪਾਕਿਸਤਾਨ ਨੀਤੀ ਸਪਸ਼ਟ ਹੈ। ਜੇ ਉਹ ਸਾਡੇ 'ਤੇ ਇੱਕ ਸੁੱਟਣਗੇ ਤਾਂ ਅਸੀਂ ਮੋਰਟਾਰ ਦਾਗਾਂਗੇ।

ਨਵੀਂ ਦਿੱਲੀ: ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਦੇਸ਼ ਧ੍ਰੋਹ ਕਾਨੂੰਨ ਖ਼ਤਮ ਕਰਨ ਦੀ ਵਕਾਲਤ ਕਰਨ ਲਈ ਸ਼ਨੀਵਾਰ ਨੂੰ ਵਿਰੋਧੀ ਦਲਾਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਪਾਕਿਸਤਾਨ ਨੀਤੀ ਸਪਸ਼ਟ ਹੈ। ਜੇ ਉਹ ਸਾਡੇ 'ਤੇ ਇੱਕ ਸੁੱਟਣਗੇ ਤਾਂ ਅਸੀਂ ਮੋਰਟਾਰ ਦਾਗਾਂਗੇ। ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੂੰ ਕਸ਼ਮੀਰ ਲਈ ਵੱਖਰੇ ਪ੍ਰਧਾਨ ਮੰਤਰੀ ਦੀ ਮੰਗ 'ਤੇ ਆਪਣਾ ਰੁਖ਼ ਸਪਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਤਾਜ ਹੈ। ਜਦੋਂ ਤਕ ਉੱਥੇ ਬੀਜੇਪੀ ਹੈ, ਕੋਈ ਵੀ ਇਸ ਨੂੰ ਭਾਰਤ ਤੋਂ ਨਹੀਂ ਲੈ ਸਕਦਾ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਤਕ ਮੋਦੀ ਸਰਕਾਰ ਹੈ, 'ਟੁਕੜੇ-ਟੁਕੜੇ' ਨਾਅਰੇ ਲਾਉਣ ਵਾਲੇ ਲੋਕ ਜੇਲ੍ਹ ਵਿੱਚ ਰਹਿਣਗੇ। ਦਿੱਲੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ, 'ਕੇਜਰੀਵਾਲ ਇਹ ਕਹਿੰਦੇ ਨਹੀਂ ਪਰ ਅੰਦਰੋਂ ਚਾਹੁੰਦੇ ਹਨ ਕਿ ਦੇਸ਼ ਧ੍ਰੋਹ ਕਾਨੂੰਨ ਖ਼ਤਮ ਹੋਏ। ਬਾਅਦ ਵਿੱਚ ਜਦੋਂ ਕੋਈ ਪਾਕਿਸਤਾਨ ਦੇ ਇਸ਼ਾਰੇ 'ਤੇ ਸਾਡੀ ਜਾਸੂਸੀ ਕਰੇਗਾ ਤਾਂ ਤੁਸੀਂ ਉਨ੍ਹਾਂ ਨੂੰ ਕਿਸ ਇਲਜ਼ਾਮ ਹੇਠ ਜੇਲ੍ਹ ਭੇਜੋਗੇ?' ਸ਼ਾਹ ਨੇ ਮਿਸਾਲ ਦਿੰਦਿਆਂ ਕਿਹਾ ਕਿ ਹਾਲ ਹੀ ਵਿੱਚ ਜੇਐਨਯੂ 'ਚ 'ਭਾਰਤ ਤੇਰੇ ਟੁਕੜੇ ਹੋਂਗੇ' ਦੇ ਨਾਅਰੇ ਲੱਗੇ। ਮੋਦੀ ਸਰਕਾਰ ਨੇ ਅਜਿਹੇ ਲੋਕਾਂ ਨੂੰ ਦੇਸ਼ ਧ੍ਰੋਹ ਲਈ ਜੇਲ੍ਹ ਭੇਜ ਦਿੱਤਾ। ਜੇ ਦੇਸ਼ ਧ੍ਰੋਹ ਕਾਨੂੰਨ ਹੀ ਖ਼ਤਮ ਹੋ ਜਾਏਗਾ ਤਾਂ ਅਜਿਹੇ ਲੋਕਾਂ ਨੂੰ ਜੇਲ੍ਹ ਕਿਵੇਂ ਭੇਜਿਆ ਜਾਏਗਾ?
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Embed widget