ਪੜਚੋਲ ਕਰੋ

ਮੋਦੀ ਸਰਕਾਰ ਨੇ ਚੁੱਕਿਆ 30 ਲੱਖ ਕਰੋੜ ਦਾ ਕਰਜ਼ਾ, ਕਾਂਗਰਸ ਬੋਲੀ ਹਰੇਕ ਭਾਰਤੀ ਸਿਰ 23,300 ਰੁਪਏ

ਕਾਂਗਰਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬੀਜੇਪੀ ਸਰਕਾਰ ਨੇ 57 ਮਹੀਨਿਆਂ ‘ਚ 30 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਕਰਜ਼ਾ ਲਿਆ ਤੇ ਦੇਸ਼ ਦੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਹੈ।

ਨਵੀਂ ਦਿੱਲੀ: ਕਾਂਗਰਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬੀਜੇਪੀ ਸਰਕਾਰ ਨੇ 57 ਮਹੀਨਿਆਂ ‘ਚ 30 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਕਰਜ਼ਾ ਲਿਆ ਤੇ ਦੇਸ਼ ਦੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਹੈ। ਪਾਰਟੀ ਦੇ ਮੁੱਖ ਸਕਤੱਰ ਰਣਦੀਪ ਸੁਰਜੇਵਾਲਾ ਦਾ ਕਹਿਣਾ ਹੈ ਕਿ ਮੋਦੀ ਸਰਕਾਰ ‘ਚ ਹਰ ਭਾਰਤੀ ‘ਤੇ 23,300 ਰੁਪਏ ਦਾ ਵਾਧੂ ਕਰਜ਼ ਹੋ ਗਿਆ ਹੈ। ਉਨ੍ਹਾਂ ਕਿਹਾ, ‘ਵਿੱਤ ਮੰਤਰਾਲਾ ਦੇ ਸਨਸਨੀਖੇਜ਼ ਅੰਕੜੇ ਦੱਸਦੇ ਹਨ ਕਿ ਮੋਦੀ ਸਰਕਾਰ ਨੇ ਸਿਰਫ ਚਾਰ ਸਾਲ ਤੇ ਨੌਂ ਮਹੀਨਿਆਂ ‘ਚ 30 ਲੱਖ ਕਰੋੜ ਦਾ ਕਰਜ਼ਾ ਲੈ ਕੇ ਦੇਸ਼ ਵਾਸੀਆਂ ਨੂੰ ਕੰਗਾਲ ਕਰਨ ਦੀ ਘਿਨੌਣੀ ਸਾਜ਼ਿਸ਼ ਕੀਤੀ ਹੈ। ਸੁਰਜੇਵਾਲਾ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਕਿਹਾ, ‘ਇੱਕ ਪਾਸੇ ਦੇਸ਼ ਵਾਸੀਆਂ ਨੂੰ ਕਰਜ਼ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਚੋਣਵੇਂ ਕਾਰੋਬਾਰੀ ਦੋਸਤਾਂ ਦਾ 5,50,000 ਕਰੋੜ ਰੁਪਏ ਦਾ ਕਰਜ਼ ਮੋਦੀ ਸਰਕਾਰ ਨੇ ਨਿੱਲ ਖਾਤੇ ‘ਚ ਪਾ ਦਿੱਤਾ। ਬੈਂਕਾਂ ਦਾ ਐਨਪੀਏ ਵਧਕੇ 12,00,000 ਕਰੋੜ ਰੁਪਏ ਹੋ ਗਿਆ ਹੈ।” ਸੂਰਜੇਵਾਲਾ ਦਾ ਇਲਜ਼ਾਮ ਹੈ, “ਸਰਕਾਰੀ ਕੰਪਨੀਆਂ ਨੂੰ ਕਰਜ਼ਿਆਂ ‘ਚ ਧੱਕ ਕੇ ਸਾਜ਼ਿਸ਼ ਤਹਿਤ ਖ਼ਤਮ ਕੀਤਾ ਜਾ ਰਿਹਾ ਹੈ। ਨੈਸ਼ਨਲ ਰਾਜ ਮਾਰਗ ਅਧਿਕਾਰ ਤਹਿਤ ਪਿਛਲੇ ਪੰਜ ਸਾਲਾਂ ‘ਚ 1,67,399 ਕਰੋੜ ਰੁਪਏ ਦਾ ਕਰਜ਼ ਲਿਆ ਗਿਆ। ਉਧਰ ਕੁਝ ਸਰਕਾਰੀ ਕੰਪਨੀਆਂ ਬੀਐਸਐਨਐਲ, ਪਵਨ ਹੰਸ, ਇੰਡੀਆ ਪੋਸਟ ਬੰਦ ਹੋਣ ਦੀ ਕਗਾਰ ‘ਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget