ਪੜਚੋਲ ਕਰੋ

ਆਖਰ ਕੀ ਹੈ ਚੋਣ ਜ਼ਾਬਤਾ? ਜਾਣੋ ਕਿੱਥੇ-ਕਿੱਥੇ ਲੱਗੇਗੀ ਲੀਡਰਾਂ 'ਤੇ ਲਗਾਮ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦਾ ਐਲਾਨ ਐਤਵਾਰ ਨੂੰ ਹੋ ਗਿਆ ਹੈ ਤੇ ਨਾਲ ਹੀ ਦੇਸ਼ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਦਾ ਮਤਲਬ ਹੈ ਕਿ ਰਾਜਨੀਤਕ ਦਲਾਂ ਨੂੰ ਹੁਣ ਕਈ ਨਿਯਮਾਂ ਦਾ ਪਲਾਣ ਕਰਨਾ ਪਵੇਗਾ। ਜੇਕਰ ਕੋਈ ਪਾਰਟੀ ਇਨ੍ਹਾਂ ਨਿਯਮਾਂ ਦਾ ਉਲੰਘਣ ਕਰਦੀ ਹੈ ਤਾਂ ਚੋਣ ਕਮਿਸ਼ਨ ਕੋਲ ਉਸ ਪਾਰਟੀ ਖਿਲਾਫ ਕਾਰਵਾਈ ਕਰਨ ਦਾ ਅਧਿਕਾਰ ਹੁੰਦਾ ਹੈ। ਕੀ ਹੁੰਦਾ ਹੈ ਆਦਰਸ਼ ਚੋਣ ਜ਼ਾਬਤਾ: ਇਹ ਇੱਕ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਹੁੰਦੇ ਹਨ ਜਿਨ੍ਹਾਂ ਨੂੰ ਚੋਣਾਂ ਦੀ ਪ੍ਰਕ੍ਰਿਆ ਦੇ ਐਲਾਨ ਦੇ ਨਾਲ ਹੀ ਰਾਜਨੀਤਕ ਪਾਰਟੀਆਂ ਲਈ ਜਾਰੀ ਕੀਤਾ ਜਾਂਦਾ ਹੈ। ਇਨ੍ਹਾਂ ਦਾ ਪਾਲਣ ਰਾਜਨੀਤਕ ਪਾਰਟੀਆਂ ਨੂੰ ਆਪਣੇ ਭਾਸ਼ਣਾਂ ਤੇ ਮੈਨੀਫੈਸਟੋ, ਚੋਣ ਪ੍ਰਚਾਰ ‘ਚ ਕਰਨਾ ਹੁੰਦਾ ਹੈ। ਸੰਵਿਧਾਨ ਦੇ ਅਨੁਛੇਦ 324 ਤਹਿਤ ਨਿਰਪੱਖ ਤੇ ਬਿਨਾ ਵਿਵਾਦ ਚੋਣਾਂ ਪੂਰਾ ਕਰਵਾਉਣਾ ਇਸ ਦਾ ਮੁੱਖ ਮਕਸਦ ਹੈ। ਭ੍ਰਿਸ਼ਟ ਵਤੀਰੇ ‘ਤੇ ਪਾਬੰਦੀ: ਕੋਈ ਵੀ ਉਮੀਦਵਾਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੋਟਰ ਨੂੰ ਕਿਸੇ ਤਰ੍ਹਾਂ ਦਾ ਲਾਲਚ ਨਹੀਂ ਦੇ ਸਕਦਾ, ਨਾ ਹੀ ਸ਼ਰਾਬ ਤੇ ਰਿਸ਼ਵਤ ਦੇ ਸਕਦਾ ਹੈ। ਇਸ ਦੇ ਨਾਲ ਹੀ ਉਮੀਦਵਾਰ ਵੋਟਰ ਨੂੰ ਡਰਾ ਵੀ ਨਹੀਂ ਸਕਦਾ। ਧਾਰਮਿਕ ਤੇ ਜਨਤਕ ਭਾਵਨਾਵਾਂ ਨੂੰ ਭੜਕਾ ਨਹੀਂ ਸਕਦੇ: ਕੋਈ ਵੀ ਉਮੀਦਵਾਰ ਅਜਿਹੀ ਕੋਈ ਗੱਲ ਨਹੀਂ ਕਰ ਸਕਦਾ ਜਿਸ ਨਾਲ ਧਾਰਮਿਕ ਤੇ ਜਨਤਕ ਭਾਵਨਾਵਾਂ ਭੜਕਣ। ਨਾ ਹੀ ਉਮੀਦਵਾਰ ਕੋਈ ਗਲਤ ਭਾਸ਼ਾ ਦਾ ਇਸਤੇਮਾਲ ਕਰ ਸਕਦਾ ਹੈ। ਸਰਕਾਰੀ ਸੰਪਤੀ ਦਾ ਇਸਤੇਮਲਾ ਨਹੀਂ ਕੀਤਾ ਜਾ ਸਕਦਾ: ਸਰਕਾਰੀ ਗੱਡੀ, ਜਹਾਜ਼, ਬੰਗਲਾ ਆਦਿ ਦਾ ਇਸਤੇਮਾਲ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਹੀਂ ਕੀਤਾ ਜਾ ਸਕਦਾ। ਮੀਟਿੰਗ ਨੂੰ ਲੈ ਕੇ ਨਿਯਮ; ਜੇਕਰ ਕਿਸੇ ਉਮੀਦਵਾਰ ਨੇ ਕੋਈ ਮੀਟਿੰਗ ਕਰਨੀ ਹੈ ਤਾਂ ਉਸ ਨੂੰ ਇਸ ਬਾਰੇ ਸਭ ਤੋਂ ਪਹਿਲਾਂ ਇਲਾਕੇ ਦੀ ਪੁਲਿਸ ਨੂੰ ਪੂਰੀ ਜਾਣਕਾਰੀ ਦੇਣੀ ਪਵੇਗੀ ਤਾਂ ਜੋ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਹੋ ਸਕਣ। ਪੋਲਿੰਗ ਬੂਥ: ਸਿਰਫ ਮਤਦਾਤਾ ਜਿਨ੍ਹਾਂ ਕੋਲ ਚੋਣ ਵਿਭਾਗ ਦਾ ਪਾਸ ਹੈ, ਉਹ ਹੀ ਪੋਲਿੰਗ ਬੂਥ ਅੰਦਰ ਦਾਖਲ ਹੋ ਸਕਦੇ ਹਨ। ਨਰੀਖਣ: ਚੋਣ ਵਿਭਾਗ ਹਰ ਪੋਲਿੰਗ ਬੂਥ ਬਾਹਰ ਇੱਕ ਨਰੀਖਕ ਤਾਇਨਾਤ ਕਰੇਗਾ ਤਾਂ ਜੋ ਚੋਣ ਜ਼ਾਬਤਾ ਦਾ ਉਲੰਘਣ ਨਾ ਹੋ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
Advertisement
ABP Premium

ਵੀਡੀਓਜ਼

Big Accident Bathinda | ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

Embed widget