ਪੜਚੋਲ ਕਰੋ
Advertisement
‘ਚੌਕੀਦਾਰ-ਚੌਕੀਦਾਰ‘ ਦਰਮਿਆਨ ਪ੍ਰਿੰਅਕਾ ਗਾਂਧੀ ਦਾ ਮੋਦੀ ਸਰਕਾਰ ‘ਤੇ ਤਿੱਖਾ ਵਾਰ
ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਨੇ ਕਿਸਾਨਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੇ ‘ਮੈਂ ਭੀ ਚੌਕੀਦਾਰ’ ਕੈਂਪੇਨ ‘ਤੇ ਤੰਜ਼ ਕੱਸਿਆ ਹੈ। ਪ੍ਰਿਅੰਕਾ ਨੇ ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨਾਂ ਨੂੰ ਬਕਾਇਆ ਨਾ ਮਿਲਣ ਸਬੰਧੀ ਟਵੀਟ ਸ਼ੇਅਰ ਕੀਤਾ ਹੈ।
ਪ੍ਰਿੰਅਕਾ ਨੇ ਕਿਹਾ, ‘ਗੰਨਾ ਕਿਸਾਨਾਂ ਦਾ ਪਰਿਵਾਰ ਦਿਨ ਰਾਤ ਮਹਿਨਤ ਕਰਦਾ ਹੈ। ਪਰ ਯੂਪੀ ਸਰਕਾਰ ਉਨ੍ਹਾਂ ਦੇ ਭੁਗਤਾਨ ਦਾ ਜ਼ਿੰਮਾ ਨਹੀਂ ਲੈਂਦੇ। ਕਿਸਾਨਾਂ ਦਾ 10,000 ਕਰੋੜ ਰੁਪਇਆ ਬਕਾਇਆ ਜਿਸ ਦਾ ਮਤਲਬ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ, ਰੋਟੀ, ਸਹਿਤ ਤੇ ਫਸਲ ਸਭ ਕੁਝ ਠੱਪ। ਇਹ ਧਿਆਨ ਰਹੇ ਕਿ ਚੌਕੀਦਾਰ ਅਮੀਰਾਂ ਦੀ ਡਿਊਟੀ ਕਰਦੇ ਹਨ ਗਰੀਬਾਂ ਦੀ ਪਰਵਾਹ ਨਹੀਂ।”
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ‘ਚ ਘੁਟਾਲੇ ਦਾ ਇਲਜ਼ਾਮ ਲਗਾਉਂਦੇ ਹੋਏ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ‘ਚੌਕੀਦਾਰ ਚੋਰ ਹੈ’ ਦੇ ਨਾਅਰੇ ਲਗਵਾਏ ਸੀ। ਇਸ ਤੋਂ ਬਾਅਦ ਇਸ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ‘ਮੈਂ ਭੀ ਚੌਕੀਦਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਅੱਜ ਮੋਦੀ ਕੈਬਨਿਟ ਦੇ ਬਹੁਤੇ ਮੰਤਰੀ ਅਤੇ ਸੀਨੀਅਰ ਆਗੂ 'ਚੌਕੀਦਾਰ' ਅਖਵਾਉਂਦੇ ਹਨ।गन्ना किसानों के परिवार दिनरात मेहनत करते हैं। मगर उप्र सरकार उनके भुगतान का भी जिम्मा नहीं लेती। किसानों का 10000 करोड़ बकाया मतलब उनके बच्चों की शिक्षा, भोजन, स्वास्थ्य और अगली फसल सबकुछ ठप्प हो जाता है। यह चौकीदार सिर्फ अमीरों की ड्यूटी करते हैं, गरीबों की इन्हें परवाह नहीं। pic.twitter.com/LIBbwamdrS
— Priyanka Gandhi Vadra (@priyankagandhi) March 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
Advertisement