ਪੜਚੋਲ ਕਰੋ

ਚੰਡੀਗੜ੍ਹ ਦੀ ਜੰਗ: ਕਿਰਨ ਖੇਰ ਨੂੰ ਕੌਮੀ ਤੇ ਬਾਂਸਲ ਨੂੰ ਸਥਾਨਕ ਮੁੱਦੇ ਪਿਆਰੇ

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਕਾਂਗਰਸ ਤੇ ਬੀਜੇਪੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚੱਲ ਰਹੀਆਂ ਹਨ। ਕਾਂਗਰਸ ਸਰਕਾਰ ਵਿੱਚ ਸਾਬਕਾ ਮੰਤਰੀ ਰਹਿ ਚੁੱਕੇ ਪਵਨ ਕੁਮਾਰ ਬਾਂਸਲ ਚੰਡੀਗੜ੍ਹ ਦੇ ਵਾਸੀਆਂ ਤੋਂ ਸਥਾਨਕ ਮੁੱਦਿਆਂ ਨੂੰ ਅੱਗੇ ਰੱਖ ਕੇ ਵੋਟ ਮੰਗ ਰਹੇ ਹਨ ਜਦਕਿ ਭਾਜਪਾ ਦੀ ਉਮੀਦਵਾਰ ਕਿਰਨ ਖੇਰ ਵੱਲੋਂ ਹਰ ਚੋਣ ਪ੍ਰਚਾਰ ਵਿੱਚ ਮੋਦੀ ਦੀਆਂ ਗੱਲਾਂ ਨੂੰ ਦੁਹਰਾਇਆ ਜਾ ਰਿਹਾ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਕਾਂਗਰਸ ਤੇ ਬੀਜੇਪੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚੱਲ ਰਹੀਆਂ ਹਨ। ਕਾਂਗਰਸ ਸਰਕਾਰ ਵਿੱਚ ਸਾਬਕਾ ਮੰਤਰੀ ਰਹਿ ਚੁੱਕੇ ਪਵਨ ਕੁਮਾਰ ਬਾਂਸਲ ਚੰਡੀਗੜ੍ਹ ਦੇ ਵਾਸੀਆਂ ਤੋਂ ਸਥਾਨਕ ਮੁੱਦਿਆਂ ਨੂੰ ਅੱਗੇ ਰੱਖ ਕੇ ਵੋਟ ਮੰਗ ਰਹੇ ਹਨ ਜਦਕਿ ਭਾਜਪਾ ਦੀ ਉਮੀਦਵਾਰ ਕਿਰਨ ਖੇਰ ਵੱਲੋਂ ਹਰ ਚੋਣ ਪ੍ਰਚਾਰ ਵਿੱਚ ਮੋਦੀ ਦੀਆਂ ਗੱਲਾਂ ਨੂੰ ਦੁਹਰਾਇਆ ਜਾ ਰਿਹਾ ਹੈ। ਦੋਵੇਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਗਿਣੇ-ਚੁਣੇ ਮੁੱਦਿਆਂ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਦੋਵੇਂ ਲੀਡਰ ਵੱਖ-ਵੱਖ ਮੁੱਦਿਆਂ 'ਤੇ ਚੰਡੀਗੜ੍ਹ ਦੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਬਾਂਸਲ ਚੰਡੀਗੜ੍ਹ ਦੀ ਪਾਰਕਿੰਗ, ਨਵਾਂ ਟਰਾਂਸਪੋਰਟ ਪੁਆਇੰਟ ਤੇ ਚੰਡੀਗੜ੍ਹ ਨੂੰ ਮੈਟਰੋ ਦੇਣ ਦੇ ਵਾਅਦੇ 'ਤੇ ਵੋਟ ਮੰਗ ਰਹੇ ਹੈ। ਦੂਸਰੇ ਪਾਸੇ ਕਿਰਨ ਖੇਰ ਵੱਲੋਂ ਬਾਲਾਕੋਟ ਏਅਰ ਸਟਰਾਈਕ, ਸਰਜੀਕਲ ਸਟ੍ਰਾਈਕ, ਨੋਟਬੰਦੀ ਤੇ ਜੀਐਸਟੀ ਨੂੰ ਮੁੱਖ ਮੁੱਦਾ ਰੱਖ ਕੇ ਵੋਟ ਮੰਗੀ ਜਾ ਰਹੀ ਹੈ। ਇਸ ਬਾਰੇ ਕਿਰਨ ਖੇਰ ਦਾ ਕਹਿਣਾ ਹੈ ਕਿ ਉਨ੍ਹਾਂ ਪੰਜ ਸਾਲ ਚੰਡੀਗੜ੍ਹ ਦੇ ਲੋਕਾਂ ਲਈ ਕੰਮ ਕੀਤਾ ਹੈ ਜਿਸ ਦਾ ਅਸਰ ਦਿਖਾਈ ਦੇ ਰਿਹਾ ਹੈ। ਇਸ ਦੇ ਉਲਟ ਪਵਨ ਕੁਮਾਰ ਬਾਂਸਲ ਦਾ ਕਹਿਣਾ ਹੈ ਕਿ ਕਿਰਨ ਖੇਰ ਕੋਲ ਆਪਣੇ ਕੀਤੇ ਹੋਏ ਕੰਮ ਗਿਣਾਉਣ ਨੂੰ ਨਹੀਂ ਹਨ। ਇਸ ਕਰਕੇ ਉਹ ਨੈਸ਼ਨਲ ਮੁੱਦਿਆਂ 'ਤੇ ਵੋਟ ਮੰਗ ਰਹੇ ਹਨ। ਦੱਸ ਦੇਈਏ 2014 'ਚ BJP ਦੀ ਕਿਰਨ ਖੇਰ ਜੇਤੂ ਰਹੇ। BJP ਨੇ ਫਿਰ ਕਿਰਨ ਖੇਰ 'ਤੇ ਭਰੋਸਾ ਜਤਾਇਆ ਹੈ। ਪਹਿਲੀ ਵਾਰ 1967 'ਚ ਚੰਡੀਗੜ੍ਹ 'ਚ ਹੋਈ ਲੋਕ ਸਭਾ ਚੋਣਾਂ ਹੋਈਆਂ ਸੀ। ਪਵਨ ਕੁਮਾਰ ਬਾਂਸਲ 4 ਵਾਰ ਚੰਡੀਗੜ੍ਹ ਤੋਂ ਚੋਣ ਜਿੱਤ ਚੁੱਕੇ ਸਨ। ਕਾਂਗਰਸ ਨੇ ਵੀ ਮੁੜ ਬਾਂਸਲ 'ਤੇ ਭਰੋਸਾ ਜਤਾਇਆ ਹੈ। ਉੱਧਰ AAP ਨੇ ਹਰਮੋਹਨ ਧਵਨ ਨੂੰ ਉਮੀਦਵਾਰ ਐਲਾਨਿਆ ਹੈ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget