ਪੜਚੋਲ ਕਰੋ

ਅੱਜ ਜਾਰੀ ਹੋਵੇਗਾ ਕਾਂਗਰਸ ਦਾ ਚੋਣ ਮੈਨੀਫੈਸਟੋ, ਜਾਣੋ ਕੀ-ਕੀ ਹੋ ਸਕਦਾ ਹੈ ਐਲਾਨ

ਨਵੀਂ ਦਿੱਲੀ: ਲੋਕਸਭਾ ਚੁਣਾਂ ਦੇ ਲਈ ਕਾਂਗਰਸ ਅੱਜ ਆਪਣਾ ਮੈਨੀਫੈਸਟੋ ਜਾਰੀ ਕਰੇਗੀ। ਜਿਸ ‘ਚ ਰਾਹੁਲ ਹਰ ਗਰੀਬ ਨੂੰ ਸਾਲਾਨਾ 72 ਹਜ਼ਾਰ ਰੁਪਏ ਦੇਣ ਦਾ ਵਾਅਦਾ ਤਾਂ ਪਹਿਲਾਂ ਹੀ ਕਰ ਚੁੱਕੇ ਹੈ। ਇਸ ਦੇ ਨਾਲ ਹੀ ਬੀਜੇਪੀ ਰਾਹੁਲ ਦੇ ਨਿਆ ਸਕੀਮ ਤੋਂ ਲੈ ਕੇ ਕਿਸਾਨ ਕਰਜ਼ਾ ਮੁਤਾਫੀ ਤਕ ਦੀ ਹਰ ਗੱਲ ਨੂੰ ਧੋਖਾ ਕਹਿ ਰਹੀ ਹੈ। ਅੱਜ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਸਬ ਕੁਝ ਵਿਸਤਾਰ ਨਾਲ ਦੱਸਿਆ ਜਾਵੇਗਾ। ਦਿੱਲੀ ‘ਚ ਕਾਂਗਰਸ ਮੁੱਖ ਦਫ਼ਤਰ ‘ਚ ਦੋਪਹਰ 12 ਵਜੇ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਵਾਅਦਿਆਂ ਦਾ ਪਿਟਾਰਾ ਖੁਲ੍ਹਣਾ ਹੈ। ਕਾਂਗਰਸ ਦੇ ਮੈਨੀਫੈਸਟੋ ‘ਚ ਹੋ ਸਕਦੇ ਹਨ ਇਹ ਵਾਅਦੇ: ਨਿਆ ਸਕੀਮ: ਕਾਂਗਰਸ ਦਾ ਦਾਅਵਾ ਹੈ ਕਿ ਸਰਕਾਰ ਬਣਨ ‘ਤੇਉਹ ਦੇਸ਼ ਦੇ 5 ਕਰੋੜ ਗਰੀਬ ਪਰਿਵਾਰਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਦਵੇਗੀ। 22 ਲੱਖ ਸਰਕਾਰੀ ਅਹੂਦਿਆਂ ਨੂੰ ਰਾਹੁਲ ਗਾਂਧੀ ਨੇ 31 ਮਾਰਚ 2020 ਤਕ ਭਰਣ ਦਾ ਵਾਅਦਾ ਵੀ ਕੀਤਾ ਹੈ। ਇਸ ਬਾਰੇ ਰਾਹੁਲ ਨੇ ਬੀਤੇ ਦਿਨੀਂ ਹੀ ਟਵੀਟ ਕੀਤਾ ਹੈ। ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕਸਭਾ ਚੋਣਾਂ ਲਈ ਵੀ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ ਮੁਆਫ ਕਰਨ ਜਾ ਰਹੀ ਹੈ। ਇਨ੍ਹਾਂ ਚੋਣਾਂ ‘ਚ ਔਰਤਾਂ ਨੂੰ ਖੁਸ਼ ਕਰਨ ਲਈ ਕਾਂਗਰਸ ਸਰਕਾਰ ਦਾ ਇੱਕ ਹੋਰ ਵੱਡਾ ਵਾਅਦਾ ਹੈ ਕਿ ਸੰਸਦ ਅਤੇ ਵਿਧਾਨ ਸਭਾ ਤੋਂ ਇਲਾਵਾ ਮਹਿਲਾਵਾਂ ਲਈ ਕਰੀਬ 33% ਆਰਖਣ ਤੈਅ ਕੀਤਾ ਜਾਵੇਗਾ। ਮੌਜੂਦਾ ਜੀਐਸਟੀ ਨੂੰ ਰਾਹੁਲ ਨੇ ਗੱਬਰ ਸਿਮਘ ਟੈਕਸ ਕੀਤਾ ਹੈ ਅਤੇ ਕਈ ਪੱਖਾਂ ਤੋਂ ਜੀਐਸਟੀ ‘ਚ ਸੁਧਾਰ ਕਰਨ ਦੀ ਗੱਲ ਕੀਤੀ ਹੈ। ਯੁਵਾ ਕਾਰੋਬਾਰਿਆਂ ਲਈ ਵੀ ਵਾਅਦਾ ਕਰਦੇ ਹੋਏ ਰਾਹੁਲ ਨੇ ਸਟਾਰਟਅੱਪ ਨੂੰ ਵਧਾਵਾ ਦੇਣ ਲਈ 3 ਸਾਲ ਤਕ ਟੈਕਸ ‘ਚ ਛੁਟ ਦੇਣ ਦੀ ਗੱਲ ਕੀਤੀ ਹੈ। ਸਿਿਖਆ ‘ਤੇ ਜੀਡੀਪੀ 6% ਅਤੇ ਸਿਹਤ ‘ਤੇ 3% ਖਰਚ ਦਾ ਵਾਅਦਾ ਵੀ ਰਾਹੁਲ ਦੀ ਕਾਂਗਰਸ ਸਰਕਾਰ ਕਰ ਰਹੀ ਹੈ। ਜਿਸ ਨਾਲ ਸਿਖਿਆ ਦਾ ਪੱਥਰ ਬਦਲੇਗਾ ਅਤੇ ਸਿਹਤ ਸੰਬੰਧੀ ਸੁਧਾਰ ਹੋਣਗੇ। ਨਾਲ ਹੀ ਲੋਕਾਂ ਦਾ ਬੋਝ ਘੱਟੇਗਾ। ਇਸ ਤੋਂ ਇਲਾਵਾ ਰਾਹੁਲ ਨੇ ਅਰਥਸੈਨਿਕ ਬੱਲਾਂ ਦੇ ਲਈ ਸੈਨਾ ਦੀ ਤਰ੍ਹਾਂ ਹੀ ਸ਼ਹਿਦ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਹੈ ਜੋ ਕਾਂਗਰਸ ਨੂੰ ਰਾਸ਼ਟਰਵਾਦ ਦੇ ਮੋਰਚੇ ‘ਤੇ ਅੱਗੇ ਵਧਾ ਸਕਦਾ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget