ਪੜਚੋਲ ਕਰੋ

ਮਾਇਆਵਤੀ ਦਾ ਦਾਅਵਾ, ਮੋਦੀ ਦੀ ਬੇੜੀ ਡੁੱਬ ਰਹੀ, RSS ਨੇ ਵੀ ਛੱਡਿਆ ਸਾਥ

ਬਸਪਾ ਮੁਖੀ ਮਾਇਆਵਤੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਹ ਚੋਣਾਂ ਹਾਰ ਰਹੇ ਹਨ, ਉਨ੍ਹਾਂ ਦੀ ਬੇੜੀ ਡੁੱਬ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘ ਨੇ ਵੀ ਮੋਦੀ ਨੂੰ ਸਮਰਥਨ ਦੇਣਾ ਬੰਦ ਕਰ ਦਿੱਤਾ ਹੈ।

ਨਵੀਂ ਦਿੱਲੀ: ਬਸਪਾ ਮੁਖੀ ਮਾਇਆਵਤੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਹ ਚੋਣਾਂ ਹਾਰ ਰਹੇ ਹਨ, ਉਨ੍ਹਾਂ ਦੀ ਬੇੜੀ ਡੁੱਬ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘ ਨੇ ਵੀ ਮੋਦੀ ਨੂੰ ਸਮਰਥਨ ਦੇਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਘ ਦਾ ਸਮਰਥਨ ਨਾ ਮਿਲਣ ਨਾਲ ਮੋਦੀ ਨਿਰਾਸ਼ ਹੈ। ਸਪਸ਼ਟ ਹੈ ਕਿ ਸੰਘ ਨੇ ਬੀਜੇਪੀ ਦਾ ਸਾਥ ਛੱਡ ਦਿੱਤਾ ਹੈ। ਮੋਦੀ ਨੇ ਕਿਹਾ ਕਿ ਮੋਦੀ ਵੱਲੋਂ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਤੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਨਹੀਂ ਹੁੰਦੀਆਂ ਵੇਖ ਸੰਘ ਵਾਲੇ ਇਨ੍ਹਾਂ ਚੋਣਾਂ ਵਿੱਚ ਸਰਗਰਮ ਨਹੀਂ ਦਿੱਸ ਰਹੇ। ਮਾਇਆਵਤੀ ਨੇ ਇਹ ਵੀ ਕਿਹਾ ਕਿ ਬੀਜੇਪੀ ਦੀ ਵਾਅਦਾਖ਼ਿਲਾਫ਼ੀ ਨਾਲ ਸੰਘ ਤੇ ਲੋਕਾਂ ਵਿੱਚ ਨਾਰਾਜ਼ਗੀ ਹੈ। ਇਸੇ ਲਈ ਹਾਰ ਦੇ ਡਰੋਂ ਬੀਜੇਪੀ ਬੁਖ਼ਲਾਈ ਹੋਈ ਹੈ। ਬਸਪਾ ਮੁਖੀ ਨੇ ਕਿਹਾ ਕਿ ਪ੍ਰਚਾਰ ਅਭਿਆਨ ਦੌਰਾਨ ਪ੍ਰਧਾਨ ਮੰਤਰੀ ਦੀ ਦਾਹਰੀ ਸ਼ਖ਼ਸੀਅਤ ਉਜਾਗਰ ਹੋਈ ਹੈ। ਦੇਸ਼ ਨੂੰ ਸਾਫ ਸੁਥਰੀ ਸ਼ਖ਼ਸੀਅਤ ਵਾਲਾ ਪ੍ਰਧਾਨ ਮੰਤਰੀ ਚਾਹੀਦਾ ਹੈ। ਇਸੇ ਦੌਰਾਨ ਮਾਇਆਵਤੀ ਨੇ ਚੋਣ ਕਮਿਸ਼ਨ ਨੂੰ ਰੋਡ ਸ਼ੋਅ ਦਾ ਖਰਚਾ ਉਮੀਦਵਾਰਾਂ ਦੇ ਖਰਚੇ ਵਿੱਚ ਜੋੜਨ ਦੀ ਮੰਗ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Internet Services Suspended: ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Embed widget