Congress Candidate List: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਐਤਵਾਰ ਯਾਨੀਕਿ ਅੱਜ 21 ਅਪ੍ਰੈਲ ਨੂੰ ਇੱਕ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਇਸ ਉਮੀਦਵਾਰ ਸੂਚੀ ਵਿੱਚ ਆਂਧਰਾ ਪ੍ਰਦੇਸ਼ ਤੋਂ 9 ਅਤੇ ਝਾਰਖੰਡ ਤੋਂ 2 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਦੀਪਿਕਾ ਸਿੰਘ ਪਾਂਡੇ ਦੀ ਥਾਂ ਪ੍ਰਦੀਪ ਯਾਦਵ ਨੂੰ ਗੋਡਾ, ਝਾਰਖੰਡ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਯਸ਼ਸਵਿਨੀ ਸਹਾਏ ਨੂੰ ਰਾਂਚੀ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।