ਪੜਚੋਲ ਕਰੋ

Lok Sabha Elections 2024: ਕਾਂਗਰਸ ਨੇ ਜਾਰੀ ਕੀਤੀ ਦੂਜੀ ਲਿਸਟ, ਕਿਸ ਨੂੰ ਮਿਲਿਆ ਟਿਕਟ, ਕਿਸ ਦਾ ਕੱਟਿਆ ਪੱਤਾ, ਇੱਕ ਕਲਿੱਕ ‘ਚ ਪੜ੍ਹੋ ਪੂਰੀ ਖ਼ਬਰ

Lok Sabha Elections 2024: ਕਾਂਗਰਸ ਨੇ ਪਹਿਲੀ ਸੂਚੀ ਵਿੱਚ 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਹਿੰਦੀ ਭਾਸ਼ੀ ਸੂਬਿਆਂ ਵਿੱਚੋਂ ਸਿਰਫ਼ ਛੱਤੀਸਗੜ੍ਹ ਵਿੱਚ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ।

Lok Sabha Elections 2024: ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 43 ਉਮੀਦਵਾਰਾਂ ਨੂੰ ਥਾਂ ਦਿੱਤੀ ਗਈ ਹੈ। ਕਾਂਗਰਸ ਨੇ ਜਾਲੌਰ ਤੋਂ ਵੈਭਵ ਗਹਿਲੋਤ, ਛਿੰਦਵਾੜਾ ਤੋਂ ਨਕੁਲਨਾਥ ਅਤੇ ਜੋਰਹਾਟ ਤੋਂ ਗੌਰਵ ਗੋਗੋਈ ਨੂੰ ਉਮੀਦਵਾਰ ਬਣਾਇਆ ਹੈ।

ਇਸ ਤੋਂ ਪਹਿਲਾਂ ਕਾਂਗਰਸ ਨੇ 39 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਪਹਿਲੀ ਸੂਚੀ ਵਿੱਚ ਰਾਹੁਲ ਗਾਂਧੀ ਦਾ ਨਾਂ ਵੀ ਸ਼ਾਮਲ ਸੀ। ਉਹ ਵਾਇਨਾਡ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਅਤੇ ਭੁਪੇਸ਼ ਬਘੇਲ ਰਾਜਨੰਦਗਾਓਂ ਤੋਂ ਚੋਣ ਲੜਨਗੇ।

Lok Sabha Elections 2024: ਕਾਂਗਰਸ ਨੇ ਜਾਰੀ ਕੀਤੀ ਦੂਜੀ ਲਿਸਟ, ਕਿਸ ਨੂੰ ਮਿਲਿਆ ਟਿਕਟ, ਕਿਸ ਦਾ ਕੱਟਿਆ ਪੱਤਾ, ਇੱਕ ਕਲਿੱਕ ‘ਚ ਪੜ੍ਹੋ ਪੂਰੀ ਖ਼ਬਰ

Lok Sabha Elections 2024: ਕਾਂਗਰਸ ਨੇ ਜਾਰੀ ਕੀਤੀ ਦੂਜੀ ਲਿਸਟ, ਕਿਸ ਨੂੰ ਮਿਲਿਆ ਟਿਕਟ, ਕਿਸ ਦਾ ਕੱਟਿਆ ਪੱਤਾ, ਇੱਕ ਕਲਿੱਕ ‘ਚ ਪੜ੍ਹੋ ਪੂਰੀ ਖ਼ਬਰ

Lok Sabha Elections 2024: ਕਾਂਗਰਸ ਨੇ ਜਾਰੀ ਕੀਤੀ ਦੂਜੀ ਲਿਸਟ, ਕਿਸ ਨੂੰ ਮਿਲਿਆ ਟਿਕਟ, ਕਿਸ ਦਾ ਕੱਟਿਆ ਪੱਤਾ, ਇੱਕ ਕਲਿੱਕ ‘ਚ ਪੜ੍ਹੋ ਪੂਰੀ ਖ਼ਬਰ

Lok Sabha Elections 2024: ਕਾਂਗਰਸ ਨੇ ਜਾਰੀ ਕੀਤੀ ਦੂਜੀ ਲਿਸਟ, ਕਿਸ ਨੂੰ ਮਿਲਿਆ ਟਿਕਟ, ਕਿਸ ਦਾ ਕੱਟਿਆ ਪੱਤਾ, ਇੱਕ ਕਲਿੱਕ ‘ਚ ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ: Russia military: ਅੱਗ ਦੀਆਂ ਲਪਟਾਂ ‘ਚ ਤਬਦੀਲ ਹੋਣ ਤੋਂ ਬਾਅਦ ਰੂਸੀ ਦਾ ਫੌਜੀ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ 15 ਕਰਮਚਾਰੀਆਂ ਦੀ ਮੌਤ

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget