ਪੜਚੋਲ ਕਰੋ

Lok Sabha Election Date: ਕਿਹੜੇ ਸੂਬਿਆਂ ‘ਚ ਪਹਿਲਾਂ ਅਤੇ ਕਿੱਥੇ ਅਖੀਰ ‘ਚ ਹੋਵੇਗੀ ਵੋਟਿੰਗ, ਇੱਕ ਕਲਿੱਕ ਵਿੱਚ ਪੜ੍ਹੋ ਪੂਰੀ ਜਾਣਕਾਰੀ

Lok Sabha Election: ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਕਰੀਬ 96 ਕਰੋੜ ਵੋਟਰ ਵੋਟ ਪਾਉਣਗੇ।

Lok Sabha Elections 2024: ਚੋਣ ਕਮਿਸ਼ਨ ਨੇ ਸ਼ਨੀਵਾਰ (16 ਮਾਰਚ) ਨੂੰ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਦੇਸ਼ ਦੀਆਂ ਸਾਰੀਆਂ 543 ਲੋਕ ਸਭਾ ਸੀਟਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਵਿੱਚ ਚੋਣਾਂ ਹੋਣਗੀਆਂ। ਇਸ ਵਾਰ ਲੋਕ ਸਭਾ ਚੋਣਾਂ ਵਿੱਚ 96 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। 

ਸੀਈਸੀ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ 'ਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੋਟਿੰਗ ਹੋਵੇਗੀ, ਜਦਕਿ ਆਖ਼ਰੀ ਪੜਾਅ 'ਚ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਪਹਿਲੇ ਪੜਾਅ ਵਿੱਚ ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੋਆ, ਤੇਲੰਗਾਨਾ, ਤਾਮਿਲਨਾਡੂ, ਅੰਡੇਮਾਨ ਨਿਕੋਬਾਰ, ਗੁਜਰਾਤ, ਹਿਮਾਚਲ ਪ੍ਰਦੇਸ਼, ਹਰਿਆਣਾ, ਕੇਰਲ, ਲਕਸ਼ਦੀਪ, ਲੱਦਾਖ, ਮਿਜ਼ੋਰਮ, ਮੇਘਾਲਿਆ, ਨਾਗਾਲੈਂਡ, ਪੁਡੂਚੇਰੀ, ਸਿੱਕਮ, ਪੰਜਾਬ ਅਤੇ ਉਤਰਾਖੰਡ ਵਿੱਚ ਚੋਣਾਂ ਹੋਣਗੀਆਂ। ਜਦਕਿ ਆਖਰੀ ਪੜਾਅ 'ਚ ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ 'ਚ ਵੋਟਿੰਗ ਹੋਵੇਗੀ। 

ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ (MCC) ਲਾਗੂ ਹੋ ਜਾਵੇਗਾ। ਚੋਣ ਜ਼ਾਬਤਾ ਚੋਣ ਨਤੀਜਿਆਂ ਦੇ ਦਿਨ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।

ਇਹ ਵੀ ਪੜ੍ਹੋ: Lok Sabha Election 2024 Date: 97 ਕਰੋੜ ਵੋਟਰ, 55 ਲੱਖ EVM… ਚੋਣ ਕਮਿਸ਼ਨ ਨੇ ਦੱਸਿਆ ਇਸ ਬਾਰੇ ਕਿਵੇਂ ਹੋਣਗੀਆਂ ਚੋਣਾਂ?

17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ 2024 ਨੂੰ ਹੋ ਰਿਹਾ ਖ਼ਤਮ

ਮੁੱਖ ਚੋਣ ਕਮਿਸ਼ਨਰ ਨੇ ਕਿਹਾ, "ਅਸੀਂ ਦੇਸ਼ ਨੂੰ ਸੱਚਮੁੱਚ ਇੱਕ ਤਿਉਹਾਰ, ਲੋਕਤੰਤਰੀ ਮਾਹੌਲ ਦੇਣ ਲਈ ਵਚਨਬੱਧ ਹਾਂ। 17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ, 2024 ਨੂੰ ਖ਼ਤਮ ਹੋਣ ਵਾਲਾ ਹੈ। ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਵੀ ਜੂਨ 2024 'ਚ ਖ਼ਤਮ ਹੋਣ ਵਾਲਾ ਹੈ।''

ਉਨ੍ਹਾਂ ਕਿਹਾ, ''ਸਾਡੇ ਕੋਲ 97 ਕਰੋੜ ਰਜਿਸਟਰਡ ਵੋਟਰ, 10.5 ਲੱਖ ਪੋਲਿੰਗ ਸਟੇਸ਼ਨ, 1.5 ਕਰੋੜ ਪੋਲਿੰਗ ਅਫ਼ਸਰ ਅਤੇ ਸੁਰੱਖਿਆ ਕਰਮਚਾਰੀ, 55 ਲੱਖ ਈ.ਵੀ.ਐੱਮ., 4 ਲੱਖ ਵਾਹਨ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਜਿੰਨੇ ਵੀ ਵੋਟਰ ਹਨ, ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਤੋਂ ਵੋਟ ਪੁਆਈ ਜਾਵੇਗੀ।

ਇਹ ਵੀ ਪੜ੍ਹੋ: Lok sabha election date: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ 'ਚ 1 ਜੂਨ ਨੂੰ ਪੈਣਗੀਆਂ ਵੋਟਾਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Punjab Cabinet Reshuffle: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Embed widget