ਪੜਚੋਲ ਕਰੋ

Lok Sabha Elections 2024: ਮੋਦੀ ਨੂੰ ਨਹੀਂ ਬਣਾਉਣੀ ਚਾਹੀਦੀ ਸਰਕਾਰ! ਸਚਿਨ ਪਾਇਲਟ ਨੇ ਦੱਸੀ 35 ਸਾਲ ਪੁਰਾਣੀ ਕਹਾਣੀ

ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਇਨ੍ਹਾਂ ਚੋਣਾਂ ਵਿੱਚ ਭਾਜਪਾ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ। ਹਾਲਾਂਕਿ, ਭਾਜਪਾ ਆਪਣੇ ਗਠਜੋੜ ਭਾਈਵਾਲਾਂ ਨਾਲ ਮਿਲ ਕੇ ਬਹੁਮਤ ਦਾ ਅੰਕੜਾ ਹਾਸਲ ਕਰਨ ਵਿੱਚ ਸਫਲ ਰਹੀ ਹੈ।

Sachin Pilot targeted BJP: ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਇਨ੍ਹਾਂ ਚੋਣਾਂ ਵਿੱਚ ਭਾਜਪਾ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ। ਹਾਲਾਂਕਿ, ਭਾਜਪਾ ਆਪਣੇ ਗਠਜੋੜ ਭਾਈਵਾਲਾਂ ਨਾਲ ਮਿਲ ਕੇ ਬਹੁਮਤ ਦਾ ਅੰਕੜਾ ਹਾਸਲ ਕਰਨ ਵਿੱਚ ਸਫਲ ਰਹੀ ਹੈ। ਇਸ ਸੰਦਰਭ 'ਚ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਭਾਜਪਾ 'ਤੇ ਹਮਲਾ ਬੋਲਿਆ ਹੈ।

ਕਾਂਗਰਸ ਨੇਤਾ ਸਚਿਨ ਪਾਇਲਟ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਦੇ ਨਤੀਜੇ ਦੱਸਦੇ ਹਨ ਕਿ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਨੂੰ ਨਕਾਰ ਦਿੱਤਾ ਹੈ। ਇਸ ਲਈ ਨਰਿੰਦਰ ਮੋਦੀ ਨੂੰ ਸਰਕਾਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

'ਰਾਜੀਵ ਗਾਂਧੀ ਦੀ ਦਿੱਤੀ ਮਿਸਾਲ'
ਸਚਿਨ ਪਾਇਲਟ ਨੇ ਕਿਹਾ, "ਭਾਜਪਾ ਨੂੰ ਸਵੈ-ਪੜਚੋਲ ਕਰਨੀ ਚਾਹੀਦੀ ਹੈ। ਜਦੋਂ 1989 ਦੀਆਂ ਚੋਣਾਂ ਹੋਈਆਂ ਸਨ ਤਾਂ ਰਾਜੀਵ ਗਾਂਧੀ ਨੂੰ ਲਗਪਗ 200 ਸੀਟਾਂ ਮਿਲੀਆਂ ਸਨ। ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਜਨਾਦੇਸ਼ ਨਹੀਂ ਮਿਲਿਆ। ਫਿਰ, ਅਗਲੀ ਸਭ ਤੋਂ ਵੱਡੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ, 'ਮੌਜੂਦਾ ਚੋਣ ਨਤੀਜੇ ਭਾਜਪਾ ਤੇ ਐਨਡੀਏ ਦੇ ਵਿਰੁੱਧ ਹਨ।'

ਲੋਕਾਂ ਨੂੰ ਭਾਜਪਾ ਦੇ ਮੁੱਦੇ ਪਸੰਦ ਨਹੀਂ ਆਏ
ਉਨ੍ਹਾਂ ਅੱਗੇ ਕਿਹਾ, "ਲੋਕਾਂ ਨੇ ਭਾਜਪਾ ਦੇ 'ਮੰਦਰ ਮਸਜਿਦ', ਹਿੰਦੂ-ਮੁਸਲਿਮ ਤੇ 'ਮੰਗਲਸੂਤਰ' ਮੁੱਦਿਆਂ ਨੂੰ ਨਕਾਰ ਦਿੱਤਾ ਹੈ। ਕੇਂਦਰ ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ ਤੇ ਚੁਣੇ ਹੋਏ ਮੁੱਖ ਮੰਤਰੀਆਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ।" ਉਨ੍ਹਾਂ ਨੇ ਸੀਬੀਆਈ ਤੇ ਈਡੀ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕੀਤੀ। ਜਨਤਾ ਨੇ ਉਸ ਦੀਆਂ ਇਨ੍ਹਾਂ ਸਾਰੀਆਂ ਚਾਲਾਂ ਨੂੰ ਰੱਦ ਕਰ ਦਿੱਤਾ।

ਚੋਣਾਂ ਵਿੱਚ ਕਾਂਗਰਸ ਦੇ ਪ੍ਰਦਰਸ਼ਨ ਬਾਰੇ ਉਨ੍ਹਾਂ ਕਿਹਾ, "ਕਾਂਗਰਸ ਦੀ ਗਿਣਤੀ ਹੁਣ ਦੁੱਗਣੀ ਹੋ ਗਈ ਹੈ। ਲੋਕ ਸਾਡੇ ਚੋਣ ਮਨੋਰਥ ਪੱਤਰ ਤੇ ਸਾਡੇ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਲਖਨਊ (ਯੂਪੀ), ਜੈਪੁਰ (ਰਾਜਸਥਾਨ) ਤੇ ਹਰਿਆਣਾ ਵਿੱਚ ਡਬਲ ਇੰਜਣ ਵਾਲੀ ਸਰਕਾਰ ਫੇਲ੍ਹ ਹੋ ਗਈ ਹੈ।" ਮੈਂ ਕਾਂਗਰਸੀ ਵਰਕਰਾਂ, ਨੇਤਾਵਾਂ ਤੇ ਉਮੀਦਵਾਰਾਂ ਦਾ ਧੰਨਵਾਦੀ ਹਾਂ। 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget