ਪੜਚੋਲ ਕਰੋ

Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ

Lok Sabha Elections 2024: ਕਾਂਗਰਸ ਨੇ ਕਿਹਾ ਸੀ ਕਿ ਨਰੇਂਦਰ ਮੋਦੀ ਸਿਰਫ਼ ਹਿੰਦੂ ਮੁਸਲਿਮ 'ਤੇ ਹੀ ਰਾਜਨੀਤੀ ਕਰ ਰਹੇ ਹਨ। ਦੇਸ਼ ਨੂੰ ਅਸਲ ਮੁੱਦਿਆਂ ਜਿਵੇਂ ਕੇ ਰੋਜ਼ਗਾਰ, ਬੇਰੋਜ਼ਗਾਰੀ, ਮਹਿੰਗਾਈ, ਸਿੱਖਿਆ ਅਤੇ ਸਿਹਤ ਤੋਂ ਦੂਰ ਰੱਖ ਰਹੇ ਹਨ। 

Lok Sabha Elections 2024: ਦੂਜੇ ਗੇੜ ਲਈ 13 ਸੂਬਿਆਂ ਦੀਆਂ 89 ਸੀਟਾਂ 'ਤੇ 26 ਅਪ੍ਰੈਲ ਨੂੰ ਵੋਟਿੰਗ ਹੋਣ ਜਾ ਰਹੀ ਹੈ। ਦੂਜੇ ਗੇੜ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਮੁਹਿੰਮ ਬੁੱਧਵਾਰ ਸ਼ਾਮ ਖ਼ਤਮ ਹੋ ਗਈ ਸੀ। ਇਸ ਗੇੜ 'ਚ ਕੇਰਲ 'ਚ 20, ਕਰਨਾਟਕ 'ਚ 14, ਰਾਜਸਥਾਨ 'ਚ 13, ਉੱਤਰ ਪ੍ਰਦੇਸ਼ ਤੇ ਮਹਾਰਾਸ਼ਟਰ 'ਚ ਅੱਠ-ਅੱਠ, ਮੱਧ ਪ੍ਰਦੇਸ਼ 'ਚ ਸੱਤ, ਅਸਾਮ ਤੇ ਬਿਹਾਰ 'ਚ ਪੰਜ-ਪੰਜ, ਬੰਗਾਲ ਤੇ ਛੱਤੀਸਗੜ੍ਹ 'ਚ ਤਿੰਨ- ਤਿੰਨ ਤੇ ਮਨੀਪੁਰ, ਤ੍ਰਿਪੁਰਾ, ਜੰਮੂ-ਕਸ਼ਮੀਰ 'ਚ ਇਕ-ਇਕ ਸੀਟ 'ਤੇ ਮਤਦਾਨ ਹੋਵੇਗਾ।

ਦੂਜੇ ਗੇੜ 'ਚ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਤਿਰੁਵਨੰਤਪੁਰਮ, ਭਾਜਪਾ ਦੇ ਤੇਜਸਵੀ ਸੂਰਿਆ ਕਰਨਾਟਕ, ਹੇਮਾ ਮਾਲਿਨੀ ਤੇ ਅਰੁਣ ਗੋਵਿਲ ਉੱਤਰ ਪ੍ਰਦੇਸ਼, ਕਾਂਗਰਸੀ ਆਗੂ ਰਾਹੁਲ ਗਾਂਧੀ ਵਾਇਨਾਡ, ਸ਼ਸ਼ੀ ਥਰੂਰ ਤਿਰੁਵਨੰਤਪੁਰਮ, ਕਰਨਾਟਕ ਦੇ ਉੱਪ ਮੁੱਖ ਮੰਤਰੀ ਡੀਕੇ ਸ਼ਿਵ ਕੁਮਾਰ ਦੇ ਭਰਾ ਡੀਕੇ ਸੁਰੇਸ਼ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਸੱਤ ਗੇੜ 'ਚ ਹੋ ਰਹੀਆਂ ਚੋਣਾਂ ਦੇ ਪਹਿਲੇ ਗੇੜ ਵਿਚ ਪਿਛਲੇ ਸ਼ੁੱਕਰਵਾਰ ਨੂੰ 21 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਲਗਪਗ 65.5 ਫ਼ੀਸਦੀ ਮਤਦਾਨ ਹੋਇਆ ਸੀ।

ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰਾਜਸਥਾਨ ਦੇ ਬਾਂਸਵਾੜਾ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਮੈਨੀਫੈਸਟੋ ਦੀ ਨਿੰਦਾ ਕੀਤੀ ਸੀ। ਇਸ ਨਾਲ ਦੇਸ਼ ਦਾ ਚੋਣ ਮਾਹੌਲ ਹੁਣ ਕਾਫ਼ੀ ਗਰਮ ਹੋ ਗਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਵਿਰੋਧੀ ਪਾਰਟੀ ਲੋਕਾ ਦੀ ਮਿਹਨਤ ਦੀ ਕਮਾਈ ਤੇ ਕੀਮਤੀ ਸਾਮਾਨ ਘੁਸਪੈਠੀਆ ਤੇ ਜਿਨ੍ਹਾਂ ਦੇ ਵੱਧ ਬੱਚੇ ਹਨ, ਨੂੰ ਦੇਣ ਦੀ ਯੋਜਨਾ ਬਣਾ ਰਹੀ ਹੈ। ਇਹ ਗੱਲ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਭਾਸ਼ਣ ਦਾ ਹਵਾਲਾ ਦਿੰਦੇ ਹੋਏ ਕਹੀ ਸੀ। 

ਕਾਂਗਰਸ ਨੇ ਤੁਰੰਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਅਸਲੀ ਮੁੱਦਿਆ ਤੋਂ ਭਟਕਾਉਣ ਲਈ ਝੂਠੇ ਦਾ ਸਹਾਰਾ ਲੈ ਰਹੇ ਹਨ। ਕਾਂਗਰਸ ਨੇ ਕਿਹਾ ਸੀ ਕਿ ਨਰੇਂਦਰ ਮੋਦੀ ਸਿਰਫ਼ ਹਿੰਦੂ ਮੁਸਲਿਮ 'ਤੇ ਹੀ ਰਾਜਨੀਤੀ ਕਰ ਰਹੇ ਹਨ। ਦੇਸ਼ ਨੂੰ ਅਸਲ ਮੁੱਦਿਆਂ ਜਿਵੇਂ ਕੇ ਰੋਜ਼ਗਾਰ, ਬੇਰੋਜ਼ਗਾਰੀ, ਮਹਿੰਗਾਈ, ਸਿੱਖਿਆ ਅਤੇ ਸਿਹਤ ਤੋਂ ਦੂਰ ਰੱਖ ਰਹੇ ਹਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ: DC ਵੱਲੋਂ ਸਕੂਲਾਂ ਲਈ ਸਖ਼ਤ ਹੁਕਮ ਜਾਰੀ, ਨਾ ਮੰਨਣ ‘ਤੇ ਹੋਵੇਗੀ ਸਖਤ ਕਾਰਵਾਈ
ਲੁਧਿਆਣਾ: DC ਵੱਲੋਂ ਸਕੂਲਾਂ ਲਈ ਸਖ਼ਤ ਹੁਕਮ ਜਾਰੀ, ਨਾ ਮੰਨਣ ‘ਤੇ ਹੋਵੇਗੀ ਸਖਤ ਕਾਰਵਾਈ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! 4 ਮੌਤਾਂ, ਧੁੰਦ ਤੇ ਸ਼ੀਤਲਹਿਰ ਦਾ ਅਲਰਟ, ਬਠਿੰਡਾ ‘ਚ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 1.3 ਡਿਗਰੀ, ਲੋਕ ਸਿਹਤ ਦਾ ਰੱਖਣ ਖਾਸ ਖਿਆਲ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! 4 ਮੌਤਾਂ, ਧੁੰਦ ਤੇ ਸ਼ੀਤਲਹਿਰ ਦਾ ਅਲਰਟ, ਬਠਿੰਡਾ ‘ਚ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 1.3 ਡਿਗਰੀ, ਲੋਕ ਸਿਹਤ ਦਾ ਰੱਖਣ ਖਾਸ ਖਿਆਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-01-2026)
Winter Holidays: ਕੜਾਕੇ ਦੀ ਠੰਡ ਦੇ ਚੱਲਦੇ ਇਸ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਫਿਰ ਵਧੀਆਂ ਛੁੱਟੀਆਂ, ਹੁਣ ਇੰਨੇ ਦਿਨ ਬੰਦ ਰਹਿਣਗੇ ਸਕੂਲ
Winter Holidays: ਕੜਾਕੇ ਦੀ ਠੰਡ ਦੇ ਚੱਲਦੇ ਇਸ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਫਿਰ ਵਧੀਆਂ ਛੁੱਟੀਆਂ, ਹੁਣ ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ: DC ਵੱਲੋਂ ਸਕੂਲਾਂ ਲਈ ਸਖ਼ਤ ਹੁਕਮ ਜਾਰੀ, ਨਾ ਮੰਨਣ ‘ਤੇ ਹੋਵੇਗੀ ਸਖਤ ਕਾਰਵਾਈ
ਲੁਧਿਆਣਾ: DC ਵੱਲੋਂ ਸਕੂਲਾਂ ਲਈ ਸਖ਼ਤ ਹੁਕਮ ਜਾਰੀ, ਨਾ ਮੰਨਣ ‘ਤੇ ਹੋਵੇਗੀ ਸਖਤ ਕਾਰਵਾਈ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! 4 ਮੌਤਾਂ, ਧੁੰਦ ਤੇ ਸ਼ੀਤਲਹਿਰ ਦਾ ਅਲਰਟ, ਬਠਿੰਡਾ ‘ਚ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 1.3 ਡਿਗਰੀ, ਲੋਕ ਸਿਹਤ ਦਾ ਰੱਖਣ ਖਾਸ ਖਿਆਲ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! 4 ਮੌਤਾਂ, ਧੁੰਦ ਤੇ ਸ਼ੀਤਲਹਿਰ ਦਾ ਅਲਰਟ, ਬਠਿੰਡਾ ‘ਚ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 1.3 ਡਿਗਰੀ, ਲੋਕ ਸਿਹਤ ਦਾ ਰੱਖਣ ਖਾਸ ਖਿਆਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-01-2026)
Winter Holidays: ਕੜਾਕੇ ਦੀ ਠੰਡ ਦੇ ਚੱਲਦੇ ਇਸ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਫਿਰ ਵਧੀਆਂ ਛੁੱਟੀਆਂ, ਹੁਣ ਇੰਨੇ ਦਿਨ ਬੰਦ ਰਹਿਣਗੇ ਸਕੂਲ
Winter Holidays: ਕੜਾਕੇ ਦੀ ਠੰਡ ਦੇ ਚੱਲਦੇ ਇਸ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਫਿਰ ਵਧੀਆਂ ਛੁੱਟੀਆਂ, ਹੁਣ ਇੰਨੇ ਦਿਨ ਬੰਦ ਰਹਿਣਗੇ ਸਕੂਲ
School Holidays: ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ, 16 ਅਤੇ 17 ਜਨਵਰੀ ਨੂੰ ਸੰਘਣੀ ਧੁੰਦ ਦੀ ਚੇਤਾਵਨੀ; ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਫੈਸਲਾ...
ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ, 16 ਅਤੇ 17 ਜਨਵਰੀ ਨੂੰ ਸੰਘਣੀ ਧੁੰਦ ਦੀ ਚੇਤਾਵਨੀ; ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਫੈਸਲਾ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਅਚਾਨਕ ਮੌਤ; ਘਰ 'ਚ ਆਇਆ ਹਾਰਟ ਅਟੈਕ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਅਚਾਨਕ ਮੌਤ; ਘਰ 'ਚ ਆਇਆ ਹਾਰਟ ਅਟੈਕ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Lieutenant General Death: ਰਿਟਾਇਰਡ ਲੈਫਟੀਨੈਂਟ ਜਨਰਲ ਨੂੰ ਆਟੋ ਨੇ ਕੁਚਲਿਆ, ਦਿਮਾਗੀ ਸੱਟ ਕਾਰਨ ਮੌਤ, ਪੁੱਤਰ ਕੈਨੇਡਾ 'ਚ ਪੁਲਿਸ ਅਧਿਕਾਰੀ; ਹੁਣ...
ਰਿਟਾਇਰਡ ਲੈਫਟੀਨੈਂਟ ਜਨਰਲ ਨੂੰ ਆਟੋ ਨੇ ਕੁਚਲਿਆ, ਦਿਮਾਗੀ ਸੱਟ ਕਾਰਨ ਮੌਤ, ਪੁੱਤਰ ਕੈਨੇਡਾ 'ਚ ਪੁਲਿਸ ਅਧਿਕਾਰੀ; ਹੁਣ...
Punjab Weather Today: ਠੰਡੀਆਂ ਹਵਾਵਾਂ ਨੇ ਠਾਰੇ ਲੋਕ, ਜਾਣੋ ਲੋਹੜੀ ਮੌਕੇ ਕਿਵੇਂ ਦਾ ਰਹੇਗਾ ਮੌਸਮ, ਇਸ ਦਿਨ ਬੂੰਦਾਬਾਂਦੀ ਦੇ ਆਸਾਰ, 13 ਅਤੇ 14 ਜਨਵਰੀ ਨੂੰ ਹੋਰ ਵੱਧੇਗੀ ਧੁੰਦ
Punjab Weather Today: ਠੰਡੀਆਂ ਹਵਾਵਾਂ ਨੇ ਠਾਰੇ ਲੋਕ, ਜਾਣੋ ਲੋਹੜੀ ਮੌਕੇ ਕਿਵੇਂ ਦਾ ਰਹੇਗਾ ਮੌਸਮ, ਇਸ ਦਿਨ ਬੂੰਦਾਬਾਂਦੀ ਦੇ ਆਸਾਰ, 13 ਅਤੇ 14 ਜਨਵਰੀ ਨੂੰ ਹੋਰ ਵੱਧੇਗੀ ਧੁੰਦ
Embed widget