ਪੜਚੋਲ ਕਰੋ

Election commission: ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਜਾਰੀ ਕੀਤੀਆਂ ਹਿਦਾਇਤਾਂ, ਪੜ੍ਹੋ ਪੂਰੀ ਖ਼ਬਰ

Lok sabha elections: ਚੋਣ ਪ੍ਰਚਾਰ ਲਈ ਪਾਰਟੀਆਂ ਮੰਦਰ, ਮਸਜਿਦ, ਚਰਚ, ਗੁਰਦੁਆਰੇ ਜਾਂ ਕਿਸੇ ਵੀ ਧਾਰਮਿਕ ਥਾਂ ਦੀ ਵਰਤੋਂ ਨਹੀਂ ਕਰ ਸਕਦੀਆਂ ਹਨ।

Lok sabha elections: ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੁੰਦਿਆਂ ਹੀ ਪੂਰੇ ਦੇਸ਼ 'ਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਜੋ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਬਰਕਰਾਰ ਰਹੇਗਾ।

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਜਦੋਂ ਚੋਣ ਜ਼ਾਬਤਾ ਲਾਗੂ ਹੁੰਦਾ ਹੈ, ਤਾਂ ਕਈ ਬਦਲਾਅ ਵੀ ਹੋ ਜਾਂਦੇ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਹਿਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਦੇ ਤਹਿਤ ਕਿਹਾ ਗਿਆ ਹੈ ਕਿ ਚੋਣ ਪ੍ਰਚਾਰ ਲਈ ਪਾਰਟੀਆਂ ਮੰਦਰ, ਮਸਜਿਦ, ਚਰਚ, ਗੁਰਦੁਆਰੇ ਜਾਂ ਕਿਸੇ ਵੀ ਧਾਰਮਿਕ ਥਾਂ ਦੀ ਵਰਤੋਂ ਨਹੀਂ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ: Lok Sabha Election Date: ਕਿਹੜੇ ਸੂਬਿਆਂ ‘ਚ ਪਹਿਲਾਂ ਅਤੇ ਕਿੱਥੇ ਅਖੀਰ ‘ਚ ਹੋਵੇਗੀ ਵੋਟਿੰਗ, ਇੱਕ ਕਲਿੱਕ ਵਿੱਚ ਪੜ੍ਹੋ ਪੂਰੀ ਜਾਣਕਾਰੀ

ਚੋਣ ਕਮਿਸ਼ਨ ਨੇ ਦਿੱਤੀਆਂ ਆਹ ਹਿਦਾਇਤਾਂ

  • ਹਰ ਪਾਰਟੀ ਜਾਂ ਉਮੀਦਵਾਰ ਨੂੰ ਰੈਲੀ ਜਾਂ ਜਲੂਸ ਕੱਢਣ ਜਾਂ ਚੋਣ ਸਭਾ ਕਰਨ ਤੋਂ ਪਹਿਲਾਂ ਪੁਲਿਸ ਦੀ ਮਨਜ਼ੂਰੀ ਲੈਣੀ ਪਵੇਗੀ।
    ਜੇਕਰ ਪਾਰਟੀਆਂ ਨੇ ਕੋਈ ਰੈਲੀ ਵੀ ਕਰਨੀ ਹੈ ਤਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ. ਜੇ. ਦਾ ਇਸਤੇਮਾਲ ਨਹੀਂ ਕੀਤਾ ਜਾ ਸਕਦਾ।
  • ਚੋਣ ਪ੍ਰਚਾਰ ਦੌਰਾਨ ਕੋਈ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ 'ਚ ਸ਼ਾਮਲ ਨਹੀਂ ਹੋ ਸਕਦਾ, ਜੋ ਆਪਸੀ ਨਫ਼ਰਤ ਪੈਦਾ ਕਰ ਸਕਦੀ ਹੈ ਜਾਂ ਜਾਤੀਆਂ ਅਤੇ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰ ਸਕਦੀ ਹੈ।
  • ਇਕ ਪਾਰਟੀ ਦੇ ਪੋਸਟਰ ਦੂਜੀ ਪਾਰਟੀ ਨਹੀਂ ਹਟਾ ਸਕਦੀ।
  • ਸਿਆਸੀ ਪਾਰਟੀਆਂ ਪ੍ਰਚਾਰ 'ਚ ਬੱਚਿਆਂ ਦਾ ਇਸਤੇਮਾਲ ਨਹੀਂ ਕਰ ਸਕਦੀਆਂ।
  • ਮੁੱਦਿਆਂ 'ਤੇ ਆਧਾਰਿਤ ਚੋਣ ਪ੍ਰਚਾਰ ਹੀ ਕਰਨ ਪਾਰਟੀਆਂ।
  • ਹਰ ਸਟਾਰ ਪ੍ਰਚਾਰਕ ਨੂੰ ਦਿਸ਼ਾ-ਨਿਰਦੇਸ਼ ਪਤਾ ਹੋਣ।
  • ਜਾਤੀ ਅਤੇ ਧਰਮ ਦੇ ਆਧਾਰ 'ਤੇ ਅਪੀਲ ਨਾ ਕੀਤੀ ਜਾਵੇ।
  • ਸਿਆਸੀ ਪਾਰਟੀਆਂ ਨੂੰ ਨਿੱਜੀ ਹਮਲੇ ਕਰਨ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Lok sabha election date: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ 'ਚ 1 ਜੂਨ ਨੂੰ ਪੈਣਗੀਆਂ ਵੋਟਾਂ

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget