ਪੜਚੋਲ ਕਰੋ

ਮੋਦੀ ਦੇ ਮੰਤਰੀ ਵੱਲੋਂ ਗੋਦ ਲਏ ਪਿੰਡ 'ਚ ਚੋਣਾਂ ਦਾ ਬਾਈਕਾਟ, ਸਵੇਰ ਦੀ ਨਹੀਂ ਪਈ ਇੱਕ ਵੀ ਵੋਟ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ। ਵਿਧਾਇਕ ਪ੍ਰੇਮਲਤਾ ਤੋਂ ਲੈ ਕੇ ਮੁੱਖ ਮੰਤਰੀ ਤਕ ਪਹੁੰਚ ਕੀਤੀ ਜਾ ਚੁੱਕੀ ਹੈ ਪਰ ਹਾਲੇ ਤਕ ਸਮੱਸਿਆ ਦਾ ਹੱਲ ਨਹੀਂ ਹੋਇਆ। ਇਸੇ ਲਈ ਉਨ੍ਹਾਂ ਵੋਟਾਂ ਨਾ ਪਾਉਣ ਦਾ ਫੈਸਲਾ ਕੀਤਾ।

ਰੋਹਤਕ: ਜੀਂਦ ਦੇ ਪਿੰਡ ਖਟਕੜ ਵਿੱਚ ਪਿੰਡ ਵਾਸੀਆਂ ਨੇ ਵੋਟਾਂ ਦਾ ਬਾਈਕਾਟ ਕੀਤਾ ਹੋਇਆ ਹੈ। ਇੱਥੇ ਸਵੇਰ ਤੋਂ ਹਾਲੇ ਤਕ ਇੱਕ ਵੀ ਵੋਟਰ ਨੇ ਵੋਟ ਨਹੀਂ ਪਾਈ। ਪਿੰਡ ਵਾਸੀਆਂ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਦੁਖ਼ੀ ਹੋ ਕੇ ਇਹ ਫੈਸਲ ਕੀਤਾ ਹੈ। ਪ੍ਰਸ਼ਾਸਨ ਵੱਲੋਂ ਵੀ ਹਾਲੇ ਤਕ ਕੋਈ ਨੁਮਾਇੰਦਾ ਨਹੀਂ ਪੱਜਾ। ਦੱਸ ਦੇਈਏ ਇਸ ਪਿੰਡ ਨੂੰ ਕੇਂਦਰੀ ਇਸਪਾਤ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਗੋਦ ਲਿਆ ਹੋਇਆ ਹੈ। ਪਿੰਡ ਖਟਕੜ ਜੀਂਦ ਦੇ ਹਿਸਾਰ ਦੇ ਲੋਕ ਸਭਾ ਖੇਤਰ ਦੇ ਅਧੀਨ ਪੈਂਦਾ ਹੈ। ਕਾਫੀ ਗਿਣਤੀ ਵਿੱਚ ਵੋਟਰ ਪੋਲਿੰਗ ਬੂਥ ਦੇ ਬਾਹਰ ਖੜੇ ਹੋ ਕੇ ਪਹਿਰਾ ਦੇ ਰਹੇ ਹਨ ਤਾਂ ਕਿ ਕੋਈ ਵੋਟ ਨਾ ਪਾ ਸਕੇ। ਇਸ ਬੂਥ 'ਤੇ ਤਕਰੀਬਨ 850 ਵੋਟਰ ਹਨ। ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ। ਵਿਧਾਇਕ ਪ੍ਰੇਮਲਤਾ ਤੋਂ ਲੈ ਕੇ ਮੁੱਖ ਮੰਤਰੀ ਤਕ ਪਹੁੰਚ ਕੀਤੀ ਜਾ ਚੁੱਕੀ ਹੈ ਪਰ ਹਾਲੇ ਤਕ ਸਮੱਸਿਆ ਦਾ ਹੱਲ ਨਹੀਂ ਹੋਇਆ। ਇਸੇ ਲਈ ਉਨ੍ਹਾਂ ਵੋਟਾਂ ਨਾ ਪਾਉਣ ਦਾ ਫੈਸਲਾ ਕੀਤਾ। ਪਿੰਡ ਵਾਸੀਆਂ ਸਾਫ ਕੀਤਾ ਕਿ ਜੇ ਪ੍ਰਸ਼ਾਸਨ ਵੱਲੋਂ ਵੀ ਕੋਈ ਅਫ਼ਸਰ ਆਇਆ, ਤਾਂ ਵੀ ਉਹ ਵੋਟਾਂ ਨਹੀਂ ਪਾਉਣਗੇ। ਜੇ ਪਾਣੀ ਦੀ ਸਮੱਸਿਆ ਜਾਰੀ ਰਹੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਵੋਟਾਂ ਨਹੀਂ ਪਾਈਆਂ ਜਾਣਗੀਆਂ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget