ਪੜਚੋਲ ਕਰੋ

ਖੇਤੀਬਾੜੀ ਬਿੱਲ ਲੋਕ ਸਭਾ 'ਚ ਪਾਸ

ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਨੇ ਖੇਤੀਬਾੜੀ ਬਿੱਲ ਲੋਕ ਸਭਾ 'ਚ ਪਾਸ ਕਰ ਦਿੱਤਾ ਹੈ।

ਨਵੀਂ ਦਿੱਲੀ: ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਨੇ ਕਿਸਾਨਾਂ ਦਾ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, 2020, ਅਤੇ ਕਿਸਮਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ, 2020 'ਤੇ ਨੂੰ ਪਾਸ ਕਰ ਦਿੱਤਾ ਹੈ। ਹੁਣ ਇਹ ਬਿੱਲ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕੇ ਪੰਜਾਬ ਅਤੇ ਹਰਿਆਣਾ 'ਚ ਇਸ ਬਿੱਲ ਤੇ ਕਾਫੀ ਵਿਰੋਧ ਪ੍ਰਦਰਸ਼ਨ ਹੋ ਰਿਹਾ ਸੀ।ਪਰ ਇਸ ਦੇ ਬਾਵਜੂਦ ਬਿੱਲ ਲੋਕ ਸਭਾ 'ਚ ਪਾਸ ਹੋ ਗਏ ਹਨ ਅਤੇ ਕਿਸਾਨ ਹਾਲੇ ਵੀ ਸੜਕਾਂ ਤੇ ਨਿਤਰੇ ਹੋਏ ਹਨ।ਦੱਸਣਯੋਗ ਹੈ ਕਿ ਅਕਾਲੀ ਦਲ ਨੇ ਇਸ ਬਿੱਲ ਦਾ ਲੋਕ ਸਭਾ 'ਚ ਵਿਰੋਧ ਕੀਤਾ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਦੀ ਵਜ਼ਾਰਤ ਛੱਡ ਦਿੱਤੀ ਹੈ ਅਤੇ ਅਸਤੀਫਾ ਦੇ ਦਿੱਤਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget