ਪੜਚੋਲ ਕਰੋ

ਫਿਰ ਮੋਦੀ ਸਰਕਾਰ ! 'ABP ਨਿਊਜ਼' ਸਣੇ 7 ਚੈਨਲਾਂ ਦੇ ਐਗਜ਼ਿਟ ਪੋਲ 'ਚ NDA ਨੂੰ ਬਹੁਮਤ, ਜਾਣੋ ਹਰ ਚੈਨਲ ਦੇ ਪੋਲ ਦਾ ਵੇਰਵਾ

ਏਬੀਪੀ ਨਿਊਜ਼ ਸਮੇਤ ਸਾਰੇ 7 ਚੈਨਲਾਂ ਦੇ ਐਗਜ਼ਿਟ ਪੋਲ ਮੁਤਾਬਕ NDA ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਯੂਪੀ ਵਿੱਚ ਬੀਜੇਪੀ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਪਰ ਇਸ ਦੇ ਬਾਵਜੂਦ ਐਗਜ਼ਿਟ ਇਹੀ ਇਸ਼ਾਰਾ ਕਰ ਰਹੇ ਹਨ ਕਿ ਇੱਕ ਵਾਰ ਫਿਰ ਨਰੇਂਦਰ ਮੋਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।

EXIT POLL RESULTS 2019: ਲੋਕ ਸਭਾ ਚੋਣਾਂ ਲਈ ਦੇਸ਼ ਭਰ ਵਿੱਚ 7 ਗੇੜਾਂ 'ਚ ਵੋਟਿੰਗ ਹੋ ਚੁੱਕੀ ਹੈ। ਕੱਲ੍ਹ ਆਖ਼ਰੀ ਗੇੜ ਦੀ ਵੋਟਿੰਗ ਮਗਰੋਂ ਐਗਜ਼ਿਟ ਪੋਲ ਦੇ ਨਤੀਜੇ ਵੀ ਆ ਚੁੱਕੇ ਹਨ। ਏਬੀਪੀ ਨਿਊਜ਼ ਸਮੇਤ ਸਾਰੇ 7 ਚੈਨਲਾਂ ਦੇ ਐਗਜ਼ਿਟ ਪੋਲ ਮੁਤਾਬਕ NDA ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਯੂਪੀ ਵਿੱਚ ਬੀਜੇਪੀ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਪਰ ਇਸ ਦੇ ਬਾਵਜੂਦ ਐਗਜ਼ਿਟ ਇਹੀ ਇਸ਼ਾਰਾ ਕਰ ਰਹੇ ਹਨ ਕਿ ਇੱਕ ਵਾਰ ਫਿਰ ਨਰੇਂਦਰ ਮੋਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।
  • ਏਬੀਪੀ ਨਿਊਜ਼ ਤੇ ਨੀਲਸਨ ਦੇ ਸਰਵੇਖਣ ਮੁਤਾਬਕ NDA ਨੂੰ 277 ਸੀਟਾਂ ਮਿਲ ਰਹੀਆਂ ਹਨ। UPA ਨੂੰ ਪਿਛਲੇ ਸਾਲ ਦੇ ਮੁਕਾਬਲੇ ਡਬਲ ਤੋਂ ਵੀ ਵੱਧ, ਯਾਨੀ 130 ਸੀਟਾਂ ਮਿਲ ਰਹੀਆਂ ਹਨ। ਹੋਰਾਂ ਦੇ ਖ਼ਾਤੇ ਵਿੱਚ 135 ਸੀਟਾਂ ਜਾ ਰਹੀਆਂ ਹਨ।
  • ਰਿਪਬਲਿਕ ਸੀ ਵੋਟਰ ਦੇ ਮੁਕਾਬਕ NDA ਨੂੰ 287 ਸੀਟਾਂ 'ਤੇ ਜਿੱਤ ਮਿਲ ਰਹੀ ਹੈ। UPA ਨੂੰ 128 ਸੀਟਾਂ ਤੇ ਹੋਰਾਂ ਦੇ ਖਾਤੇ ਵਿੱਚ 127 ਸੀਟਾਂ ਜਾ ਰਹੀਆਂ ਹਨ।
  • ਟਾਈਮਜ਼ ਨਾਓ ਦੇ ਸਰਵੇਖਣ ਮੁਤਾਬਕ NDA ਨੂੰ 306 ਸੀਟਾਂ ਮਿਲ ਰਹੀਆਂ ਹਨ। ਕਾਂਗਰਸ ਨੂੰ 132 ਤੇ ਹੋਰਾਂ ਨੂੰ 104 ਸੀਟਾਂ ਮਿਲ ਰਹੀਆਂ ਹਨ।
  • ਨਿਊਜ਼ 18 ਨੇ ਆਪਣੇ ਸਰਵੇਖਣ ਵਿੱਚ NDA ਨੂੰ 336 ਸੀਟਾਂ ਦਿੱਤੀਆਂ ਹਨ। ਕਾਂਗਰਸ ਨੂੰ 82 ਤੇ ਹੋਰਾਂ ਦੇ ਖ਼ਾਤੇ ਵਿੱਚ 124 ਸੀਟਾਂ ਮਿਲ ਰਹੀਆਂ ਹਨ।
  • ਆਜਤਕ ਦੇ ਸਰਵੇਖਣ ਵਿੱਚ NDA ਨੂੰ 352, ਕਾਂਗਰਸ ਨੂੰ 92 ਤੇ ਹੋਰਾਂ ਨੂੰ 82 ਸੀਟਾਂ ਮਿਲ ਰਹੀਆਂ ਹਨ।
  • ਨਿਊਜ਼ 24- ਚਾਣਕਿਆ ਦੇ ਸਰਵੇਖਣ ਮੁਤਾਬਕ NDA ਨੂੰ 350 ਸੀਟਾਂ, ਕਾਂਗਰਸ ਨੂੰ 95 ਤੇ ਹੋਰਾਂ ਨੂੰ 97 ਸੀਟਾਂ ਮਿਲ ਰਹੀਆਂ ਹਨ।
  • ਇੰਡੀਆ ਟੀਵੀ ਨੇ ਆਪਣੇ ਸਰਵੇਖਣ ਵਿੱਚ NDA ਨੂੰ 300 ਸੀਟਾਂ ਦਿੱਤੀਆਂ ਹਨ। ਕਾਂਗਰਸ ਨੂੰ 120 ਤੇ ਹੋਰਾਂ ਨੂੰ 122 ਸੀਟਾਂ ਜਾ ਰਹੀਆਂ ਹਨ।
ਇਨ੍ਹਾਂ ਸਾਰੇ ਸਰਵੇਖਣਾਂ ਦੀ ਔਸਤ ਕੱਢੀ ਜਾਏ ਤਾਂ NDA ਦੇ ਹਿੱਸੇ 315, ਕਾਂਗਰਸ ਦੇ ਹਿੱਸੇ 111 ਤੇ ਹੋਰਾਂ ਦੇ ਹਿੱਸੇ 113 ਸੀਟਾਂ ਜਾ ਰਹੀਆਂ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 34 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪਟਰੀ ਤੋਂ ਉਤਰੀ ਕੋਲਕਾਤਾ-ਸੈਰਾਂਗ ਰੇਲ, ਕਈ ਹੋਏ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪਟਰੀ ਤੋਂ ਉਤਰੀ ਕੋਲਕਾਤਾ-ਸੈਰਾਂਗ ਰੇਲ, ਕਈ ਹੋਏ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget