ਪੜਚੋਲ ਕਰੋ

Burqa-Hijab: ਜੈ ਸ਼੍ਰੀ ਰਾਮ ਦੇ ਨਾਹਰੇ ਲਾਉਂਦੀ ਮੁੰਡਿਆਂ ਦੀ ਭੀੜ ਸਾਹਮਣੇ ਡਟ ਗਈ ਇਕੱਲੀ ਕੁੜੀ, ਹੁਣ ਦੱਸੀ ਪੂਰੀ ਅਸਲੀਅਤ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਲੋਕ ਇੱਕ ਵਿਦਿਆਰਥਣ ਜਿਸ ਨੇ ਬੁਰਕਾ ਪਾਇਆ ਹੈ, ਉਸ ਨਾਲ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ।

Karnataka Burqa-Hijab: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਲੋਕ ਇੱਕ ਵਿਦਿਆਰਥਣ ਜਿਸ ਨੇ ਬੁਰਕਾ ਪਾਇਆ ਹੈ, ਉਸ ਨਾਲ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਕਰਨਾਟਕ ਦੇ ਮੰਡਯਾ ਜ਼ਿਲ੍ਹੇ ਦੇ ਪ੍ਰੀ-ਯੂਨੀਵਰਸਿਟੀ ਕਾਲਜ ਦਾ ਹੈ, ਜਿੱਥੇ ਭਗਵੇਂ ਗਮਚੇ ਪਹਿਨੇ ਲੋਕਾਂ ਦੇ ਇੱਕ ਸਮੂਹ ਨੇ ਨਾਅਰੇਬਾਜ਼ੀ ਕਰਦਿਆਂ ਟਿੱਪਣੀਆਂ ਕੀਤੀਆਂ। ਵੀਡੀਓ 'ਚ ਵਿਦਿਆਰਥਣ ਬਿਨਾਂ ਕਿਸੇ ਡਰ ਦੇ ਲੋਕਾਂ ਦੇ ਨਾਅਰਿਆਂ ਦਾ ਜਵਾਬ ਦਿੰਦਾ ਨਜ਼ਰ ਆ ਰਹੀ ਹੈ।

ਇਸ ਮਾਮਲੇ 'ਤੇ NDTV ਨਾਲ ਗੱਲਬਾਤ ਦੌਰਾਨ ਲੜਕੀ ਨੇ ਉਸ ਘਟਨਾ ਦੀ ਪੂਰੀ ਜਾਣਕਾਰੀ ਦਿੰਦਿਆ ਕਈ ਸਵਾਲਾਂ ਦੇ ਜਵਾਬ ਦਿੱਤੇ। ਜਦੋਂ ਵਿਦਿਆਰਥਣ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਲੋਕਾਂ ਦਾ ਸਾਹਮਣਾ ਕਰਨ 'ਤੇ ਉਸ ਨੂੰ ਡਰ ਨਹੀਂ ਲੱਗਾ? ਇਸ 'ਤੇ ਵਿਦਿਆਰਥੀ ਨੇ ਕਿਹਾ, 'ਮੈਂ ਡਰੀ ਨਹੀਂ ਸੀ। ਮੈਂ ਅਸਾਈਨਮੈਂਟ ਜਮ੍ਹਾਂ ਕਰਵਾਉਣ ਕਾਲਜ ਜਾ ਰਹੀ ਸੀ ਪਰ ਉਹ ਮੈਨੂੰ ਅੰਦਰ ਨਹੀਂ ਜਾਣ ਦੇ ਰਹੇ ਸਨ ਕਿਉਂਕਿ ਮੈਂ ਬੁਰਕਾ ਪਾਇਆ ਹੋਇਆ ਸੀ। ਜਦੋਂ ਮੈਂ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਜੈ ਸ਼੍ਰੀ ਰਾਮ ਦੇ ਨਾਹਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਲਈ ਮੈਂ ਅੱਲ੍ਹਾ ਹੂ ਅਕਬਰ ਦੇ ਨਾਅਰੇ ਲਾਏ।

ਜਦੋਂ ਵਿਦਿਆਰਥਣ ਨੂੰ ਪੁੱਛਿਆ ਗਿਆ ਕਿ ਕੀ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਉਣ ਵਾਲੇ ਲੋਕ ਕਾਲਜ ਦੇ ਹੀ ਸਨ ਜਾਂ ਬਾਹਰਲੇ ਸਨ, ਤਾਂ ਉਸ ਨੇ ਕਿਹਾ, "10 ਪ੍ਰਤੀਸ਼ਤ ਲੋਕ ਕਾਲਜ ਦੇ ਸਨ ਤੇ ਬਾਕੀ ਬਾਹਰੋਂ ਸਨ।" ਕਾਲਜ ਦੇ ਪ੍ਰਿੰਸੀਪਲ ਤੇ ਹੋਰ ਪ੍ਰੋਫੈਸਰਾਂ ਨੇ ਮੇਰਾ ਸਾਥ ਦਿੱਤਾ ਤੇ ਮੈਨੂੰ ਬਚਾਇਆ।

ਜਦੋਂ ਉਸ ਨੂੰ ਪੁੱਛਿਆ ਗਿਆ ਕਿ ਕੀ ਉਹ ਕਾਲਜ ਵਿੱਚ ਹਮੇਸ਼ਾ ਬੁਰਕਾ ਪਾਉਂਦੀ ਹੈ, ਤਾਂ ਉਸ ਨੇ ਜਵਾਬ ਦਿੱਤਾ, "ਜਦੋਂ ਮੈਂ ਪੜ੍ਹਦੀ ਹਾਂ ਤਾਂ ਮੈਂ ਬੁਰਕਾ ਪਹਿਨਦੀ ਹਾਂ ਪਰ ਜਦੋਂ ਮੈਂ ਕਲਾਸ ਵਿੱਚ ਜਾਂਦੀ ਹਾਂ ਤੇ ਸਿਰਫ ਹਿਜਾਬ ਪਹਿਨਦੀ ਹਾਂ ਤਾਂ ਮੈਂ ਬੁਰਕਾ ਉਤਾਰ ਦਿੰਦੀ ਹਾਂ।"

ਕੀ ਹਿਜਾਬ ਵਰਦੀ ਦਾ ਹਿੱਸਾ ਹੈ ਜਾਂ ਇਸ ਦੀ ਹਮੇਸ਼ਾ ਤੋਂ ਇਜਾਜ਼ਤ ਸੀ? ਇਸ 'ਤੇ ਉਨ੍ਹਾਂ ਕਿਹਾ, 'ਪ੍ਰਿੰਸੀਪਲ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਭ ਕੁਝ ਇਨ੍ਹਾਂ ਬਾਹਰਲੇ ਲੋਕਾਂ ਨੇ ਸ਼ੁਰੂ ਕੀਤਾ ਸੀ। ਪ੍ਰਿੰਸੀਪਲ ਨੇ ਵੀ ਸਾਡਾ ਮਾਰਗਦਰਸ਼ਨ ਕੀਤਾ।

ਜੇਕਰ ਉਸ ਨੂੰ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਕੀ ਉਹ ਉਸੇ ਕਾਲਜ ਵਿੱਚ ਆਪਣੀ ਪੜ੍ਹਾਈ ਜਾਰੀ ਰੱਖੇਗੀ ਜਾਂ ਫਿਰ ਵਿਰੋਧ ਜਾਰੀ ਰੱਖੇਗੀ? ਇਸ ਦੇ ਜਵਾਬ 'ਚ ਉਨ੍ਹਾਂ ਕਿਹਾ, 'ਅਸੀਂ ਧਰਨਾ ਜਾਰੀ ਰੱਖਾਂਗੇ। ਹਿਜਾਬ ਪਾਵਾਂਗੇ ਕਿਉਂਕਿ ਇਹ ਮੁਸਲਿਮ ਕੁੜੀਆਂ ਲਈ ਲਾਜ਼ਮੀ ਹੈ।

ਕੀ ਵਿਦਿਆਰਥਣ ਦੇ ਹਿੰਦੂ ਦੋਸਤਾਂ ਨੇ ਉਸ ਦਾ ਸਾਥ ਦਿੱਤਾ? ਇਸ 'ਤੇ ਵਿਦਿਆਰਥੀ ਨੇ ਕਿਹਾ, 'ਪ੍ਰਿੰਸੀਪਲ-ਪ੍ਰੋਫੈਸਰਾਂ ਨੇ ਸਾਡਾ ਸਾਥ ਦਿੱਤਾ। ਹਿੰਦੂ ਦੋਸਤਾਂ ਨੇ ਵੀ ਸਮਰਥਨ ਕੀਤਾ ਤੇ ਕਿਹਾ ਕਿ ਇਹ ਤੁਹਾਡਾ ਧਰਮ ਹੈ, ਸਾਡਾ ਧਰਮ ਸਾਡਾ ਹੈ। ਇਹ ਸਾਰੇ ਬਾਹਰਲੇ ਹਨ।

ਕੀ ਤੁਸੀਂ ਅਸੁਰੱਖਿਅਤ ਮਹਿਸੂਸ ਕਰ ਰਹੇ ਹੋ? ਇਸ 'ਤੇ ਉਸ ਨੇ ਨਾਂਹ 'ਚ ਜਵਾਬ ਦਿੰਦਿਆਂ ਕਿਹਾ, 'ਸਵੇਰੇ ਤੋਂ ਸ਼ਾਮ ਤੱਕ ਹਰ ਕੋਈ ਸਾਡੇ ਕੋਲ ਆ ਰਿਹਾ ਹੈ, ਪੁਲਿਸ ਵੀ, ਘਬਰਾਉਣ ਦੀ ਲੋੜ ਨਹੀਂ। ਅਸੀਂ ਤੁਹਾਡੇ ਨਾਲ ਹਾਂ।

ਤੁਹਾਡੀ ਪਹਿਲ ਤੁਹਾਡੀ ਸਿੱਖਿਆ ਹੈ ਤੇ ਤੁਹਾਨੂੰ ਇਸ ਤੋਂ ਦੂਰ ਕੀਤਾ ਜਾ ਰਿਹਾ ਹੈ? ਇਸ ਸਵਾਲ 'ਤੇ ਵਿਦਿਆਰਥੀ ਨੇ ਕਿਹਾ ਕਿ ਮੈਂ ਬੀਕਾਮ ਦੂਜੇ ਸਾਲ ਦਾ ਵਿਦਿਆਰਥਣ ਹਾਂ। ਸਾਡੀ ਤਰਜੀਹ ਸਿੱਖਿਆ ਹੈ। ਉਹ ਇੱਕ ਕੱਪੜੇ ਲਈ ਸਾਡੀ ਪੜ੍ਹਾਈ ਖਰਾਬ ਕਰ ਰਹੇ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget