ਪੜਚੋਲ ਕਰੋ

 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼

Abhijit Deepke : ਮੁੰਬਈ ਪੁਲਿਸ ਵੱਲੋਂ CJP ਦੇ ਪ੍ਰਧਾਨ ਅਭਿਜੀਤ ਦੀਪਕੇ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇਹ ਤਿੰਨੇ ਵਿਅਕਤੀ ਦੇਸ਼ ਛੱਡ

Abhijit Deepke : ਮੁੰਬਈ ਪੁਲਿਸ ਵੱਲੋਂ CJP ਦੇ ਪ੍ਰਧਾਨ ਅਭਿਜੀਤ ਦੀਪਕੇ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇਹ ਤਿੰਨੇ ਵਿਅਕਤੀ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਣਗੇ।

ਪੁਲਿਸ ਮੁਤਾਬਕ, ਇਨ੍ਹਾਂ ਤਿੰਨਾਂ ਨੇ ਗਾਂਧੀ ਜਯੰਤੀ ਵਾਲੇ ਦਿਨ ਮੁੰਬਈ ਵਿੱਚ ਬਿਨਾਂ ਪਹਿਲਾਂ ਮਨਜ਼ੂਰੀ ਲਏ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਜਾਂਚ ਦੌਰਾਨ ਪੁੱਛਗਿੱਛ ਦੀ ਲੋੜ ਪੈ ਸਕਦੀ ਹੈ, ਜਿਸ ਕਾਰਨ ਪੁਲਿਸ ਨੇ ਇਹ ਕਦਮ ਚੁੱਕਿਆ ਹੈ। ਇਹ LOC ਕਰੀਬ ਚਾਰ-ਪੰਜ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ।

ਕੇਂਦਰ ਸਰਕਾਰ ਨੇ ਹਾਈਕੋਰਟ ਵਿੱਚ ਕੀ ਦੱਸਿਆ?

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਦਿੱਲੀ ਹਾਈਕੋਰਟ ਵਿੱਚ ਦੱਸਿਆ ਸੀ ਕਿ CJP ਦੇ ਸਹਿ-ਸੰਯੋਜਕ ਸੌਰਭ ਦਾਸ ਖ਼ਿਲਾਫ਼ ਮੁੰਬਈ ਪੁਲਿਸ ਨੇ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਇਸੇ ਕਾਰਨ ਸੌਰਭ ਨੂੰ ਬ੍ਰਿਟੇਨ ਜਾਣ ਤੋਂ ਰੋਕ ਦਿੱਤਾ ਗਿਆ ਸੀ।

ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਮੁੰਬਈ ਪੁਲਿਸ ਨੇ 23 ਨਵੰਬਰ ਨੂੰ ਸੌਰਭ ਦਾਸ ਖ਼ਿਲਾਫ਼ LOC ਜਾਰੀ ਕੀਤਾ ਸੀ। ਇਸ ਸਬੰਧੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਭੇਜਿਆ ਗਿਆ ਹੈ, ਪਰ ਅਜੇ ਤੱਕ ਉਸ ਦਾ ਜਵਾਬ ਨਹੀਂ ਦਿੱਤਾ ਗਿਆ।ਦੂਜੇ ਪਾਸੇ ਸੌਰਭ ਦਾਸ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਨਾ ਤਾਂ LOC ਜਾਰੀ ਹੋਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਇਸ ਨੂੰ ਜਾਰੀ ਕਰਨ ਦਾ ਕਾਰਨ ਦੱਸਿਆ ਗਿਆ।

ਲੰਡਨ ਕਿਉਂ ਜਾ ਰਹੇ ਸਨ ਸੌਰਭ ਦਾਸ?

ਅਦਾਲਤ ਵਿੱਚ ਸੌਰਭ ਦਾਸ ਦੀ ਉਸ ਪਟੀਸ਼ਨ 'ਤੇ ਸੁਣਵਾਈ ਹੋ ਰਹੀ ਸੀ, ਜਿਸ ਵਿੱਚ ਉਨ੍ਹਾਂ ਨੇ ਆਕਸਫੋਰਡ ਯੂਨੀਵਰਸਿਟੀ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਬ੍ਰਿਟੇਨ ਜਾਣ ਤੋਂ ਰੋਕੇ ਜਾਣ ਨੂੰ ਚੁਣੌਤੀ ਦਿੱਤੀ ਹੈ। ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨੇ 'ਕਾਕਰੋਚ ਮੂਵਮੈਂਟ' ਵਿਸ਼ੇ 'ਤੇ ਬੋਲਣਾ ਸੀ। ਸੌਰਭ ਦਾ ਆਰੋਪ ਹੈ ਕਿ 23 ਨਵੰਬਰ ਦੀ ਰਾਤ ਨੂੰ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਦਿੱਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਨੂੰ ਹੋਵੇਗੀ।

Advertisement

ਟਾਪ ਹੈਡਲਾਈਨ

Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
Cabinet Reshuffle News: ਚੋਣਾਂ ਤੋਂ ਪਹਿਲਾਂ ਕੈਬਨਿਟ 'ਚ ਵੱਡਾ ਫੇਰਬਦਲ, ਮੰਤਰੀ ਤੋਂ ਵਾਪਸ ਲਿਆ ਗਿਆ ਵਿਭਾਗ, ਸਿਆਸਤ 'ਚ ਮੱਚੀ ਹਲਚਲ...
ਚੋਣਾਂ ਤੋਂ ਪਹਿਲਾਂ ਕੈਬਨਿਟ 'ਚ ਵੱਡਾ ਫੇਰਬਦਲ, ਮੰਤਰੀ ਤੋਂ ਵਾਪਸ ਲਿਆ ਗਿਆ ਵਿਭਾਗ, ਸਿਆਸਤ 'ਚ ਮੱਚੀ ਹਲਚਲ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 13 IAS-17 IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 13 IAS-17 IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget