ਪੜਚੋਲ ਕਰੋ

19 ਸਾਲਾਂ ‘ਚ ਪਹਿਲੀ ਵਾਰ ਹਰਿਆਣਾ ‘ਚ ਸਭ ਤੋਂ ਘੱਟ ਵੋਟਿੰਗ

ਹਰਿਆਣਾ ‘ਚ 21 ਅਕਤੂਬਰ ਨੂੰ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ‘ਤੇ ਵੋਟਿੰਗ ਕੀਤੀ ਗਈ। ਇਸ ਵਿੱਚੋਂ ਪੰਜ ਹਲਕਿਆਂ ‘ਚ ਰੀ-ਪੋਲਿੰਗ 23 ਅਕਤੂਬਰ ਸਵੇਰ ਤੋਂ ਸ਼ਾਮ 6 ਵਜੇ ਤਕ ਹੋਈ। ਇਸ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਵਾਰ ਹਰਿਆਣਾ ‘ਚ 65.75% ਵੋਟਿੰਗ ਹੋਈ।

ਚੰਡੀਗੜ੍ਹ: ਹਰਿਆਣਾ ‘ਚ 21 ਅਕਤੂਬਰ ਨੂੰ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ‘ਤੇ ਵੋਟਿੰਗ ਕੀਤੀ ਗਈ। ਇਸ ਵਿੱਚੋਂ ਪੰਜ ਹਲਕਿਆਂ ‘ਚ ਰੀ-ਪੋਲਿੰਗ 23 ਅਕਤੂਬਰ ਸਵੇਰ ਤੋਂ ਸ਼ਾਮ 6 ਵਜੇ ਤਕ ਹੋਈ। ਇਸ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਵਾਰ ਹਰਿਆਣਾ ‘ਚ 65.75% ਵੋਟਿੰਗ ਹੋਈ। ਟੋਹਾਣਾ ਸੀਟ ‘ਤੇ ਸਭ ਤੋਂ ਜ਼ਿਆਦਾ 80.56% ਮਤਦਾਨ ਹੋਇਆ ਜਦਕਿ ਸਭ ਤੋਂ ਘੱਟ ਵੋਟਿੰਗ ਪਾਨੀਪਤ ਸਿਟੀ ਦੀ ਸੀਟ ‘ਤੇ ਹੋਇਆ ਜਿੱਥੇ ਸਿਰਫ 45% ਲੋਕਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਇਸ ਦੇ ਨਾਲ ਹੀ ਸਾਲ 2000 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਰੀਬ 69% ਤੇ 2005 ‘ਚ ਇਹ ਅੰਕੜਾ ਵਧਕੇ 71.9 ਫੀਸਦ ਵੋਟਿੰਗ ਹੋਈ। ਸਾਲ 2009 ‘ਚ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ 72.3 ਫੀਸਦ ਮਤਦਾਨ ਹੋਇਆ। 2014 ਵਿਧਾਨ ਸਭਾ ‘ਚ 76.13% ਤੋਂ ਜ਼ਿਆਦਾ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਸੀ। ਉਧਰ ਲੋਕ ਸਭਾ ਦੀ ਚੋਣਾਂ 2019 ‘ਚ ਹਰਿਆਣਾ ‘ਚ 70.34% ਵੋਟਿੰਗ ਹੋਈ ਸੀ। ਹਰਿਆਣਾ ਵਿਧਾਨ ਸਭਾ ‘ਚ ਅਹਿਮ ਮੁਕਾਲਬਾ ਕਾਂਗਰਸ ਦੀ ਸੱਤਾ ‘ਚ ਆਉਣ ਤੇ ਬੀਜੇਪੀ ਦੇ ਸੱਤਾ ‘ਚ ਬਣੇ ਰਹਿਣ ਦਾ ਸੀ। ਇਨ੍ਹਾਂ ਚੋਣਾਂ ‘ਚ ਕੁਲ 1169 ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ ਜਿਨ੍ਹਾਂ 105 ਮਹਿਲਾਵਾਂ ਹਨ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget