ਪੜਚੋਲ ਕਰੋ

ਰਸੋਈ ਗੈਸ ਸਿਲੰਡਰ ਦੀ ਕੀਮਤਾਂ ਵਾਧੀਆਂ, ਆਮ ਆਦਮੀ ਦੀ ਜੇਬ ‘ਤੇ ਪਿਆ ਬੋਝ

ਨਵੀਂ ਦਿੱਲੀ: ਸਾਲ ਦੇ ਮਾਰਚ ਮਹੀਨੇ ਦੀ ਸ਼ੁਰੂਆਤ ‘ਚ ਹੀ ਲੋਕਾਂ ਦੀ ਜੇਬ ‘ਤੇ ਭਾਰੀ ਬੋਝ ਪੈਣ ਵਾਲਾ ਹੈ। ਜੀ ਹਾਂ, ਤੁਹਾਡੀ ਰਸੋਈ ਦਾ ਬਜਟ ਵਧਣ ਵਾਲਾ ਹੈ ਜਿਸ ਦਾ ਕਾਰਨ ਹੇ ਗਰੇਲੂ ਗੈਸ ਦੀ ਕੀਮਤਾਂ ‘ਚ ਵਾਧਾ। ਅੱਜ ਘਰੇਲੂ ਰਸੋਈ ਗੈਸ ਦਾ ਸਬਸਿਡੀ ਵਾਲਾ ਸਿਲੰਡਰ 2.08 ਰੁਪਏ ਅਤੇ ਬਿਨਾਂ ਸਬਸਿਡੀ ਦਾ ਸਿਲੰਡਰ 42.50 ਰੁਪਏਸ ਮਹਿੰਗਾ ਹੋ ਗਿਆ ਹੈ। ਸਿਲੰਡਰਾਂ ਦੀ ਕੀਮਤਾਂ ‘ਚ ਇਹ ਵਾਧਾ ਲਗਾਤਾਰ ਤਿੰਨ ਮਹੀਨਿਆਂ ਦੀ ਕਟੌਤੀ ਤੋਂ ਬਾਅਦ ਹੋਇਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਨੇ ਬਿਆਨ ‘ਚ ਇਸ ਦੀ ਜਾਣਕਾਰੀ ਦਿੱਤੀ। ਕੰਪਨੀ ਦਾ ਕਹਿਣਾ ਹੈ ਕਿ ਰਸੋਈ ਗੈਸ ਦੇ ਵਧੇ ਹੋਏ ਬਜ਼ਾਰ ਮੁੱਲ ‘ਤੇ ਟੈਕਸ ਦੇ ਪ੍ਰਭਾਵ ਕਾਰਨ ਵਾਧਾ ਕਰਨਾ ਜ਼ਰੂਰੀ ਹੋ ਗਿਆ ਸੀ। ਇਨ੍ਹਾ ਵਧਿਆ ਕੀਮਤਾਂ ਤੋਂ ਬਾਅਦ ਦਿੱਲੀ ‘ਚ ਇੱਕ ਮਾਰਚ ਤੋਂ 14.2 ਕਿਲੋਗ੍ਰਾਮ ਦੇ ਰਿਆਇਤੀ ਰਸੋਈ ਗੈਸ ਸਿਲੰਡਰ ਦੀ ਕੀਮਤ 495.61 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਬਗੈਰ ਸਬਸਿਡੀ ਵਾਲਾ ਸਿਲੰਡਰ 701.50 ਰੁਪਏ ਦਾ ਹੋ ਗਿਆ ਹੈ। ਜਨਵਰੀ ‘ਚ ਸਰਕਾਰੀ ਪੈਟਰੋਲੀਅਮ ਗੈਸ ਵੰਡ ਕੰਪਨੀਆਂ ਨੇ ਰਸੋਈ ਗੈਸ ਸਿਲੰਡਰ ਦੀ ਕੀਮਤਾਂ ‘ਚ ਇੱਕ ਮਹੀਨੇ ‘ਚ ਲਗਾਤਾਰ ਤਿੰਨ ਵਾਰ ਕਮੀ ਕੀਤੀ ਸੀ। ਜਿਸ ਦਾ ਮੁੱਖ ਕਾਰਨ ਸੀ ਰਸੋਈ ਗੈਸ ‘ਚ ਟੈਕਸ ਦੀ ਕੀਮਤਾਂ ਦਾ ਘੱਟ ਹੋਣਾ।

ਟਾਪ ਹੈਡਲਾਈਨ

Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget