ਪੜਚੋਲ ਕਰੋ

ਆਮ ਲੋਕਾਂ ਦੀ ਜੇਬ੍ਹ ’ਤੇ ਦੂਣਾ ਬੋਝ, ਪੈਟ੍ਰੋਲ-ਡੀਜ਼ਲ ਤੋਂ ਬਾਅਦ LPG ਦੇ ਰੇਟ ਵਧੇ

  ਨਵੀਂ ਦਿੱਲੀ: ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1.49 ਰੁਪਏ ਪ੍ਰਤੀ ਸਿਲੰਡਰ ਵਧ ਗਈ ਹੈ। ਦਿੱਲੀ ਵਿੱਚ ਅੱਜ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 1.49 ਰੁਪਏ ਵਧ ਕੇ 499.51 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਰਸੋਈ ਗੈਸ ਦੀ ਕੀਮਤ ਵਿੱਚ ਇਹ ਵਾਧਾ ਖ਼ਾਸ ਕਰਕੇ ਬੇਸ ਪ੍ਰਾਈਸ ’ਤੇ ਟੈਕਸ ਵਧਣ ਦੀ ਵਜ੍ਹਾ ਕਰਕੇ ਹੋਇਆ ਹੈ।
  ਕਿਉਂ ਮਹਿੰਗਾ ਹੋਇਆ ਸਿਲੰਡਰ
ਸਰਕਾਰ ਰਸੋਈ ਗੈਸ ਦੀ ਸਬਸਿਡੀ ਦੀ ਰਕਮ ਸਿੱਧੀ ਲਾਭਪਾਤਰੀ ਦੇ ਖਾਤੇ ਵਿੱਚ ਪਹੁੰਚਾਉਂਦੀ ਹੈ। ਹਾਲਾਂਕਿ ਗਾਹਕ ਨੂੰ ਸਿਲੰਡਰ ਬਾਜ਼ਾਰ ਦੀ ਕੀਮਤ ’ਤੇ ਹੀ ਖਰੀਦਣਾ ਪੈਂਦਾ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਘਟਣ-ਵਧਣ ਕਾਰਨ ਸਬਸਿਡੀ ਵਿੱਚ ਵੀ ਬਦਲਾਅ ਹੁੰਦਾ ਹੈ। ਨਿਯਮਾਂ ਮੁਤਾਬਕ LPG ’ਤੇ GST ਦਾ ਭੁਗਤਾਨ ਸਿਲੰਡਰ ਦੇ ਬਾਜ਼ਾਰੂ ਮੁੱਲ ’ਤੇ ਕਰਨੀ ਹੋਏਗਾ। ਮੁੱਲ ਦਾ ਘਾਟੇ-ਵਾਧੇ ਦੀ ਭੁਗਤਾਨ ਸਰਕਾਰ ਕਰੇਗੀ ਪਰ ਟੈਕਸ ਦਾ ਭੁਗਤਾਨ ਗਾਹਕ ਨੂੰ ਹੀ ਕਰਨਾ ਹੁੰਦਾ ਹੈ। ਇਹੀ ਵਜ੍ਹਾ ਹੈ ਕਿ ਟੈਕਸ ਭੁਗਤਾਨ ਵਧਣ ਕਰਕੇ ਸਬਸਿਡੀ ਵਾਲਾ ਸਿਲੰਡਰ ਕਰੀਬ ਡੇਢ ਰੁਪਏ ਮਹਿੰਗਾ ਹੋ ਗਿਆ ਹੈ।
  ਡੀਜ਼ਲ ਪਹਿਲੀ ਵਾਰ 70 ਰੁਪਏ ਤੋਂ ਪਾਰ
ਰਸੋਈ ਗੈਸ ਦੇ ਨਾਲ-ਨਾਲ ਡੀਜ਼ਲ ਦੀ ਕੀਮਤ ਵੀ 70 ਰੁਪਏ ਪ੍ਰਤੀ ਲੀਟਰ ਤੋਂ ਉੱਤੇ ਨਿਕਲ ਗਿਆ ਹੈ। ਅਜਿਹਾ ਹੁਣ ਤਕ ਪਹਿਲੀ ਵਾਰ ਹੋਇਆ ਹੈ। ਇਸ ਦਾ ਕਾਰਨ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਵਿੱਚ ਲਗਾਤਾਰ ਗਿਰਾਵਟ ਦੱਸਿਆ ਜਾ ਰਿਹਾ ਹੈ। ਡੀਜ਼ਲ ਦੀ ਕੀਮਤ ਵਿੱਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਹ ਹੁਣ ਤਕ ਦਾ ਸਭ ਤੋਂ ਵੱਧ ਰੇਟ ਹੈ। ਦਿੱਲੀ ਵਿੱਚ ਹੁਣ ਇੱਕ ਲੀਟਰ ਡੀਜ਼ਲ ਦਾ ਰੇਟ 70.21 ਰੁਪਏ ਪ੍ਰਤੀ ਲੀਟਰ ਹੋਏਗਾ। ਇਸ ਬਦਲਾਅ ਦੇ ਆਧਾਰ ’ਤੇ ਪੈਟਰੋਲ ਦਾ ਰੇਟ ਵੀ ਵਧ ਕੇ 78.51 ਰੁਪਏ ਪ੍ਰਤ ਲੀਟਰ ਤਕ ਪੁੱਜ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

UP ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਧੂੰਏਂ ਨਾਲ ਭਰਿਆ ਕੈਬਿਨ  
UP ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਧੂੰਏਂ ਨਾਲ ਭਰਿਆ ਕੈਬਿਨ  
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget