ਪੜਚੋਲ ਕਰੋ
Advertisement
ਪੁਲਵਾਮਾ 'ਚ #CRPF 'ਤੇ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਸੂਚੀ ਜਾਰੀ
ਸ੍ਰੀਨਗਰ: ਬੀਤੇ ਕੱਲ੍ਹ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਕਾਫ਼ਲੇ 'ਤੇ ਆਤਮਘਾਤੀ ਹਮਲੇ ਵਿੱਚ 40 ਤੋਂ ਵੱਧ ਜਵਾਨ ਹਲਾਕ ਹੋ ਗਏ। ਸ਼ਹੀਦ ਹੋਏ ਜਵਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸ਼ਹੀਦਾਂ ਵਿੱਚ ਪੰਜਾਬ ਦੇ ਚਾਰ ਜਵਾਨ ਵੀ ਸ਼ਾਮਲ ਸਨ।
ਦੇਖੋ ਸੂਚੀ-
ਅੱਜ ਸਾਰੇ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਵਾਰਸਾਂ ਹਵਾਲੇ ਕਰਨ ਲਈ ਵੱਖ-ਵੱਖ ਥਾਵਾਂ 'ਤੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ- ਪੁਲਵਾਮਾ 'ਚ #CRPF 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਸਪੂਤ
Jammu & Kashmir: Mortal remains of CRPF personnel who lost their lives in #PulwamaAttack yesterday, at CRPF camp in Budgam. pic.twitter.com/h4XoD5tC7o
— ANI (@ANI) February 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
Advertisement