ਪੜਚੋਲ ਕਰੋ

ਅਗਲੇ ਮਹੀਨੇ ਤੋਂ ਰੇਲ ਪਟਰੀਆਂ 'ਤੇ ਦੌੜੇਗੀ 'ਤੇਜਸ', ਜਾਣੋ ਖਾਸੀਅਤ

ਆਈਆਰਸੀਟੀਸੀ ਦੀ ਤੇਜਸ ਐਕਸਪ੍ਰੈਸ ‘ਚ ਲਖਨਊ ਤੋਂ ਨਵੀਂ ਦਿੱਲੀ ਤਕ ਦੀ ਟਿਕਟ ਦੀ ਕੀਮਤ ਦਾ ਖੁਲਾਸਾ ਕਰਦੇ ਹੋਏ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦਿੱਲੀ ਤੋਂ ਲਖਨਊ ਤਕ ਏਸੀ ਚੇਅਰ ਕਾਰ ਦਾ ਕਿਰਾਇਆ 1280 ਰੁਪਏ ਤੇ ਐਗਜ਼ੀਕਿਊਟੀਵ ਚੇਅਰ ਕਾਰ ਦਾ ਕਿਰਾਇਆ 2450 ਰੁਪਏ ਹੋਵੇਗਾ।

ਨਵੀਂ ਦਿੱਲੀ: ਆਈਆਰਸੀਟੀਸੀ ਦੀ ਤੇਜਸ ਐਕਸਪ੍ਰੈਸ ‘ਚ ਲਖਨਊ ਤੋਂ ਨਵੀਂ ਦਿੱਲੀ ਤਕ ਦੀ ਟਿਕਟ ਦੀ ਕੀਮਤ ਦਾ ਖੁਲਾਸਾ ਕਰਦੇ ਹੋਏ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦਿੱਲੀ ਤੋਂ ਲਖਨਊ ਤਕ ਏਸੀ ਚੇਅਰ ਕਾਰ ਦਾ ਕਿਰਾਇਆ 1280 ਰੁਪਏ ਤੇ ਐਗਜ਼ੀਕਿਊਟੀਵ ਚੇਅਰ ਕਾਰ ਦਾ ਕਿਰਾਇਆ 2450 ਰੁਪਏ ਹੋਵੇਗਾ। ਜਦਕਿ ਲਖਨਊ ਤੋਂ ਕਾਨਪੁਰ ਦੇ ਲਈ ਏਸੀ ਚੇਅਰ ਕਾਰ ਦਾ ਕਿਰਾਇਆ 320 ਰੁਪਏ, ਲਖਨਊ ਤੋਂ ਗਾਜ਼ੀਆਬਾਦ ਦਾ ਕਿਰਾਇਆ 1125 ਰੁਪਏ ਤੇ ਐਗਜ਼ੀਕਿਊਟਿਵ ਚੇਅਰ ਕਾਰ ਲਈ 2350 ਰੁਪਏ ਕਿਰਾਇਆ ਦੇਣਾ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਤੋਂ ਕਾਨਪੁਰ ‘ਚ ਏਸੀ ਚੇਅਰ ਕਾਰ ਦਾ ਕਿਰਾਇਆ 1155 ਰੁਪਏ ਅਤੇ ਐਗਜ਼ੀਕਿਊਟਿਵ ਚੇਅਰ ਕਾਰ ਦਾ ਕਿਰਾਇਆ 2155 ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਟ੍ਰੇਨ ਫਲੈਕਸੀ ਕਿਰਾਇਆ ਯੋਜਨਾ ਦੇ ਤਹਿਤ ਚੱਲੇਗੀ, ਇਸ ਲਈ ਸਾਰੇ ਖੰਡਾਂ ‘ਤੇ ਕਿਰਾਇਆ ‘ਚ ਬਦਲਾਅ ਆ ਸਕਦਾ ਹੈ। ਤੇਜਜ਼ ਲਖਨਊ ਅਤੇ ਦਿੱਲੀ ਦਾ ਰਸਤਾ ਸਵਾ ਛੇ ਘੰਟਿਆਂ ‘ਚ ਪੂਰਾ ਕਰ ਲਵੇਗੀ। ਇਹ ਲਖਨਊ ‘ਚ ਸਵੇਰੇ 6:10 ਵਜੇ ਚੱਲੇਗੀ ਤੇ ਦੁਪਹਿਰ 12:25 ਵਜੇ ਦਿੱਲੀ ਪਹੁੰਚ ਜਾਵੇਗੀ। ਇਹ ਕਾਨਪੁਰ ਤੇ ਗਾਜ਼ੀਆਬਾਦ ‘ਚ ਰੁਕੇਗੀ। ਟ੍ਰੇਨ ਚਾਰ ਅਕਤੂਬਰ ਤੋਂ ਸ਼ੁਰੂ ਹੋਵੇਗੀ ਤੇ ਇਸ ਦੇ ਲਈ ਬੁਕਿੰਗ ਸ਼ਨੀਵਾਰ ਤੋਂ ਸ਼ੁਰੂ ਹੋਵੇਗੀ। ਅਗਲੇ ਮਹੀਨੇ ਤੋਂ ਰੇਲ ਪਟਰੀਆਂ 'ਤੇ ਦੌੜੇਗੀ 'ਤੇਜਸ', ਜਾਣੋ ਖਾਸੀਅਤ ਰੇਲਵੇ ਨੇ 2016 ‘ਚ ਤੇਜਸ ਟ੍ਰੇਨ ਦਾ ਐਲਾਨ ਕੀਤਾ ਸੀ ਤੇ 2017 ‘ਚ ਪਹਿਲੀ ਤੇਜਸ ਟ੍ਰੇਨ ਮੁੰਬਈ ਤੋਂ ਗੋਆ ਨੂੰ ਚਲਾਈ ਗਈ ਜੋ ਕਿ 130 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚਲ ਰਹੀ ਹੈ। ਇਸ ਦੀ ਹਰ ਸੀਟ ‘ਤੇ ਐਲਈਡੀ ਸਕਰੀਨ ਤੇ ਈਅਰਫੋਨ ਦਿੱਤਾ ਗਿਆ ਹੈ। ਇਸ ਟ੍ਰੇਨ ‘ਚ ਮੈਟਰੋ ਦੀ ਤਰ੍ਹਾਂ ਆਟੋਮੈਟਿਕ ਡੋਰ ਲੱਗੇ ਹਨ ਜੋ ਸਟੇਸ਼ਨ ਆਉਣ ‘ਤੇ ਆਪਣੇ ਆਪ ਖੁੱਲ੍ਹ ਜਾਣਗੇ। ਯਾਰਤੀਆਂ ਦੀ ਸੁਰੱਖਿਆ ਲਈ ਇਸ ‘ਚ ਸੀਸੀਟੀਵੀ ਕੈਮਰੇ ਵੀ ਲੱਗੇ ਹਨ ਤੇ ਆਧੁਨਿਕ ਫਾਇਰ ਅਲਾਰਮ ਵੀ ਲੱਗੇ ਹਨ। ਤੇਜਸ ਟ੍ਰੇਨ ‘ਚ ਬਾਇਓ ਟਾਇਲਟ ਦੇ ਨਾਲ ਸੈਂਸਰ ਟੂਟੀਆਂ ਤੇ ਹੈਂਡ ਡ੍ਰਾਈਰ ਦੀ ਸੁਵਿਧਾ ਵੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Holidays in Schools: 4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget