ਪੜਚੋਲ ਕਰੋ

ਪਿਆਜ ਫੇਰ ਲੋਕਾਂ ਦੇ ਕੱਢ ਰਿਹਾ ਹੰਝੂ, ਕੀਮਤਾਂ 'ਚ ਬੇਤਹਾਸ਼ਾ ਵਾਧਾ

ਪਿਆਜ ਦੇ ਭਾਅ ਵਿੱਚ 75 ਫੀਸਦੀ ਤੋਂ ਵੀ ਜ਼ਿਆਦਾ ਦੀ ਤੇਜ਼ੀ ਵੇਖੀ ਗਈ ਹੈ। ਫੁਟਕਰ ਕੀਮਤਾਂ ਵਧ ਕੇ 50 ਰੁਪਏ ਪ੍ਰਤੀ ਕਿੱਲੋ ਪਹੁੰਚ ਗਈਆਂ ਹਨ। ਪਹਿਲਾਂ ਲੁਧਿਆਣਾ ਵਿੱਚ ਪਿਆਜ ਦੀ ਕੀਮਤ 10 ਰੁਪਏ ਪ੍ਰਤੀ ਕਿੱਲੋ ਸੀ ਪਰ ਹੁਣ ਇਹ 50 ਰੁਪਏ ਪ੍ਰਤੀ ਹੋ ਗਈ ਹੈ।

ਚੰਡੀਗੜ੍ਹ: ਪਿਆਜ ਦੀਆਂ ਕੀਮਤਾਂ ਇੱਕ ਵਾਰ ਫੇਰ ਆਮ ਆਦਮੀ ਦੇ ਹੰਝੂ ਕੱਢ ਰਹੀਆਂ ਹਨ। ਪਿਛਲੇ ਇੱਕ ਮਹੀਨੇ ਦੌਰਾਨ ਪਿਆਜ ਦੀਆਂ ਕੀਮਤਾਂ ਅਸਮਾਨੀ ਪਹੁੰਚ ਗਈਆਂ ਹਨ। ਇਸ ਦੌਰਾਨ ਪਿਆਜ ਦੇ ਭਾਅ ਵਿੱਚ 75 ਫੀਸਦੀ ਤੋਂ ਵੀ ਜ਼ਿਆਦਾ ਦੀ ਤੇਜ਼ੀ ਵੇਖੀ ਗਈ ਹੈ। ਫੁਟਕਰ ਕੀਮਤਾਂ ਵਧ ਕੇ 50 ਰੁਪਏ ਪ੍ਰਤੀ ਕਿੱਲੋ ਪਹੁੰਚ ਗਈਆਂ ਹਨ। ਪਹਿਲਾਂ ਲੁਧਿਆਣਾ ਵਿੱਚ ਪਿਆਜ ਦੀ ਕੀਮਤ 10 ਰੁਪਏ ਪ੍ਰਤੀ ਕਿੱਲੋ ਸੀ ਪਰ ਹੁਣ ਇਹ 50 ਰੁਪਏ ਪ੍ਰਤੀ ਹੋ ਗਈ ਹੈ।

ਪਿਛਲੇ ਪੰਜ ਦਿਨਾਂ ਅੰਦਰ ਹੀ 20 ਫੀਸਦੀ ਤੋਂ ਜ਼ਿਆਦਾ ਉਛਾਲ ਆਇਆ ਹੈ। ਪਿਆਜ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਇਸ ਦੀ ਪੂਰਤੀ ਵਿੱਚ ਕਮੀ ਦੱਸਿਆ ਜਾ ਰਿਹਾ ਹੈ। ਮਹਾਰਾਸ਼ਟਰ, ਕਰਨਾਟਕ ਤੇ ਮੱਧ ਪ੍ਰਦੇਸ਼ ਵਿੱਚ ਬਾਰਸ਼ ਕਰਕੇ ਫਸਲ ਵਿੱਚ ਕਮੀ ਆਈ ਹੈ। ਨਮੀ ਦੀ ਵਜ੍ਹਾ ਕਰਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 

India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

Heart Attack: ਹਾਰਟ ਅਟੈਕ ਕਾਰਨ 22 ਸਾਲਾਂ ਨੌਜਵਾਨ ਦੀ ਮੌਤ, ਕ੍ਰਿਕਟ ਖੇਡਦੇ ਸਮੇਂ ਜ਼ਮੀਨ 'ਤੇ ਡਿੱਗਿਆ; ਫਿਰ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026

DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Embed widget