ਪੜਚੋਲ ਕਰੋ

ਕੁਝ ਹੀ ਸਮੇਂ ਬਾਅਦ ਲੱਗੇਗਾ ਚੰਨ ਗ੍ਰਹਿਣ, ਵਰਤੋਂ ਇਹ ਸਾਵਧਾਨੀਆਂ

ਇਹ ਮੰਨਿਆ ਜਾਂਦਾ ਹੈ ਕਿ ਗ੍ਰਹਿਣ ਸਮੇਂ ਨਾਕਾਰਾਤਕ ਉਰਜਾ ਪੈਦਾ ਹੁੰਦੀ ਹੈ। ਇਹ ਊਰਜਾ ਮਨੁੱਖ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਇਸ ਤੋਂ ਬਚਣ ਦੀ ਲੋੜ ਹੈ। ਅੱਜ ਲੱਗਣ ਵਾਲਾ ਚੰਨ ਗ੍ਰਹਿਣ ਧਨੁ ਰਾਸ਼ੀ 'ਚ ਲੱਗਣ ਜਾ ਰਿਹਾ ਹੈ। ਇਸ ਕਾਰਨ 12 ਰਾਸ਼ੀਆਂ 'ਚੋਂ ਧਨੁ ਰਾਸ਼ੀ ਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਪਏਗਾ।

Lunar Eclipse 2020: ਚੰਦਰਮਾ ਗ੍ਰਹਿਣ ਕੁਝ ਹੀ ਸਮੇਂ ਬਾਅਦ ਲੱਗਣ ਜਾ ਰਿਹਾ ਹੈ। ਪੰਚਾਂਗ ਦੇ ਮੁਤਾਬਕ 5 ਜੁਲਾਈ ਨੂੰ ਅੱਠ ਵੱਜ ਕੇ 37 ਮਿੰਟ 'ਤੇ ਚੰਨ ਗ੍ਰਹਿਣ ਲੱਗੇਗਾ। ਇਸ ਦਿਨ ਸੂਰਜ ਮਿਥੁਨ ਰਾਸ਼ੀ 'ਚ ਰਹੇਗਾ ਤੇ ਚੰਨ ਧਨੁ ਰਾਸ਼ੀ 'ਚ ਰਹੇਗਾ। ਗ੍ਰਹਿਣ ਸਮੇਂ ਚੰਦਰਮਾ ਕਮਜ਼ੋਰ ਪੈ ਜਾਵੇਗਾ। ਇਹ ਮੰਨਿਆ ਜਾਂਦਾ ਹੈ ਕਿ ਗ੍ਰਹਿਣ ਸਮੇਂ ਨਾਕਾਰਾਤਕ ਉਰਜਾ ਪੈਦਾ ਹੁੰਦੀ ਹੈ। ਇਹ ਊਰਜਾ ਮਨੁੱਖ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਇਸ ਤੋਂ ਬਚਣ ਦੀ ਲੋੜ ਹੈ। ਅੱਜ ਲੱਗਣ ਵਾਲਾ ਚੰਨ ਗ੍ਰਹਿਣ ਧਨੁ ਰਾਸ਼ੀ 'ਚ ਲੱਗਣ ਜਾ ਰਿਹਾ ਹੈ। ਇਸ ਕਾਰਨ 12 ਰਾਸ਼ੀਆਂ 'ਚੋਂ ਧਨੁ ਰਾਸ਼ੀ ਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਪਏਗਾ। ਇਸ ਲਈ ਧਨੁ ਰਾਸ਼ੀ ਵਾਲਿਆਂ ਨੂੰ ਇਸ ਦਿਨ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਚੰਦਰ ਗ੍ਰਹਿਣ ਦੀ ਨਾਕਾਰਤਮਕ ਊਰਜਾ ਤੋਂ ਬਚਣ ਦੇ ਉਪਾਅ: ਗ੍ਰਹਿਣ ਸਮੇਂ ਘਰੋਂ ਬਾਹਰ ਨਾ ਨਿੱਕਲੋ। ਭੋਜਨ ਨਾ ਕਰੋ। ਹਾਲਾਂਕਿ ਭਾਰਤ 'ਚ ਇਹ ਚੰਦਰ ਗ੍ਰਹਿਣ ਦਿਖਾਈ ਨਹੀਂ ਦੇਵੇਗਾ। ਪਰ ਫਿਰ ਵੀ ਸੰਯਮ ਤੇ ਸਾਵਧਾਨੀ ਵਰਤਣ ਦੀ ਲੋੜ ਹੈ। ਖਾਸ ਕਰਕੇ ਗਰਭਵਤੀ ਮਹਿਲਾਵਾਂ ਇਸ ਸਮੇਂ ਘਰੋਂ ਬਾਹਰ ਨਾ ਨਿੱਕਲਣ। ਗ੍ਰਹਿਣ ਤੋਂ ਬਾਅਦ ਇਹ ਕੰਮ ਕਰੋ: ਉਪਛਾਇਆ ਚੰਨ ਗ੍ਰਹਿਣ ਕਾਰਨ ਇਸ ਗ੍ਰਹਿਣ ਦਾ ਸੂਤਕ ਕਾਲ ਨਹੀਂ ਹੈ। ਗ੍ਰਹਿਣ ਤੋਂ ਬਾਅਦ ਨਹਾ ਲਓ। ਇਸ ਤੋਂ ਬਾਅਦ ਪੂਜਾ ਪਾਠ ਕੀਤਾ ਜਾ ਸਕਦਾ ਹੈ। ਗ੍ਰਹਿਣ ਤੋਂ ਬਾਅਦ ਦਾਨ ਕਰਨਾ ਵੀ ਚੰਗਾ ਮੰਨਿਆ ਜਾਂਦਾ ਹੈ। ਇਸ ਦਿਨ ਕੀਤੇ ਦਾਨ ਨਾਲ ਵਿਸ਼ੇਸ਼ ਫਲ ਪ੍ਰਾਪਤ ਹੁੰਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਆਇਆ ਭੂਚਾਲ, ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪਰਿਵਾਰ ਦਾ ਕਰੀਬੀ ਰਿਸ਼ਤੇਦਾਰ ਤੇ ਨਾਮੀ ਸ਼ਖ਼ਸੀਅਤ ਭਾਜਪਾ ‘ਚ ਹੋਣਗੇ ਸ਼ਾਮਲ...
ਪੰਜਾਬ ਸਿਆਸਤ ‘ਚ ਆਇਆ ਭੂਚਾਲ, ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪਰਿਵਾਰ ਦਾ ਕਰੀਬੀ ਰਿਸ਼ਤੇਦਾਰ ਤੇ ਨਾਮੀ ਸ਼ਖ਼ਸੀਅਤ ਭਾਜਪਾ ‘ਚ ਹੋਣਗੇ ਸ਼ਾਮਲ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਸਟਾਰ ਗੇਂਦਬਾਜ਼ ਹੋਇਆ ਬਾਹਰ, ਖਿਡਾਰੀਆਂ ਦੀ ਵਧੀ ਚਿੰਤਾ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਵਨਡੇ ਸੀਰੀਜ਼ ਤੋਂ ਸਟਾਰ ਗੇਂਦਬਾਜ਼ ਹੋਇਆ ਬਾਹਰ, ਖਿਡਾਰੀਆਂ ਦੀ ਵਧੀ ਚਿੰਤਾ...
Punjab News: ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
Embed widget