ਪੜਚੋਲ ਕਰੋ

ਦੇਸ਼ ਦੀ ਸਭ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ 'ਚ ਭੂਚਾਲ, ਪੀਐਮ ਮੋਦੀ ਨੇ ਖੁਦ ਸੰਭਾਲੀ ਕਮਾਨ

  ਨਵੀਂ ਦਿੱਲੀ: ਸੀਬੀਆਈ ਵਿੱਚ ਇਤਿਹਾਸਕ ਕਲੇਸ਼ ਮੱਚਿਆ ਹੋਇਆ ਹੈ। ਸੰਸਥਾ ਦੇ ਮੁੱਖ ਦਫ਼ਤਰ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਦਫ਼ਤਰ ਦੇ 10ਵੀਂ ਤੇ 11ਵੀਂ ਮੰਜ਼ਲ ਨੂੰ ਵੀ ਸੀਜ਼ ਕਰ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਦੋਵਾਂ ਮੰਜ਼ਲਾਂ ’ਤੇ ਨਿਰਦੇਸ਼ਕ ਆਲੋਕ ਵਰਮਾ ਤੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਦਾ ਦਫ਼ਤਰ ਹੈ। ਫਿਲਹਾਲ ਕਿਸੇ ਨੂੰ ਵੀ ਸੀਬੀਆਈ ਹੈੱਡਕਵਾਰਟਰ ਵਿੱਚ ਆਉਣ-ਜਾਣ ਦੀ ਆਗਿਆ ਨਹੀਂ। ਆਹਲਾ ਅਧਿਕਾਰੀਆਂ ਨੂੰ ਵੀ ਬਾਹਰ ਹੀ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਨਿਰਦੇਸ਼ਕ ਆਲੋਕ ਵਰਮਾ ਤੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਕੋਲੋਂ ਫੌਰੀ ਪ੍ਰਭਾਵ ਨਾਲ ਸਾਰੇ ਕੰਮਕਾਜ ਵਾਪਸ ਲੈ ਲਏ ਗਏ ਹਨ। ਜੁਆਇੰਟ ਨਿਰਦੇਸ਼ਕ ਨਾਗੇਸ਼ਵਰ ਰਾਵ ਨੂੰ ਅੰਤਰਿਮ ਨਿਰਦੇਸ਼ਕ ਬਣਾਇਆ ਗਿਆ ਹੈ। ਪੀਐਮ ਮੋਦੀ ਦਾ ਸਿੱਧਾ ਦਖ਼ਲ ਹਾਸਲ ਜਾਣਕਾਰੀ ਮੁਤਾਬਕ ਇਸ ਪੂਰੀ ਕਾਰਵਾਈ ਵਿੱਚ ਪ੍ਰਧਾਨ ਮੰਤਰੀ ਮੋਦੀ ਸਿੱਧਾ ਦਖ਼ਲ ਦੇ ਰਹੇ ਹਨ। ਕੱਲ੍ਹ ਸ਼ਾਮ ਨੂੰ ਹੀ ਇਸ ਪੂਰੀ ਕਾਰਵਾਈ ਦੀ ਯੋਜਨਾ ਬਣਾਈ ਗਈ ਸੀ। ਇਸ ਤਰੀਕੇ ਦੀ ਕਾਰਵਾਈ ਤੋਂ ਸਾਫ ਹੈ ਕਿ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਦੀ ਸਾਖ ਬਚਾਉਣ ਲਈ ਪ੍ਰਧਾਨ ਮੰਤਰੀ ਦਫ਼ਤਰ ਸਿੱਧੇ ਤੌਰ ’ਤੇ ਨਿਗਰਾਨੀ ਕਰ ਰਿਹਾ ਹੈ। ਸੀਬੀਆਈ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਵਾਰ ਹੋਇਆ ਹੈ ਜਦੋਂ ਸੀਬੀਆਈ ਦੇ ਆਪਣੇ ਹੀ ਦਫ਼ਤਰ ਵਿੱਚ ਰੇਡ ਪਾਉਣੀ ਪੈ ਰਹੀ ਹੈ। DSP ਰਿਮਾਂਡ ’ਤੇ, ਅਸਥਾਨਾ ਕੋਲੋਂ ਹੋ ਸਕਦੀ ਪੁੱਛਗਿੱਛ ਸੀਬੀਆਈ ਦੇ ਨੰਬਰ 1 ਆਲੋਕ ਵਰਮਾ ਨੇ ਨੰਬਰ 2 ਰਾਕੇਸ਼ ਅਸਥਾਨਾ ’ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲਾਏ ਹਨ। ਸੀਬੀਆਈ ਨੇ ਇਸ ਮਾਮਲੇ ਵਿੱਚ ਡੀਐਸਪੀ ਦੇਵੇਂਦਰ ਕੁਮਾਰ ਨੂੰ 7 ਦਿਨ ਦੀ ਰਿਮਾਂਡ ’ਤੇ ਲੈ ਲਿਆ ਹੈ। ਸੀਬੀਆਈ ਚਾਹੁੰਦੀ ਹੈ ਕਿ ਇਸ ਦੌਰਾਨ ਨੰਬਰ 2 ਅਸਥਾਨਾ ਖਿਲਾਫ ਜ਼ਿਆਦਾ ਤੋਂ ਜ਼ਿਆਦਾ ਸਬੂਤ ਇਕੱਠੇ ਕੀਤੇ ਜਾਣ ਜਿਸ ਨਾਲ ਆਗਾਮੀ ਸੋਮਵਾਰ ਨੂੰ ਹਾਈਕੋਰਟ ਵਿੱਚ ਹੋਣ ਵਾਲੀ ਸੁਣਵਾਈ ਦੌਰਾਨ ਉਨ੍ਹਾਂ ਨੂੰ ਪੇਸ਼ ਕੀਤਾ ਜਾ ਸਕੇ। ਇਸ ਨਾਲ ਨੰਬਰ 2 ਅਸਥਾਨਾ ਨੂੰ ਕੋਈ ਰਾਹਤ ਨਾ ਮਿਲ ਸਕੇ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget