ਪੜਚੋਲ ਕਰੋ

ਮੱਧ ਪ੍ਰਦੇਸ਼ ਚੋਣਾਂ: ਮੱਧ ਪ੍ਰਦੇਸ਼ 'ਚ ਕਾਂਗਰਸ ਮਾਰੇਗੀ ਬਾਜ਼ੀ

ਮੱਧ ਪ੍ਰਦੇਸ਼: 'ਏਬੀਪੀ ਨਿਊਜ਼' ਵੱਲੋਂ ਕਰਵਾਏ ਸਰਵੇਖਣ ਮੁਤਾਬਕ ਮੱਧ ਪ੍ਰਦੇਸ਼ ਵਿੱਚ ਇਸ ਵਾਰ ਕਾਂਗਰਸ ਬਾਜ਼ੀ ਮਾਰੇਗੀ। ਸਰਵੇਖਣ ਮੁਤਾਬਕ ਸੂਬੇ ਵਿੱਚ ਕਾਂਗਰਸ ਨੂੰ 126, ਬੀਜੇਪੀ ਨੂੰ 94 ਤੇ ਹੋਰਾਂ  ਨੂੰ 10 ਸੀਟਾਂ ਹਾਸਲ ਹੋਈਆਂ। ਜੇ ਵੋਟ ਫੀਸਦ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼ ਵਿੱਚ ਕਾਂਗਰਸ ਨੂੰ 43 ਫੀਸਦੀ, ਬੀਜੇਪੀ ਨੂੰ 40 ਤੇ ਹੋਰਾਂ ਨੂੰ 17 ਫੀਸਦੀ  ਵੋਟ ਮਿਲੇ ਹਨ। ਸਰਵੇਖਣ ਮੁਤਾਬਕ ਮੱਧ ਪ੍ਰਦੇਸ਼ ਇਸ ਵਾਰੀ ਬੀਜੇਪੀ ਦੇ ਹੱਥੋਂ ਖਿਸਕ ਸਕਦਾ ਹੈ। ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਆਪੋ-ਆਪਣੀ ਕਮਰ ਕੱਸ ਚੁੱਕੀ ਹੈ। ਸੂਬੇ ਵਿੱਚ 28 ਨਵੰਬਰ ਤੋਂ ਪਹਿਲੇ ਗੇੜ ਲਈ ਵੋਟਿੰਗ ਹੋਈ ਤੇ ਨਤੀਜੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਮਿਜ਼ੋਰਮ ਨਾਲ 11 ਦਸੰਬਰ ਨੂੰ ਐਲਾਨੇ ਜਾਣਗੇ। ਸੂਬੇ ਵਿੱਚ ਕਾਂਗਰਸ ਤੇ ਭਾਜਪਾ ਦਰਮਿਆਨ ਹੀ ਮੁੱਖ ਮੁਕਾਬਲਾ ਹੈ। ਵਿਧਾਨ ਸਭਾ ਦੀਆਂ 230 ਸੀਟਾਂ ਹਨ। ਸਾਲ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ 165 ਸੀਟਾਂ ਨਾਲ ਜਿੱਤ ਦਰਜ ਕਰਕੇ ਸੱਤਾ ਆਪਣੇ ਹੱਥ ਹੀ ਰੱਖੀ ਸੀ। ਕਾਂਗਰਸ ਸਿਰਫ਼ 58 ਸੀਟਾਂ ਹੀ ਜਿੱਤ ਸਕੀ ਸੀ। ਮੱਧ ਪ੍ਰਦੇਸ਼ ਵਿੱਚ ਸੱਤ ਜਨਵਰੀ ਤੋਂ ਪਹਿਲਾਂ-ਪਹਿਲਾਂ ਨਵੀਂ ਸਰਕਾਰ ਬਣਨੀ ਜ਼ਰੂਰੀ ਹੈ।

ਟਾਪ ਹੈਡਲਾਈਨ

Weather Update: ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Big News: ਪੁਲਿਸ ਵਿਭਾਗ 'ਚ ਵੱਡੀ ਹਲਚਲ, ਛੁੱਟੀ 'ਤੇ DGP ਵਿਨੈ ਕੁਮਾਰ, ਜਾਣੋ ਕੌਣ ਸੰਭਾਲੇਗਾ ਜ਼ਿੰਮੇਵਾਰੀ...?
Big News: ਪੁਲਿਸ ਵਿਭਾਗ 'ਚ ਵੱਡੀ ਹਲਚਲ, ਛੁੱਟੀ 'ਤੇ DGP ਵਿਨੈ ਕੁਮਾਰ, ਜਾਣੋ ਕੌਣ ਸੰਭਾਲੇਗਾ ਜ਼ਿੰਮੇਵਾਰੀ...?
Breaking News : ਭਾਰਤ ਨੇ ਪਾਕਿਸਤਾਨੀ ਅਧਿਕਾਰੀ ਨੂੰ ਕੀਤਾ ਤਲਬ, ਜਲ ਸੈਨਾ ਦੀ ਯੂਨਿਟ ਨਾਲ ਟੱਕਰ ’ਤੇ ਸਖ਼ਤ ਰੁਖ
Breaking News : ਭਾਰਤ ਨੇ ਪਾਕਿਸਤਾਨੀ ਅਧਿਕਾਰੀ ਨੂੰ ਕੀਤਾ ਤਲਬ, ਜਲ ਸੈਨਾ ਦੀ ਯੂਨਿਟ ਨਾਲ ਟੱਕਰ ’ਤੇ ਸਖ਼ਤ ਰੁਖ
Big News: ਵੱਡੀ ਵਾਰਦਾਤ, ਸਪਾ ਆਗੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਸਪਾ ਆਗੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
Weather Update: ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
Embed widget