ਪੜਚੋਲ ਕਰੋ

ਮੋਦੀ ਨੂੰ ਖਰੀਆਂ-ਖਰੀਆਂ ਸੁਣਾ ਗਏ ਡਾ. ਮਨਮੋਹਨ ਸਿੰਘ

ਭੋਪਾਲ: ਮੱਧ ਪ੍ਰਦੇਸ਼ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਭੋਪਾਲ ਪਹੁੰਚੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਬੀਜੇਪੀ ’ਤੇ ਰੱਜ ਕੇ ਭੜਾਸ ਕੱਢੀ। ਉਨ੍ਹਾਂ ਨੋਟਬੰਦੀ ਤੇ ਰਾਫੇਲ ਜਹਾਜ਼ ਸੌਦੇ ਸਮੇਤ ਕਈ ਮੁੱਦਿਆਂ ਸਬੰਦੀ ਪੀਐਮ ਮੋਦੀ ’ਤੇ ਹਮਲਾ ਕੀਤਾ। ਉਨ੍ਹਾਂ ਪੀਐਮ ’ਤੇ ਵਾਅਦਾ ਖ਼ਿਲਾਫ਼ੀ ਦਾ ਇਲਜ਼ਾਮ ਲਾਇਆ। ਸਾਬਕਾ ਪ੍ਰਧਾਨ ਮੰਤਰੀ ਨੇ ਨੋਟਬੰਦੀ ਨੂੰ ਸੰਗਠਿਤ ਲੁੱਟ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਸੰਸਦ ਵਿੱਚ ਵੀ ਆਪਣੀ ਇਹੀ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਸਹੀ ਢੰਗ ਨਾਲ ਇਸਤੇਮਾਲ ਨਹੀਂ ਕਰ ਪਾ ਰਹੇ। ਇਹ ਪ੍ਰਧਾਨ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ ਕਿ ਉਹ ਗਾਲੀ-ਗਲੋਚ ਦੀ ਭਾਸ਼ਾ ਬੋਲਣ ਜਾਂ ਵਿਰੋਧੀਆਂ ਦੀ ਸਰਕਾਰ ਤੇ ਵਰ੍ਹਣ। ਰਾਫੇਲ ਮੁੱਦੇ ਬਾਰੇ ਗੱਲ ਕਰਦਿਆਂ ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦਾ ਰਾਫੇਲ ਸੌਦੇ ’ਤੇ ਸ਼ੱਕ ਕਰਨਾ ਸਹੀ ਹੈ। ਵਿਰੋਧੀ ਧਿਰ ਅਤੇ ਵੱਖ-ਵੱਖ ਸਮੂਹ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰ ਰਹੇ ਹਨ ਪਰ ਮੋਦੀ ਸਰਕਾਰ ਇਸ ਲਈ ਤਿਆਰ ਨਹੀਂ ਹੈ। ਇਹ ਦਰਸਾਉਂਦਾ ਹੈ ਕਿ ਦਾਲ ਵਿੱਚ ਕੁਝ ਕਾਲਾ ਜ਼ਰੂਰ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget