ਪੜਚੋਲ ਕਰੋ

ਬੀਜੇਪੀ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਦੇ ਨਿਕਲੇ ਵਾਰੰਟ

ਚੰਡੀਗੜ੍ਹ: ਭੋਪਾਲ ਦੀ ਅਦਾਲਤ ਨੇ ਸੜਕ ’ਤੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦਾ ਉਲੰਘਣ ਕਰਨ ਦੇ ਮਾਮਲੇ ਵਿੱਚ ਬੀਜੇਪੀ ਦੇ ਕੌਮੀ ਬੁਲਾਰਾ ਸੰਬਿਤ ਪਾਤਰਾ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਭੁਵਨੇਸ਼ਵਰ ਪ੍ਰਸਾਦ ਮਿਸ਼ਰਾ ਵੱਲੋਂ ਵਕੀਲ ਯਾਵਰ ਖ਼ਾਨ ਨੇ ਸੰਬਿਤ ਪਾਤਰੀ ਤੇ ਸੇਵਾ ਮੁਕਤ ਆਈਏਐਸ ਅਧਿਕਾਰੀ ਐਸਐਸ ਉੱਪਲ ਖ਼ਿਲਾਫ਼ ਅਦਾਲਤ ਵਿੱਚ ਸ਼ਿਕਾਇਤ ਦਰਜ ਕੀਤੀ ਸੀ। ਇਸ ਕੇਸ ਵਿੱਚ ਮੈਜਿਸਟਰੇਟ ਪ੍ਰਕਾਸ਼ ਕੁਮਾਰ ਉਈਕੇ ਨੇ ਪਾਤਰਾ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ। ਸੰਬਿਤ ਪਾਤਰਾ ਤੇ ਸੇਵਾ ਮੁਕਤ ਆਈਏਐਸ ਅਧਿਕਾਰੀ ਐਸਐਸ ਉੱਪਲ ਖ਼ਿਲਾਫ਼ ਦਰਜ ਸ਼ਿਕਾਇਤ ਮੁਤਾਬਕ 27 ਅਕਤੂਬਰ ਨੂੰ ਭੋਪਾਲ ਦੇ ਐਮਪੀ ਨਗਰ ਵਿੱਚ ਵਿਸ਼ਾਲ ਮੈਗਾ ਮਾਕਟ ਕੋਲ ਰਸਤਾ ਰੋਕਿਆ ਤੇ ਟੈਂਟ-ਕੁਰਸੀਆਂ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇਸ ਦੇ ਨਾਲ ਪਾਤਰਾ ਨੇ ਬਿਨਾਂ ਮਨਜ਼ੂਰੀ ਲਏ ਪ੍ਰੈੱਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਵੀ ਕੀਤੀ। ਇਸ ਸਬੰਧੀ ਚੋਣ ਕਮਿਸ਼ਨ ਦਫ਼ਤਰ ਤੇ ਪੁਲਿਸ ਸੁਪਰਡੈਂਟ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ। ਮੈਜਿਸਟ੍ਰੇਟ ਨੇ ਥਾਣਾ ਐਮਪੀ ਨਗਰ ਨੂੰ ਸੰਬਿਤ ਪਾਤਰਾ ਐਸਐਸ ਉੱਪਲ ਖਿਲਾਫ ਕੇਸ ਦਰਜ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਐਸਐਸ ਉੱਪਲ ਨੇ ਅਦਾਲਤ ਵਿੱਚ ਪੇਸ਼ ਹੋ ਕੇ 26 ਦਸੰਬਰ ਨੂੰ ਜ਼ਮਾਨਤ ਅਰਜ਼ੀ ਦਿੱਤੀ ਸੀ। ਮੈਜਿਸਟਰੇਟ ਨੇ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰਕੇ 5 ਹਜ਼ਾਰ ਰੁਪਏ ਦੀ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ। ਦੂਜੇ ਪਾਸੇ ਪਾਤਰਾ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ਕਰਕੇ ਅਦਾਲਤ ਮੈਜਿਸਟਰੇਟ ਨੇ ਪਾਤਰਾ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ।

ਟਾਪ ਹੈਡਲਾਈਨ

Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
Embed widget