ਪੜਚੋਲ ਕਰੋ

ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ, ਇਹ ਕੱਪੜੇ ਪਹਿਨ ਕੇ ਆਏ ਤਾਂ ਹੋਵੇਗੀ ਸਖ਼ਤ ਕਾਰਵਾਈ

ਮੁੱਖ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 20 ਜੁਲਾਈ ਨੂੰ ਮੁੱਖ ਮੰਤਰੀ ਦੀ ਅਗਵਾਈ 'ਚ ਇਕ ਵਰਚੂਅਲ ਬੈਠਕ ਹੋਈ ਸੀ। ਇਸ ਬੈਠਕ 'ਚ ਮੰਦਸੌਰ ਦੇ ਵਣ ਮੰਡਲ ਅਧਿਕਾਰੀ ਟੀ ਸ਼ਰਟ ਪਹਿਨ ਕੇ ਸ਼ਾਮਲ ਹੋਏ ਸਨ।

ਮੱਧ ਪ੍ਰਦੇਸ਼ 'ਚ ਹੁਣ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਦਫ਼ਤਰ 'ਚ ਜੀਂਸ-ਟੀ ਸ਼ਰਟ ਪਹਿਨ ਕੇ ਆਉਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬੇ ਦੇ ਸਾਰੇ ਕਰਮਚਾਰੀਆਂ ਨੂੰ ਫੌਰਮਲ ਕੱਪੜਿਆਂ 'ਚ ਆਉਣ ਦੀ ਹਿਦਾਇਤ ਕੀਤੀ ਹੈ।

ਮੁੱਖ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 20 ਜੁਲਾਈ ਨੂੰ ਮੁੱਖ ਮੰਤਰੀ ਦੀ ਅਗਵਾਈ 'ਚ ਇਕ ਵਰਚੂਅਲ ਬੈਠਕ ਹੋਈ ਸੀ। ਇਸ ਬੈਠਕ 'ਚ ਮੰਦਸੌਰ ਦੇ ਵਣ ਮੰਡਲ ਅਧਿਕਾਰੀ ਟੀ ਸ਼ਰਟ ਪਹਿਨ ਕੇ ਸ਼ਾਮਲ ਹੋਏ ਸਨ। ਇਸ 'ਤੇ ਮੁੱਖ ਮੰਤਰੀ ਤੇ ਮੁੱਖ ਸਕੱਤਰ ਕਾਫੀ ਨਾਰਾਜ਼ ਹੋਏ ਸਨ।

ਨਵਜੋਤ ਸਿੱਧੂ ਕਿਸ ਨੂੰ ਵਖ਼ਤ ਪਾਉਣ ਲਈ ਤਿਆਰ, ਜ਼ਰਾ ਤੁਸੀਂ ਵੀ ਦੇਖੋ ਇਹ ਵੀਡੀਓ

ਬੈਠਕ ਦੌਰਾਨ ਹੀ ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਫੌਰਮਲ ਕੱਪੜੇ ਪਾਕੇ ਆਉਣ ਦੀ ਸਖ਼ਤ ਹਿਦਾਇਤ ਕੀਤੀ। ਉਨ੍ਹਾਂ ਹੁਕਮ ਨਾ ਮੰਨਣ ਵਾਲੇ ਕਰਮਚਾਰੀਆਂ ਖਿਲਾਫ ਕਾਰਵਾਈ ਦੀ ਗੱਲ ਵੀ ਆਖੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

ABP Premium

ਵੀਡੀਓਜ਼

Punjabi Boy Missing In south Corea | ਸਾਊਥ ਕੋਰੀਆ ’ਚ ਲਾਪਤਾ ਹੋਇਆ ਮਾਛੀਵਾੜਾ ਸਾਹਿਬ ਦਾ ਅਕਾਸ਼ਦੀਪ,ਮਾਪਿਆਂ ਨੇ ਲਗਾਈ ਮਦਦ ਦੀ ਗੁਹਾਰKhanna News |ਹੁਣ ਖੰਨਾ ਦਾ ਪਿੰਡ ਕੋੜੀ ਵਿਵਾਦਾਂ 'ਚ, ਪਿੰਡ ਵਾਸੀਆਂ ਦਾ ਪ੍ਰਵਾਸੀਆਂ ਖਿਲਾਫ਼ ਤੁਗਲਕੀ ਫ਼ਰਮਾਨNepal terrible Bus accident | ਨੇਪਾਲ ਬੱਸ ਹਾਦਸਾ - 27 ਮੌਤਾਂ,ਮਰਨ ਵਾਲਿਆਂ ਦੀ ਸੰਖਿਆ ਵਧੀMandi Gobindgarh 'ਚ ਪੁਲਿਸ ਮੁਲਾਜ਼ਮ ਨੂੰ ਘੇਰਾ ਪਾਉਣ ਵਾਲਾ ਗ੍ਰਿਫ਼ਤਾਰ - ਬਾਕੀਆਂ ਦੀ ਭਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Shocking: ਹੁਣ ਇਸ ਥਾਂ 'ਤੇ ਹੋਇਆ ਕੋਲਕਾਤਾ ਵਰਗਾ ਕਾਂਡ, ਚਾਚੇ ਨੇ 13 ਸਾਲ ਦੀ ਭਤੀਜੀ ਦੇ ਨਾਲ ਕੀਤੀ ਦਰਿੰਦਗੀ

Vitamin C: ਵਿਟਾਮਿਨ ਸੀ ਦਾ ਜ਼ਿਆਦਾ ਸੇਵਨ ਨਾ ਸਿਰਫ ਪਾਚਨ ਸ਼ਕਤੀ ਨੂੰ ਸਗੋਂ ਤੁਹਾਡੀ ਖੂਬਸੂਰਤੀ ਨੂੰ ਵੀ ਪਹੁੰਚਾ ਸਕਦਾ ਨੁਕਸਾਨ

Embed widget