ਪੜਚੋਲ ਕਰੋ

ਮੱਧ ਪ੍ਰਦੇਸ਼ ਚੋਣਾਂ 2018 ਦੇ ਨਤੀਜੇ: ਬੀਜੇਪੀ ਤੋਂ ਸੱਤਾ ਖੁੱਸੇਗੀ ਜਾਂ ਕਾਂਗਰਸ ਦੀਆਂ ਆਸਾਂ 'ਤੇ ਫਿਰੇਗਾ ਪਾਣੀ..?

ਭੁਪਾਲ: ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਦੀ ਈਵੀਐਮ ਵਿੱਚ ਬੰਦ ਹੋਈ ਕਿਸਮਤ ਖੁੱਲ੍ਹਣ ਵਾਲੀ ਹੈ। ਮੰਗਲਵਾਲ ਨੂੰ ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਨਾਲ ਮੱਧ ਪ੍ਰਦੇਸ਼ ਦੇ ਨਤੀਜੇ ਵੀ ਐਲਾਨੇ ਜਾਣਗੇ। ਸੂਬੇ ਵਿੱਚ ਕਾਂਗਰਸ ਅਤੇ ਭਾਜਪਾ ਦਰਮਿਆਨ ਹੀ ਮੁੱਖ ਮੁਕਾਬਲਾ ਹੈ। ਵਿਧਾਨ ਸਭਾ ਦੀਆਂ 230 ਸੀਟਾਂ ਹਨ। 'ਏਬੀਪੀ ਨਿਊਜ਼' ਵੱਲੋਂ ਕਰਵਾਏ ਸਰਵੇਖਣ ਮੁਤਾਬਕ ਮੱਧ ਪ੍ਰਦੇਸ਼ ਵਿੱਚ ਇਸ ਵਾਰ ਕਾਂਗਰਸ ਬਾਜ਼ੀ ਮਾਰੇਗੀ। ਸਰਵੇਖਣ ਮੁਤਾਬਕ ਸੂਬੇ ਵਿੱਚ ਕਾਂਗਰਸ ਨੂੰ 126, ਬੀਜੇਪੀ ਨੂੰ 94 ਤੇ ਹੋਰਾਂ  ਨੂੰ 10 ਸੀਟਾਂ ਹਾਸਲ ਹੋਈਆਂ। ਜੇ ਵੋਟ ਫੀਸਦ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼ ਵਿੱਚ ਕਾਂਗਰਸ ਨੂੰ 43 ਫੀਸਦੀ, ਬੀਜੇਪੀ ਨੂੰ 40 ਤੇ ਹੋਰਾਂ ਨੂੰ 17 ਫੀਸਦੀ  ਵੋਟ ਮਿਲੇ ਹਨ। ਸਰਵੇਖਣ ਮੁਤਾਬਕ ਮੱਧ ਪ੍ਰਦੇਸ਼ ਇਸ ਵਾਰੀ ਬੀਜੇਪੀ ਦੇ ਹੱਥੋਂ ਖਿਸਕ ਸਕਦਾ ਹੈ। ਸਾਲ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ 165 ਸੀਟਾਂ ਨਾਲ ਜਿੱਤ ਦਰਜ ਕਰ ਕੇ ਸੱਤਾ ਆਪਣੇ ਹੱਥ ਹੀ ਰੱਖੀ ਸੀ। ਕਾਂਗਰਸ ਸਿਰਫ਼ 58 ਸੀਟਾਂ ਹੀ ਜਿੱਤ ਸਕੀ ਸੀ। ਪਰ ਐਗ਼ਜ਼ਿਟ ਪੋਲ ਦੇ ਨਤੀਜਿਆਂ ਆਪਣੇ ਪੱਖ ਵਿੱਚ ਆਉਣ ਤੋਂ ਬਾਅਦ ਕਾਂਗਰਸ ਬਾਗ਼ੋ-ਬਾਗ਼ ਹੈ। ਮੱਧ ਪ੍ਰਦੇਸ਼ ਵਿੱਚ ਸੱਤ ਜਨਵਰੀ ਤੋਂ ਪਹਿਲਾਂ ਪਹਿਲਾਂ ਨਹੀਂ ਸਰਕਾਰ ਬਣਨੀ ਜ਼ਰੂਰੀ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget