ਪਸ਼ੂ ਪਾਲਣ ਵਿਭਾਗ ਦੇ ਮੰਤਰੀ ਪ੍ਰੇਮ ਸਿੰਘ ਪਟੇਲ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਗੌਮੁਤਰ ਦੇ ਬੋਟਲਿੰਗ ਪਲਾਂਟ ਨੂੰ ਉਤਸ਼ਾਹਿਤ ਕਰਨਾ ਤੇ ਗੌਮਤਰ ਫੈਕਟਰੀਆਂ ਸਥਾਪਤ ਕਰਨਾ ਹੈ।"
ਹਾਲਾਂਕਿ, ਸਰਕਾਰ ਦੇ ਇਸ ਫੈਸਲੇ 'ਤੇ ਵਿਰੋਧੀ ਧਿਰ ਹਮਲਾਵਰ ਬਣ ਗਈ ਹੈ। ਕਾਂਗਰਸ ਦਾ ਦੋਸ਼ ਹੈ ਕਿ ਸ਼ਿਵਰਾਜ ਸਰਕਾਰ ਗਊ-ਫੀਨਾਈਲ ਦੀ ਆੜ ਹੇਠ ਇੱਕ ਨਿੱਜੀ ਕੰਪਨੀ ਨੂੰ ਲਾਭ ਦੇਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ: ਸਿੰਘੂ ਬਾਰਡਰ 'ਤੇ ਵੀ ਕਿਸਾਨਾਂ ਦਾ ਹੜ੍ਹ, ਨਰੇਲਾ ਤੱਕ ਸੜਕਾਂ 'ਤੇ ਟਰਾਲੀਆਂ ਹੀ ਟਰਾਲੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904