ਪੜਚੋਲ ਕਰੋ

ਮੱਧ ਪ੍ਰਦੇਸ਼ ’ਚ ਵੀ ਕਾਂਗਰਸ ਦੀ ਬੇੜੀ ਪਾਰ, ਇੰਝ ਬਣੇਗੀ ਸਰਕਾਰ

  ਚੰਡੀਗੜ੍ਹ: ਕਰੀਬ 24 ਘੰਟਿਆਂ ਦੀ ਗਿਣਤੀ ਦੇ ਬਾਅਦ ਮੱਧ ਪ੍ਰਦੇਸ਼ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਇੱਥੇ ਕਾਂਗਰਸ ਨੇ 114 ਸੀਟਾਂ ’ਤੇ ਕਬਜ਼ਾ ਕੀਤਾ ਪਰ ਬਹੁਮਤ ਲਈ ਸਿਰਫ ਦੋ ਸੀਟਾਂ ਤੋਂ ਪਿੱਛੇ ਰਹਿ ਗਈ। ਉੱਧਰ ਬੀਜੇਪੀ ਨੇ 109 ਸੀਟਾਂ ਹਾਸਲ ਕੀਤੀਆਂ। ਖ਼ਬਰ ਹੈ ਕਿ ਕਾਂਗਰਸ ਲੀਡਰ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਜਾ ਰਹੇ ਹਨ। ਮੱਧ ਪ੍ਰਦੇਸ਼ ਵਿੱਚ ਇੰਝ ਬਣੇਗੀ ਕਾਂਗਰਸ ਸਰਕਾਰ ਮੱਧ ਪ੍ਰਦੇਸ਼ ਵਿੱਚ ਕਾਂਗਰਸ ਬਹੁਮਤ ਹਾਸਲ ਕਰਨ ਤੋਂ ਸਿਰਫ ਦੋ ਸੀਟਾਂ ਪਿੱਛੇ ਰਹਿ ਗਈ। ਹੁਣ ਸਵਾਲ ਇਹ ਹੈ ਕਿ ਕਾਂਗਰਸ ਆਪਣੀ ਸਰਕਾਰ ਕਿੰਝ ਬਣਾਏਗੀ? ਅੱਜ ਸਵੇਰੇ ਹੀ ਮਾਇਆਵਤੀ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਸੱਤਾ ਤੋਂ ਦੂਰ ਰੱਖਣ ਲਈ ਕਾਂਗਰਸ ਦਾ ਸਾਥ ਦੇ ਰਹੇ ਹਨ। ਦੂਜੇ ਪਾਸੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਮੱਧ ਪ੍ਰਦੇਸ਼ ਵਿੱਚ ਸਰਕਾਰ ਬਣਾਉਣ ਲਈ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਹੋਏਗਾ ਕਾਂਗਰਸ ਦਾ ਫਾਈਨਲ ਅੰਕੜਾ ਮੱਧ ਪ੍ਰਦੇਸ਼ ਵਿੱਚ ਬਹੁਮਤ ਲਈ 116 ਸੀਟਾਂ ਚਾਹੀਦੀਆਂ ਹਨ। ਕਾਂਗਰਸ ਦੀਆਂ 114, ਬੀਐਸਪੀ ਦੀਆਂ ਦੋ, ਐਸਪੀ ਦੀਆਂ ਇੱਕ ਤੇ ਚਾਰ ਆਜ਼ਾਦ ਨੂੰ ਜੋੜ ਲਿਆ ਜਾਏ ਤਾਂ ਇਹ ਅੰਕੜਾ 121 ਤਕ ਪੁੱਜ ਜਾਏਗਾ ਜੋ ਬਹੁਮਤ ਤੋਂ 5 ਜ਼ਿਆਦਾ ਹੈ। ਇਸ ਦਾ ਮਤਲਬ ਇਹ ਕਿ ਇੱਥੇ ਕਾਂਗਰਸ ਆਸਾਨੀ ਨਾਲ ਸਰਕਾਰ ਬਣਾ ਸਕਦੀ ਹੈ। ਇੱਥੇ ਹੀ ਬੱਸ ਨਹੀਂ, ਸਵਾਲ ਹੋਰ ਹੈ ਕਿ ਮੁੱਖ ਮੰਤਰੀ ਕੌਣ ਹੋਏਗਾ? ਭੋਪਾਲ ਵਿੱਚ ਸਿੰਧਿਆ ਤੇ ਕਮਲਨਾਥ ਦੇ ਸਮਰਥਕ ਆਪਣੇ-ਆਪਣੇ ਲੀਡਰ ਨੂੰ ਸੀਐਮ ਬਣਾਉਣ ਦੀ ਮੰਗ ਕਰ ਰਹੇ ਹਨ।

ਟਾਪ ਹੈਡਲਾਈਨ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget