ਪੜਚੋਲ ਕਰੋ

ਕਾਂਗਰਸ ਸਰਕਾਰ ਬਣਦਿਆਂ ਹੀ ‘ਵੰਦੇ ਮਾਤਰਮ’ ਖ਼ਤਮ

ਭੋਪਾਲ: ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ਨੇ ਅਜਿਹਾ ਫੈਸਲਾ ਕੀਤਾ ਹੈ ਜਿਸ ’ਤੇ ਸਿਆਸੀ ਤੁਫ਼ਾਨ ਮੱਚ ਸਕਦਾ ਹੈ। ਦਰਅਸਲ ਸਰਕਾਰ ਨੇ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੰਤਰਾਲੇ ਵਿੱਚ ਗਾਏ ਜਾਣ ਵਾਲੇ ਵੰਦੇ ਮਾਤਰਮ ਗੀਤ ਦੇ ਰਿਵਾਜ਼ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਪਹਿਲਾਂ ਇੱਕ ਤਾਰੀਖ਼ ਨੂੰ ਮੰਤਰਾਲੇ ਦੇ ਮੁਲਾਜ਼ਮ ਪਾਰਕ ਵਿੱਚ ਇਕੱਠੇ ਹੁੰਦੇ ਸੀ ਤੇ ਮਿਲ ਕੇ ਵੰਦੇ ਮਾਤਰਮ ਗੀਤ ਗਾਉਂਦੇ ਸੀ। ਸਾਬਕਾ ਬੀਜੇਪੀ ਸਰਕਾਰ ਨੇ ਇਹ ਰਿਵਾਜ਼ ਸ਼ੁਰੂ ਕੀਤਾ ਸੀ। ਵੰਦੇ ਮਾਤਰਮ ਨੂੰ ਲੈ ਕੇ ਬੀਜੇਪੀ ਹਮੇਸ਼ਾ ਕਾਂਗਰਸ ਨੂੰ ਘੇਰਦੀ ਰਹੀ ਹੈ। ਕੁਝ ਮਹੀਨੇ ਪਹਿਲਾਂ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਸੀ ਕਿ ਇਹ ਕਿਸੇ ਧਰਮ ਨਾਲ ਜੁੜਿਆ ਨਹੀਂ ਹੋ ਸਕਦਾ ਪਰ ਕਾਂਗਰਸ ਨੇ ਗੀਤ ਉੱਤੇ ਪਾਬੰਧੀ ਲਾ ਕੇ ਇਸ ਨੂੰ ਧਰਮ ਨਾਲ ਜੋੜ ਦਿੱਤਾ ਹੈ। ਮੱਧ ਪ੍ਰਦੇਸ਼ ਵਿੱਚ 15 ਸਾਲਾਂ ਬਾਅਦ ਕਾਂਗਰਸ ਸੱਤਾ ਵਿੱਚ ਆਈ ਹੈ ਤੇ ਕਮਲਨਾਥ ਮੁੱਖ ਮੰਤਰੀ ਬਣੇ ਹਨ। ਯਾਦ ਰਹੇ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਸੂਬੇ ਵਿੱਚ ਸਰਕਾਰ ਕੈਂਪਸ ਵਿੱਚ ਲੱਗਣ ਵਾਲੇ RSS ਦੀ ਸ਼ਾਖਾ ਨੂੰ ਵੀ ਬੰਦ ਕਰਨ ਦੀ ਗੱਲ ਕਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸਰਕਾਰੀ ਅਧਿਕਾਰੀ ਵੀ ਆਰਐਸਐਸ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਨਹੀਂ ਕਰ ਸਕਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Embed widget