ਪੜਚੋਲ ਕਰੋ

ਪਹਿਲਾਂ ਮੀਂਹ ਲਈ ਡੱਡੂ-ਡੱਡੀ ਦਾ ਕਰਾਇਆ ਵਿਆਹ, ਹੜ੍ਹਾਂ ਪਿੱਛੋਂ ਤਲਾਕ ਕਰਾਉਣ ਦੀ ਤਿਆਰੀ

ਮੱਧ ਪ੍ਰਦੇਸ਼ ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਭਾਰੀ ਬਾਰਸ਼ ਤੋਂ ਪਰੇਸ਼ਾਨ ਰਾਜਧਾਨੀ ਭੋਪਾਲ ਵਿੱਚ ਲੋਕਾਂ ਨੇ ਡੱਡੂ ਤੇ ਡੱਡੀ ਦਾ ਤਲਾਕ ਕਰਵਾ ਦਿੱਤਾ। ਦੱਸ ਦੇਈਏ ਜਦੋਂ ਐਮਪੀ ਵਿੱਚ ਬਾਰਸ਼ ਨਹੀਂ ਹੋ ਰਹੀ ਸੀ, ਤਾਂ 19 ਜੁਲਾਈ 2019 ਨੂੰ ਇਨ੍ਹਾਂ ਹੀ ਲੋਕਾਂ ਨੇ ਚੰਗੀ ਬਾਰਸ਼ ਲਈ ਡੱਡੂ ਤੇ ਡੱਡੀ ਦਾ ਵਿਆਹ ਕਰਾਇਆ ਸੀ।

ਨਵੀਂ ਦਿੱਲੀ: ਮੱਧ ਪ੍ਰਦੇਸ਼ ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਭਾਰੀ ਬਾਰਸ਼ ਤੋਂ ਪਰੇਸ਼ਾਨ ਰਾਜਧਾਨੀ ਭੋਪਾਲ ਵਿੱਚ ਲੋਕਾਂ ਨੇ ਡੱਡੂ ਤੇ ਡੱਡੀ ਦਾ ਤਲਾਕ ਕਰਵਾ ਦਿੱਤਾ। ਦੱਸ ਦੇਈਏ ਜਦੋਂ ਐਮਪੀ ਵਿੱਚ ਬਾਰਸ਼ ਨਹੀਂ ਹੋ ਰਹੀ ਸੀ, ਤਾਂ 19 ਜੁਲਾਈ 2019 ਨੂੰ ਇਨ੍ਹਾਂ ਹੀ ਲੋਕਾਂ ਨੇ ਚੰਗੀ ਬਾਰਸ਼ ਲਈ ਡੱਡੂ ਤੇ ਡੱਡੀ ਦਾ ਵਿਆਹ ਕਰਾਇਆ ਸੀ।

ਬੁੱਧਵਾਰ ਨੂੰ ਭੋਪਾਲ ਵਿੱਚ ਓਮ ਸ਼ਿਵ ਸੇਵਾ ਸ਼ਕਤੀ ਮੰਡਲ ਦੇ ਮੈਂਬਰਾਂ ਨੇ ਪੂਰੇ ਮੰਤਰਾਂ ਦੇ ਜਾਪ ਦੌਰਾਨ ਡੱਡੂ ਦੁਆਰਾ ਸੰਕੇਤਕ ਰੂਪ ਨਾਲ ਡੱਡੀ ਨੂੰ ਤਲਾਕ ਦਿਵਾ ਦਿੱਤਾ। ਸੂਬੇ ਵਿੱਚ ਪਿਛਲੇ 10-12 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਭਾਰੀ ਬਾਰਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਸੂਬੇ ਦੇ 32 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਸੀ। 11 ਸਤੰਬਰ ਤੱਕ, ਮੱਧ ਪ੍ਰਦੇਸ਼ ਵਿੱਚ ਆਮ ਨਾਲੋਂ 26 ਫੀਸਦੀ ਵਧੇਰੇ ਬਾਰਸ਼ ਹੋ ਚੁੱਕੀ ਹੈ। ਇਹੀ ਨਹੀਂ, ਰਾਜਧਾਨੀ ਭੋਪਾਲ ਵਿੱਚ ਬਾਰਸ਼ ਤਕਰੀਬਨ 13 ਸਾਲ ਪੁਰਾਣੇ ਰਿਕਾਰਡ ਤੋੜਣ ਦੇ ਨੇੜੇ ਪਹੁੰਚ ਗਈ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget