ਪੜਚੋਲ ਕਰੋ

ਤਿੰਨ ਸੂਬੇ ਹੋਏ ਮੋਦੀ ਸਰਕਾਰ ਤੋਂ ਬਾਗੀ, ਟ੍ਰੈਫਿਕ ਕਾਨੂੰਨ ਲਾਗੂ ਕਰਨ ਤੋਂ ਇਨਕਾਰ

ਦੇਸ਼ ਭਰ ਵਿੱਚ ਆਵਾਜਾਈ ਸੁਰੱਖਿਆ ਲਈ ਅੱਜ ਤੋਂ ਮੋਟਰ ਵਹੀਕਲ ਸੋਧ ਐਕਟ 2019 ਲਾਗੂ ਹੋ ਗਿਆ ਹੈ। ਅੱਜ ਤੋਂ 63 ਨਵੇਂ ਟ੍ਰੈਫਿਕ ਨਿਯਮ ਲਾਗੂ ਹੋਏ ਹਨ। ਹੁਣ ਟ੍ਰੈਫਿਕ ਨਿਯਮ ਤੋੜਨ ਵਾਲੇ ਨੂੰ ਮੋਟੇ ਜ਼ੁਰਮਾਨੇ ਦਾ ਨਾਲ-ਨਾਲ ਜੇਲ੍ਹ ਦੀ ਹਵਾ ਵੀ ਖਾਣੀ ਪੈ ਸਕਦੀ ਹੈ। ਨਵੇਂ ਨਿਯਮਾਂ ਮੁਤਾਬਕ ਜ਼ੁਰਮਾਨੇ ਦੀ ਰਕਮ 10 ਗੁਣਾ ਵਧਾ ਦਿੱਤੀ ਗਈ ਹੈ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਆਵਾਜਾਈ ਸੁਰੱਖਿਆ ਲਈ ਅੱਜ ਤੋਂ ਮੋਟਰ ਵਹੀਕਲ ਸੋਧ ਐਕਟ 2019 ਲਾਗੂ ਹੋ ਗਿਆ ਹੈ। ਅੱਜ ਤੋਂ 63 ਨਵੇਂ ਟ੍ਰੈਫਿਕ ਨਿਯਮ ਲਾਗੂ ਹੋਏ ਹਨ। ਹੁਣ ਟ੍ਰੈਫਿਕ ਨਿਯਮ ਤੋੜਨ ਵਾਲੇ ਨੂੰ ਮੋਟੇ ਜ਼ੁਰਮਾਨੇ ਦਾ ਨਾਲ-ਨਾਲ ਜੇਲ੍ਹ ਦੀ ਹਵਾ ਵੀ ਖਾਣੀ ਪੈ ਸਕਦੀ ਹੈ। ਨਵੇਂ ਨਿਯਮਾਂ ਮੁਤਾਬਕ ਜ਼ੁਰਮਾਨੇ ਦੀ ਰਕਮ 10 ਗੁਣਾ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਕਾਂਗਰਸ ਦੀ ਅਗਵਾਈ ਵਾਲੀਆਂ ਮੱਧ ਪ੍ਰਦੇਸ਼ ਤੇ ਰਾਜਸਥਾਨ ਸਰਕਾਰਾਂ ਤੋਂ ਇਲਾਵਾ ਪੱਛਮੀ ਬੰਗਾਲ ਦੀ ਤ੍ਰਿਣਮੂਲ ਸਰਕਾਰ ਨੇ ਬਾਗੀ ਤੇਵਰ ਵਿਖਾਉਂਦਿਆਂ ਨਵੇਂ ਨਿਯਮ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤਿੰਨਾਂ ਸੂਬਿਆਂ ਦੀਆਂ ਸਰਕਾਰਾਂ ਨੇ ਕਿਹਾ ਹੈ ਕਿ ਜ਼ੁਰਮਾਨਾ ਬਹੁਤ ਜ਼ਿਆਦਾ ਹੈ। ਇਸ ਲਈ ਨਵਾਂ ਕਾਨੂੰਨ ਲਾਗੂ ਨਹੀਂ ਕੀਤਾ ਜਾਵੇਗਾ। ਦਰਅਸਲ ਮੋਦੀ ਸਰਕਾਰ ਇੱਕ ਦੇਸ਼ ਇੱਕ ਕਾਨੂੰਨ ਤਹਿਤ ਕੰਮ ਕਰ ਰਹੀ ਹੈ। ਇਸ ਲਈ ਪੁਰਾਣੇ ਕਾਨੂੰਨਾਂ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੂਰੇ ਦੇਸ਼ ਵਿੱਚ ਇੱਕੋ ਜਿਹੇ ਆਵਾਜਾਈ ਨਿਯਮ ਲਾਗੂ ਕੀਤੇ ਗਏ ਹਨ ਪਰ ਤਿੰਨ ਸੂਬਿਆਂ ਦੇ ਰੁਖ ਕਾਰਨ ਮੋਦੀ ਸਰਕਾਰ ਦੀ ਇਹ ਕਾਮਨਾ ਪੂਰੀ ਨਹੀਂ ਹੁੰਦੀ ਦਿੱਸਦੀ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget