ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਬੀਜੇਪੀ ਨੂੰ ਵੱਡਾ ਝਟਕਾ, ਦਿੱਗਜ ਲੀਡਰ ਕਾਂਗਰਸ ’ਚ ਸ਼ਾਮਲ

  ਛਿੰਦਵਾੜਾ: ਸ਼ਿਵਰਾਜ ਕੈਬਨਿਟ ਵਿੱਚ ਮੰਤਰੀ ਦਾ ਦਰਜਾ ਹਾਸਲ ਮੱਧ ਪ੍ਰਦੇਸ਼ ਸਮਾਜ ਕਲਿਆਣ ਬੋਰਡ ਦੀ ਪ੍ਰਧਾਨ ਪਦਮਾ ਸ਼ੁਕਲਾ ਨੇ ਸੂਬੇ ਵਿੱਚ ਸੱਤਾਧਾਰੀ ਪਾਰਟੀ ਬੀਜੇਪੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਦੇ ਸੂਬਾਈ ਪ੍ਰਧਾਨ ਕਮਲਨਾਥ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਬਾਅਦ ਸ਼ੁਕਲਾ ਨੇ ਕਿਹਾ ਕਿ ਉਹ ਸੱਚਾਈ ਦਾ ਸਾਥ ਦੇ ਰਹੇ ਹਨ। ਪੂਰੇ ਸੂਬੇ ਦੀ ਤਸਵੀਰ ਨੂੰ ਸਾਹਮਣੇ ਰੱਖਦਿਆਂ ਉਹ ਕਾਂਗਰਸ ਦਾ ਸਾਥ ਦੇ ਰਹੇ ਹਨ। ਚੋਣਾਂ ਤੋਂ ਪਹਿਲਾਂ ਬੀਜੇਪੀ ਨੂੰ ਵੱਡਾ ਝਟਕਾ, ਦਿੱਗਜ ਲੀਡਰ ਕਾਂਗਰਸ ’ਚ ਸ਼ਾਮਲ ਸੂਬਾ ਸਰਕਾਰ ਨੇ ਤਿੱਖਾ ਵਾਰ ਕਰਦਿਆਂ ਸ਼ੁਕਲਾ ਨੇ ਕਿਹਾ ਕਿ ਸੂਬਾ ਬੇਰੁਜ਼ਗਾਰੀ, ਬਲਾਤਕਾਰ ਤੇ ਕੁਪੋਸ਼ਣ ਵਿੱਚ ਨੰਬਰ ਵੰਨ ਹੈ। ਕਾਂਗਰਸ ਮੱਧ ਪ੍ਰਦੇਸ਼ ਵਿੱਚ ਨਵਾਂ ਨਕਸ਼ਾ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਕਾਂਗਰਸ ਨਾਲ ਵੀ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਦੇ ਬਿਆਨਾਂ ਤੋਂ ਲੱਗਿਆ ਕਿ ਉਹ ਬੀਜੇਪੀ ਤੋਂ ਖ਼ੁਸ਼ ਨਹੀਂ ਸਨ। ਜ਼ਿਕਰਯੋਗ ਹੈ ਕਿ ਪਦਮਾ ਸ਼ੁਕਲਾ ਨੂੰ ਜ਼ਿਲ੍ਹਾ ਕਟਨੀ ਦੀ ਵਿਜੈਰਾਘਵਗੜ੍ਹ ਵਿਧਾਨ ਸਭਾ ਸੀਟ ਤੋਂ ਬੀਜੇਪੀ ਦੀ ਦਿੱਗਜ ਲੀਡਰ ਮੰਨਿਆ ਜਾਂਦਾ ਹੈ। 2013 ਵਿੱਚ ਚੋਣਾਂ ਵਿੱਚ ਉਹ ਵਿਜੈਰਾਘਵਗੜ੍ਹ ਵਿਧਾਨ ਸਭਾ ਤੋਂ ਬੀਜੇਪੀ ਦੀ ਉਮੀਦਵਾਰ ਸਨ ਤੇ ਕਾਂਗਰਸ ਦੇ ਸੰਜੈ ਪਾਠਕ ਨੇ ਉਨ੍ਹਾਂ ਨੂੰ ਚੋਣਾਂ ਵਿੱਚ ਮਾਤ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਪਦਮਾ ਸ਼ੁਕਲਾ ਨੇ ਅਸਤੀਫ਼ਾ ਵੀ ਸੰਜੈ ਪਾਠਕ ਦੇ ਵਿਰੋਧ ਕਰਨ ਕਰਕੇ ਹੀ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ ਚੋਣਾ ਦੇ ਨਤੀਜਿਆਂ ਤੇ ਬੋਲੇ ਰਾਘਵ ਚੱਡਾ, ਕਾਂਗਰਸ ਬਾਰੇ ਕਹੀ ਵੱਡੀ ਗੱਲਝੋਨਾ ਲਾਉਣ ਵਾਲੇ ਕਿਸਾਨਾਂ ਲਈ ਚੇਤਾਵਨੀ, ਹੋ ਸਕਦਾ ਵੱਡਾ ਨੁਕਸਾਨਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget