ਪੜਚੋਲ ਕਰੋ

ਘਰੇਲੂ ਹਿੰਸਾ ਅਤੇ ਗਾਲੀ ਗਲੌਚ ਤੋਂ ਬਾਜ਼ ਨਾ ਆਉਣ 'ਤੇ ਪਤੀ ਨੂੰ ਵੀ ਘਰੋਂ ਕੱਢਿਆ ਜਾ ਸਕਦਾ ਬਾਹਰ- ਮਦਰਾਸ ਹਾਈ ਕੋਰਟ ਦਾ ਵੱਡਾ ਫੈਸਲਾ

Madras High Court: ਘਰੇਲੂ ਹਿੰਸਾ ਮਾਮਲੇ 'ਚ ਮਦਰਾਸ ਹਾਈਕੋਰਟ ਨੇ ਪਤੀ ਨੂੰ ਲੈ ਕੇ ਸਖਤ ਟਿੱਪਣੀ ਕੀਤੀ ਹੈ। ਘਰੇਲੂ ਹਿੰਸਾ ਦਾ ਸ਼ਿਕਾਰ ਹੋਈ ਇਕ ਔਰਤ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਮਦਰਾਸ ਹਾਈਕੋਰਟ ਨੇ ਪਤੀ ਨੂੰ ਘਰ ਛੱਡਣ ਲਈ ਕਿਹਾ ਹੈ

Madras High Court: ਘਰੇਲੂ ਹਿੰਸਾ ਮਾਮਲੇ 'ਚ ਮਦਰਾਸ ਹਾਈਕੋਰਟ ਨੇ ਪਤੀ ਨੂੰ ਲੈ ਕੇ ਸਖਤ ਟਿੱਪਣੀ ਕੀਤੀ ਹੈ। ਦਰਅਸਲ, ਘਰੇਲੂ ਹਿੰਸਾ ਦਾ ਸ਼ਿਕਾਰ ਹੋਈ ਇਕ ਔਰਤ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਮਦਰਾਸ ਹਾਈਕੋਰਟ ਨੇ ਪਤੀ ਨੂੰ ਘਰ ਛੱਡਣ ਲਈ ਕਿਹਾ ਹੈ। ਅਦਾਲਤ ਨੇ ਕਿਹਾ, ਜੇਕਰ ਪਤੀ ਦੇ ਘਰ ਛੱਡਣ  'ਤੇ ਘਰੇਲੂ ਸ਼ਾਂਤੀ ਬਣਾਈ ਰੱਖੀ ਜਾ ਸਕਦੀ ਹੈ, ਤਾਂ ਅਦਾਲਤਾਂ ਨੂੰ ਅਜਿਹੇ ਆਦੇਸ਼ ਦੇਣੇ ਚਾਹੀਦੇ ਹਨ। ਅਦਾਲਤ ਨੇ ਕਿਹਾ, ਭਾਵੇਂ ਪਤੀ ਇਹ ਕਹੇ ਕਿ ਉਸ ਕੋਲ ਰਹਿਣ ਲਈ ਕੋਈ ਹੋਰ ਘਰ ਜਾਂ ਵਿਕਲਪ ਨਹੀਂ ਹੈ। ਅਦਾਲਤ ਦੀ ਨਜ਼ਰਸਾਨੀ ਮੁਤਾਬਕ ਜੇਕਰ ਪਤੀ ਘਰ ਵਿੱਚ ਪਤਨੀ ਨਾਲ ਹਿੰਸਾ ਕਰਦਾ ਹੈ ਅਤੇ ਅਜਿਹੀ ਉਸ ਦੀ ਆਦਤ ਹੈ ਤਾਂ ਉਸ ਨੂੰ ਘਰੋਂ ਕੱਢਿਆ ਜਾ ਸਕਦਾ ਹੈ।

ਅਜਿਹੇ 'ਚ ਪਤੀ ਨੂੰ ਘਰੋਂ ਬਾਹਰ ਕੱਢਿਆ ਜਾ ਸਕਦਾ ਹੈ
ਮਦਰਾਸ ਹਾਈ ਕੋਰਟ ਵਿੱਚ ਘਰੇਲੂ ਝਗੜੇ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਆਰ ਐਨ ਮੰਜੁਲਾ ਨੇ ਇਸ ਮਾਮਲੇ ਵਿੱਚ 11 ਅਗਸਤ ਨੂੰ ਆਦੇਸ਼ ਦਿੰਦੇ ਹੋਏ ਕਿਹਾ, ''ਜੇਕਰ ਦੋਸ਼ੀ ਪਤੀ ਘਰੇਲੂ ਹਿੰਸਾ ਅਤੇ ਗਾਲੀ-ਗਲੋਚ ਤੋਂ ਬਾਜ਼ ਨਹੀਂ ਆ ਰਿਹਾ ਤਾਂ ਘਰੇਲੂ ਸ਼ਾਂਤੀ ਬਹਾਲ ਕਰਨ ਲਈ ਉਸਨੂੰ ਘਰੋਂ ਬਾਹਰ ਕੱਢਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਜਸਟਿਸ ਆਰਐਨ ਮੰਜੁਲਾ ਨੇ ਕਿਹਾ, "ਅਦਾਲਤਾਂ ਨੂੰ ਉਨ੍ਹਾਂ ਔਰਤਾਂ ਪ੍ਰਤੀ ਉਦਾਸੀਨ ਨਹੀਂ ਹੋਣਾ ਚਾਹੀਦਾ ਜੋ ਘਰ ਵਿੱਚ ਪਤੀ ਦੀ ਮੌਜੂਦਗੀ ਤੋਂ ਡਰਦੀਆਂ ਹਨ।" ਅਦਾਲਤ ਨੇ ਕਿਹਾ, ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਦਿੱਤੇ ਗਏ ਹੁਕਮ ਅਮਲੀ ਹੋਣੇ ਚਾਹੀਦੇ ਹਨ।

ਇਸ ਲਈ ਉਨ੍ਹਾਂ ਨੂੰ ਘਰੋਂ ਬਾਹਰ ਕੱਢਣ ਲਈ ਪੁਲਿਸ ਭੇਜੀ ਜਾਵੇਗੀ
ਇਸ ਅਹਿਮ ਮਾਮਲੇ ਵਿੱਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਆਰ ਐਨ ਮੰਜੁਲਾ ਨੇ ਹੁਕਮ ਦਿੱਤਾ ਕਿ ਪੀੜਤ ਪਤਨੀ ਦੇ ਪਤੀ ਨੂੰ ਦੋ ਹਫ਼ਤਿਆਂ ਵਿੱਚ ਘਰੋਂ ਬਾਹਰ ਜਾਣਾ ਪਵੇਗਾ। ਜੇਕਰ ਪਤੀ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਘਰੋਂ ਕੱਢਣ ਲਈ ਪੁਲਿਸ ਭੇਜ ਦਿੱਤੀ ਜਾਵੇਗੀ।

Property Prices Up: ਮਹਿੰਗੇ ਹੋਮ ਲੋਨ ਤੋਂ ਬਾਅਦ ਹੁਣ ਘਰ ਹੋਏ ਮਹਿੰਗੇ, 8 ਵੱਡੇ ਸ਼ਹਿਰਾਂ 'ਚ ਔਸਤ ਕੀਮਤ 5 ਫੀਸਦੀ ਵਧੀ

ਪਹਿਲਗਾਮ 'ਚ ITBP ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਖਾਈ 'ਚ ਡਿੱਗਣ ਕਾਰਨ ਤਰਨਤਾਰਨ ਦਾ ਜਵਾਨ ਸ਼ਹੀਦ , ਪਿੰਡ 'ਚ ਸੋਗ ਦੀ ਲਹਿਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Embed widget